ETV Bharat / city

ਯੂਥ ਕਾਂਗਰਸ ਦੇ ਉਪ ਪ੍ਰਧਾਨ ਸੰਨੀ ਕੈਂਥ 'ਲੋਕ ਇਨਸਾਫ ਪਾਰਟੀ' 'ਚ ਹੋਏ ਸ਼ਾਮਲ - ਯੂਥ ਕਾਂਗਰਸ

ਲੁਧਿਆਣਾ ਦੇ ਯੂਥ ਕਾਂਗਰਸ ਦੇ ਉਪ ਪ੍ਰਧਾਨ ਸੰਨੀ ਕੈਂਥ ਨੇ 'ਲੋਕ ਇਨਸਾਫ਼ ਪਾਰਟੀ' ਦਾ ਪੱਲਾ ਫੜ ਲਿਆ ਹੈ, ਬੀਤੇ ਦਿਨੀਂ ਉਨ੍ਹਾਂ ਨੇ ਕਾਂਗਰਸ 'ਚ ਮਾਨ ਸਨਮਾਨ ਨਾ ਮਿਲਣ ਕਰਕੇ ਅਤੇ ਅਫ਼ਸਰਸ਼ਾਹੀ ਭਾਰੀ ਹੋਣ ਦਾ ਹਵਾਲਾ ਦੇ ਕੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ।

ਲੋਕ ਇਨਸਾਫ ਪਾਰਟੀ
author img

By

Published : Jun 19, 2019, 6:45 AM IST

ਲੁਧਿਆਣਾ: ਯੂਥ ਕਾਂਗਰਸ ਦੇ ਉਪ ਪ੍ਰਧਾਨ ਸੰਨੀ ਕੈਂਥ ਨੇ 'ਲੋਕ ਇਨਸਾਫ਼ ਪਾਰਟੀ' 'ਚ ਸ਼ਾਮਲ ਹੋ ਗਏ ਹਨ। ਪਿਛਲੇ ਦਿਨੀਂ ਉਨ੍ਹਾਂ ਨੇ ਕਾਂਗਰਸ 'ਚ ਮਾਨ ਸਨਮਾਨ ਨਾ ਮਿਲਣ ਕਰਕੇ ਅਤੇ ਅਫ਼ਸਰਸ਼ਾਹੀ ਭਾਰੀ ਹੋਣ ਦਾ ਹਵਾਲਾ ਦੇ ਕੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ।

ਵੀਡਿਓ

ਸਿਮਰਜੀਤ ਬੈਂਸ ਨੇ ਸੰਨੀ ਕੈਂਥ ਦਾ ਪਾਰਟੀ 'ਚ 'ਜੀ ਆਇਆ' ਕਿਹਾ, ਉਨ੍ਹਾਂ ਦਿੱਲੀ 'ਚ ਸਿੱਖ ਪਿਓ-ਪੁੱਤ ਨਾਲ ਹੋਈ ਕੁੱਟਮਾਰ ਦੇ ਮਾਮਲੇ ਦੀ ਸਖ਼ਤ ਸ਼ਬਦਾਂ 'ਚ ਨਿੰਦਿਆ ਕੀਤੀ ਤੇ ਕਿਹਾ ਕਿ ਦੋਸ਼ੀ ਪੁਲਿਸ ਮੁਲਾਜ਼ਮਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ।

Intro:Anchor...ਲੁਧਿਆਣਾ ਦੇ ਯੂਥ ਕਾਂਗਰਸ ਦੇ ਉਪ ਪ੍ਰਧਾਨ ਸੰਨੀ ਕੈਂਥ ਨੇ ਅੱਜ ਲੋਕ ਇਨਸਾਫ ਪਾਰਟੀ ਦਾ ਪੱਲਾ ਫੜ ਲਿਆ ਹੈ, ਬੀਤੇ ਦਿਨੀਂ ਉਨ੍ਹਾਂ ਨੇ ਕਾਂਗਰਸ ਚ ਮਾਨ ਸਨਮਾਨ ਨਾ ਮਿਲਣ ਕਰਕੇ ਅਤੇ ਅਫ਼ਸਰਸ਼ਾਹੀ ਭਾਰੀ ਹੋਣ ਦਾ  ਹਵਾਲਾ ਦੇ ਕੇ ਕਾਂਗਰਸ ਤੋਂ ਰਿਜ਼ਾਈਨ ਕਰ ਦਿੱਤਾ ਸੀ ਅਤੇ ਅੱਜ ਉਨ੍ਹਾਂ ਨੇ ਲੋਕ ਇਨਸਾਫ਼ ਪਾਰਟੀ ਦਾ ਪੱਲਾ ਫੜ ਲਿਆ..

Body:Vo..1 ਇਸ ਮੌਕੇ ਸਿਮਰਜੀਤ ਬੈਂਸ ਨੇ ਜਿੱਥੇ ਸੰਨੀ ਕੈਂਥ ਦਾ ਪਾਰਟੀ ਚ ਜੀ ਆਇਆ ਕਿਹਾ ਉੱਥੇ ਹੀ ਉਨ੍ਹਾਂ ਦਿੱਲੀ ਦੇ ਵਿੱਚ ਸਿੱਖ ਪਿਓ ਪੁੱਤ ਦੀ ਕੁੱਟਮਾਰ ਦੇ ਮਾਮਲੇ ਦੀ ਸਖ਼ਤ ਸ਼ਬਦਾਂ ਚ ਨਿੰਦਿਆ ਕੀਤੀ ਅਤੇ ਕਿਹਾ ਕਿ ਦੋਸ਼ੀ ਪੁਲਿਸ ਮੁਲਾਜ਼ਮਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਡਿਸਮਿਸ ਕਰ ਦੇਣਾ ਚਾਹੀਦਾ ਹੈ...ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪੁਲਿਸ ਨੇ ਇਸ ਘਟਨਾ ਨਾਲ  ਪੂਰੀ ਦੁਨੀਆ ਦਾ ਸ਼ਰਮ ਨਾਲ ਸਿਰ ਨੀਵਾਂ ਕਰ ਦਿੱਤਾ ਹੈ...

Byte...ਸਿਮਰਜੀਤ ਬੈਂਸ ਮੁਖੀ ਲੋਕ ਇੰਸਾਫ ਪਾਰਟੀ

Vo...2 ਉਧਰ ਦੂਜੇ ਪਾਸੇ ਕਾਂਗਰਸ ਤੋਂ ਲੋਕ ਇਨਸਾਫ਼ ਪਾਰਟੀ ਚ ਸ਼ਾਮਿਲ ਹੋਏ ਸੰਨੀ ਕੈਂਥ ਨੇ ਕਿਹਾ ਹੈ ਕਿ ਕਾਂਗਰਸ ਦੀਆਂ ਗ਼ਲਤ ਨੀਤੀਆਂ ਅਤੇ ਭ੍ਰਿਸ਼ਟਾਚਾਰ ਹੋਣ ਕਰਕੇ ਉਨ੍ਹਾਂ ਨੇ ਇਹ ਫੈਸਲਾ ਲਿਆ..

Byte...ਸੰਨੀ ਕੈਂਥ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.