ETV Bharat / city

'SIT ਸਾਹਮਣੇ ਨਹੀਂ ਪੇਸ਼ ਹੋਏ ਵਿਪਾਸਨਾ ਇੰਸਾ ਅਤੇ ਪੀ.ਆਰ ਨੈਨ, ਜਾਰੀ ਹੋਵੇਗਾ ਤੀਸਰਾ ਸੰਮਨ' - Chairperson of Dera Sirsa

ਐੱਸ.ਆਈ.ਟੀ (SIT) ਦੇ ਮੁਖੀ ਐੱਸ.ਪੀ.ਐੱਸ ਪਰਮਾਰ (SPS Parmar) ਨੇ ਦੱਸਿਆ ਕਿ ਮਾਮਲਾ ਬੁਰਜ ਜਵਾਹਰ ਸਿੰਘ ਵਾਲਾ (Village Burj Jawahar Singh Wala) ਦਾ ਹੈ ਅਤੇ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਐੱਸ.ਆਈ.ਟੀ (SIT) ਵੱਲੋਂ 9 ਨਵੰਬਰ ਨੂੰ ਡੇਰਾ ਮੁਖੀ ਤੋਂ ਪੁੱਛਗਿੱਛ (Inquiry from Dera chief) ਕੀਤੀ ਗਈ ਸੀ। ਉਦੋਂ ਉਨ੍ਹਾਂ ਨੇ ਖੁਲਾਸਾ ਕੀਤਾ ਸੀ ਕਿ ਉਹ ਸਿਰਫ ਸਤਿਸੰਗ 'ਚ ਹੀ ਹਿੱਸਾ ਲੈਂਦੇ ਸਨ ਬਾਕੀ ਡੇਰੇ ਦੇ ਫੈਸਲੇ ਪ੍ਰਬੰਧਕਾਂ ਵੱਲੋਂ ਹੀ ਤੈਅ ਕੀਤੇ ਜਾਂਦੇ ਰਹੇ ਹਨ।ਜਿਸ ਕਰਕੇ ਹੁਣ ਐੱਸ.ਆਈ.ਟੀ (SIT) ਵੱਲੋਂ ਇਨ੍ਹਾਂ ਦੋਵਾਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ।

ਲੁਧਿਆਣਾ ਵਿਚ ਸੀਟ ਦੇ ਸਾਹਮਣੇ ਨਹੀਂ ਪੇਸ਼
author img

By

Published : Nov 26, 2021, 3:19 PM IST

ਲੁਧਿਆਣਾ : ਸਾਲ 2015 'ਚ ਫਰੀਦਕੋਟ ਦੇ ਨਾਲ ਲੱਗਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ (Village Burj Jawahar Singh Wala) ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sri Guru Granth Sahib Ji) ਦੇ ਚੋਰੀ ਹੋਏ ਪਾਵਨ ਸਰੂਪ ਦੇ ਮਾਮਲੇ ਲਈ ਅੱਜ ਐੱਸ.ਆਈ.ਟੀ (SIT) ਵੱਲੋਂ ਡੇਰਾ ਸਿਰਸਾ ਦੀ ਚੇਅਰਪਰਸਨ (Chairperson of Dera Sirsa) ਵਿਪਾਸਨਾ ਇੰਸਾ (Vipassana Insa) ਅਤੇ ਪ੍ਰਬੰਧਕ ਪੀ.ਆਰ ਨੈਨ (PR Nain) ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਸੀ। ਪਰ ਇਨ੍ਹਾਂ ਦੋਵਾਂ ਵਿੱਚੋਂ ਕੋਈ ਵੀ ਐੱਸ.ਆਈ.ਟੀ (SIT) ਅੱਗੇ ਪੇਸ਼ ਨਹੀਂ ਹੋਇਆ। ਜਿਸ ਸਬੰਧੀ ਐੱਸ.ਆਈ.ਟੀ (SIT) ਦੇ ਮੁਖੀ ਐੱਸ.ਪੀ.ਐੱਸ ਪਰਮਾਰ (SPS Parmar) ਨੇ ਦੱਸਿਆ ਕਿ ਹੁਣ ਅਗਲੇ ਸ਼ੁੱਕਰਵਾਰ ਪੇਸ਼ ਹੋਣ ਲਈ ਇਨ੍ਹਾਂ ਨੂੰ ਤੀਸਰਾ ਤੇ ਆਖਰੀ ਸੰਮਨ ਭੇਜਿਆ ਜਾਵੇਗਾ।

ਐੱਸ.ਆਈ.ਟੀ (SIT) ਦੇ ਮੁਖੀ ਐੱਸ.ਪੀ.ਐੱਸ ਪਰਮਾਰ ਨੇ ਦੱਸਿਆ ਕਿ ਮਾਮਲਾ ਬੁਰਜ ਜਵਾਹਰ ਸਿੰਘ ਵਾਲਾ (Village Burj Jawahar Singh Wala) ਦਾ ਹੈ ਅਤੇ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਐੱਸ.ਆਈ.ਟੀ ਵੱਲੋਂ 9 ਨਵੰਬਰ ਨੂੰ ਡੇਰਾ ਮੁਖੀ ਤੋਂ ਪੁੱਛਗਿੱਛ (Inquiry from Dera chief) ਕੀਤੀ ਗਈ ਸੀ। ਉਦੋਂ ਉਨ੍ਹਾਂ ਨੇ ਖੁਲਾਸਾ ਕੀਤਾ ਸੀ ਕਿ ਉਹ ਸਿਰਫ ਸਤਿਸੰਗ 'ਚ ਹੀ ਹਿੱਸਾ ਲੈਂਦੇ ਸਨ ਬਾਕੀ ਡੇਰੇ ਦੇ ਫੈਸਲੇ ਪ੍ਰਬੰਧਕਾਂ ਵੱਲੋਂ ਹੀ ਤੈਅ ਕੀਤੇ ਜਾਂਦੇ ਰਹੇ ਹਨ।ਜਿਸ ਕਰਕੇ ਹੁਣ ਐੱਸ.ਆਈ.ਟੀ (SIT) ਵੱਲੋਂ ਇਨ੍ਹਾਂ ਦੋਵਾਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦਾ ਇੱਕ ਸਾਲ: ਸਰਕਾਰ ਦਾ ਰਵੱਈਆ ਧੋਖੇਬਾਜ਼- ਰਾਕੇਸ਼ ਟਿਕੈਤ

ਆਈਜੀ ਐੱਸ.ਪੀ.ਐੱਸ ਪਰਮਾਰ (SPS Parmar) ਨੇ ਦੱਸਿਆ ਕਿ ਪੀ.ਆਰ ਨੈਨ (PR Nain) ਨੇ ਤਾਂ ਮੈਡੀਕਲ ਭੇਜ ਕੇ ਆਪਣੇ ਸਹੀ ਨਾ ਹੋਣ ਦਾ ਹਵਾਲਾ ਦਿੱਤਾ ਹੈ। ਜਦੋਂ ਕਿ ਵਿਪਾਸਨਾ ਵੱਲੋਂ ਉਨ੍ਹਾਂ ਨੂੰ ਕੋਈ ਜਵਾਬ ਨਹੀਂ ਦਿੱਤਾ ਗਿਆ। ਜਦੋਂ ਉਨ੍ਹਾਂ ਨੂੰ ਸਵਾਲ ਕੀਤਾ ਗਿਆ ਕਿ ਜਾਂਚ ਕਦੋਂ ਤੱਕ ਪੂਰੀ ਹੋ ਜਾਵੇਗੀ ਤਾਂ ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਕੋਈ ਭਵਿੱਖਬਾਣੀ ਤਾਂ ਨਹੀਂ ਕੀਤੀ ਜਾ ਸਕਦੀ ਪਰ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਜਾਂਚ ਜਲਦ ਤੋਂ ਜਲਦ ਪੂਰੀ ਕੀਤੀ ਜਾਵੇ।

ਜਦੋਂ ਉਨ੍ਹਾਂ ਨੂੰ ਚੋਣਾਂ ਤੋਂ ਪਹਿਲਾਂ ਜਾਂਚ ਮੁਕੰਮਲ ਕਰਨ ਸਬੰਧੀ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਚਾਹੁੰਦੇ ਨੇ ਕਿ ਜਾਂਚ ਕੱਲ੍ਹ ਹੀ ਪੂਰੀ ਹੋ ਜਾਵੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਸਾਨੂੰ ਕਿਸੇ ਵੀ ਤਰ੍ਹਾਂ ਦਾ ਦਬਾਅ ਜਾਂਚ ਜਲਦ ਕਰਨ ਲਈ ਨਹੀਂ ਪਾ ਸਕਦੀ। ਇਸ ਲਈ ਉਹ ਆਪਣੀ ਪੂਰੀ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਪੜ੍ਹੋ : ਬੇਅਦਬੀ ਮਾਮਲੇ ਨੂੰ ਲੈ ਕੇ ਸਿੱਧੂ ਨੇ ਮੁੜ ਆਪਣੇ ਹੀ ਸਰਕਾਰ ’ਤੇ ਖੜ੍ਹੇ ਕੀਤੇ ਸਵਾਲ

ETV Bharat Logo

Copyright © 2024 Ushodaya Enterprises Pvt. Ltd., All Rights Reserved.