ਲੁਧਿਆਣਾ: ਜਿਥੇ ਪੂਰੇ ਦਸ਼ ਵਿੱਚ ਕਾਰਗਿਲ ਫ਼ਤਿਹ ਦਿਹਾੜਾ ਮਨਾਇਆ ਗਿਆ ਉਥੇ ਹੀ ਲੁਧਿਆਣਾ ਵਿੱਚ ਵੀ 22 ਸਾਲ ਬਾਅਦ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਉਪਰ ਖਾਸ ਤੌਰ ਤੇ ਪਹੁੰਚੇ ਲੈਫਟੀਨੈਂਟ ਕਰਨਲ ਜਰਨੈਲ ਸਿੰਘ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਨੇ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਤੇ ਮਾਣ ਹੈ ਜਿਨ੍ਹਾਂ ਨੇ ਸ਼ਹੀਦੀ ਦੇ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ।
ਇਹ ਵੀ ਪੜੋ: SGPC ਦਿਵਾਏਗੀ ਹੁਣ ਡੇਰਾ ਮੁਖੀ ਨੂੰ ਸਜ਼ਾ : ਜਥੇਦਾਰ ਹਰਪ੍ਰੀਤ ਸਿੰਘ
ਉਨ੍ਹਾਂ ਨੇ ਕਿਹਾ ਕਿ ਇਕ ਮਹਿਲਾ ਜਿਸਦਾ ਪਤੀ ਛੋਟੀ ਉਮਰ ਵਿੱਚ ਹੀ ਸ਼ਹੀਦ ਹੋ ਗਿਆ ਸੀ ਬਾਹਰ ਉਸ ਨੇ ਦੇਸ਼ ਭਗਤੀ ਦਾ ਜਜ਼ਬਾ ਦਿਖਾਉਂਦਾ ਹੈ ਆਪਣੇ ਬੇਟੇ ਨੂੰ ਵੀ ਫ਼ੌਜ ਵਿਚ ਭਰਤੀ ਕਰਵਾਇਆ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਲੋਕਾਂ ਦੇ ਜ਼ਜ਼ਬੇ ਨੂੰ ਸਲਾਮ ਕਰਦੀ ਹਾਂ। ਅਤੇ ਸਰਕਾਰ ਨੂੰ ਸ਼ਹੀਦਾਂ ਦਾ ਬਣਨਾ ਬਣਦਾ ਮਾਨ ਸਨਮਾਨ ਜ਼ਰੂਰ ਦੇਣਾ ਚਾਹੀਦਾ ਹੈ।
ਇਹ ਵੀ ਪੜੋ: 1 ਕਿਲੋ ਅਫ਼ੀਮ ਸਮੇਤ 2 ਕਾਬੂ