ETV Bharat / city

ਦਿੱਲੀ ਕਿਸਾਨ ਅੰਦੋਲਨ ਵਿੱਚ ਇੱਕ ਹੋਰ ਕਿਸਾਨ ਦੀ ਮੌਤ - farmer protest

60 ਸਾਲ ਬਲਦੇਵ ਸਿੰਘ ਟਿਕਰੀ ਬਾਰਡਰ 'ਤੇ ਆਪਣੀ ਹੱਕੀ ਮੰਗਾਂ ਲਈ ਲੜ ਰਿਹਾ ਸੀ। ਉਹ 20 ਦਿਨਾਂ ਤੋਂ ਅੰਦੋਲਨ 'ਚ ਸ਼ਾਮਿਲ ਸੀ। ਅਚਾਨਕ ਦਿਲ ਦਾ ਦੌਰਾ ਪੈਣ ਨਾਲ ਉਨ੍ਹਾਂ ਦੀ ਮੌਤ ਹੋ ਗਈ।

ਦਿੱਲੀ ਕਿਸਾਨ ਅੰਦੋਲਨ ਵਿੱਚ ਇੱਕ ਹੋਰ ਕਿਸਾਨ ਸ਼ਹੀਦ

author img

By

Published : Jan 20, 2021, 8:46 PM IST

ਪਟਿਆਲਾ: ਕਿਸਾਨ ਅੰਦੋਲਨ 'ਚ ਇੱਕ ਹੋਰ ਕਿਸਾਨ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਬਲਦੇਵ ਸਿੰਘ ਵਜੋਂ ਹੋਈ ਹੇ ਤੇ ਉਹ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨਾਲ ਸਬੰਧਤ ਸੀ।

ਟਿਕਰੀ ਬਾਰਡਰ 'ਤੇ ਹੱਕੀ ਮੰਗਾਂ ਲਈ ਲੜ ਰਿਹਾ ਸੀ

  • 60 ਸਾਲ ਬਲਦੇਵ ਸਿੰਘ ਟਿਕਰੀ ਬਾਰਡਰ 'ਤੇ ਆਪਣੀ ਹੱਕੀ ਮੰਗਾਂ ਲਈ ਲੜ ਰਿਹਾ ਸੀ। ਉਹ 20 ਦਿਨਾਂ ਤੋਂ ਅੰਦੋਲਨ 'ਚ ਸ਼ਾਮਿਲ ਸੀ। ਅਚਾਨਕ ਦਿਲ ਦਾ ਦੌਰਾ ਪੈਣ ਨਾਲ ਉਨ੍ਹਾਂ ਦੀ ਮੌਤ ਹੋ ਗਈ।
  • ਪਹਿਲਾਂ ਉਨ੍ਹਾਂ ਨੂੰ ਇਲਾਜ ਲਈ ਰੋਹਤਕ ਹਸਪਤਾਲ ਲਿਜਾਇਆ ਗਿਆ। ਉਪਰੰਤ ਗੰਭੀਰ ਹਾਲਤ ਹੋਣ ਕਾਰਨ ਪਟਿਆਲਾ ਹਸਪਤਾਲ ਰੈਫ਼ਰ ਕੀਤਾ, ਜਿਥੇ ਉਨ੍ਹਾਂ ਦੀ ਮੌਤ ਹੋ ਗਈ।

ਕਿਸਾਨ ਜੱਥੇਬੰਦੀਆਂ ਦੀ ਮੰਗ

ਕਿਸਾਨ ਦੀ ਮੌਤ ਦੀ ਖ਼ਬਰ ਨਾਲ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ। ਕਿਸਾਨ ਜੱਥੇਬੰਦੀਆਂ ਨੇ ਮ੍ਰਿਤਕ ਲਈ ਬਣਦੇ ਮੁਆਵਜ਼ੇ ਦੀ ਮੰਗ ਕੀਤੀ ਹੈ ਤੇ ਨਾਲ ਹੀ ਇੱਕ ਪਰਿਵਾਰ ਦੇ ਮੈਂਬਰ ਲਈ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.