ETV Bharat / city

ਪੰਚਾਇਤੀ ਜ਼ਮੀਨਾਂ ਖਾਲੀ ਕਰਵਾਉਣ ਲਈ ਮੁਹਿੰਮ ਸ਼ੁਰੂ, ਪੰਚਾਇਤ ਮੰਤਰੀ ਨੇ ਕਿਹਾ...

ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ਪੰਚਾਇਤੀ ਜ਼ਮੀਨਾਂ ਨੂੰ ਖਾਲੀ ਕਰਵਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਮਾਨ ਸਰਕਾਰ ਵੱਲੋਂ ਪੰਜਾਬ 'ਚ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ 'ਚ ਕਈ 100 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਿਆਂ ਨੂੰ ਛੁਡਵਾਇਆ ਗਿਆ ਹੈ।

author img

By

Published : May 7, 2022, 2:47 PM IST

Campaign to vacate Panchayat lands started Kuldeep Singh Dhaliwal Panchayat Minister held a press conference
ਪੰਚਾਇਤੀ ਜ਼ਮੀਨਾਂ ਖਾਲੀ ਕਰਵਾਉਣ ਲਈ ਮੁਹਿੰਮ ਸ਼ੁਰੂ, ਪੰਚਾਇਤ ਮੰਤਰੀ ਨੇ ਕੀਤੀ ਪ੍ਰੈਸ ਕਾਨਫਰੰਸ

ਪਟਿਆਲਾ: ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪ੍ਰੈਸ ਕਾਨਫਰੰਸ ਕੀਤੀ ਗਈ ਹੈ ਜਿਸ ਵਿੱਚ ਉਨ੍ਹਾਂ ਵੱਲੋਂ ਪੰਚਾਇਤੀ ਜਮੀਨ ਛੁਡਾਉਣ ਦੀ ਜਾਣਕਾਰੀ ਸਾਂਝੀ ਦਿੱਤੀ ਗਈ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਬਣੀ ਸਰਕਾਰ ਨੇ ਮੁਹਿੰਚ ਚਲਾਈ ਹੈ ਜਿਸ ਤਹਿਤ ਪੰਚਾਇਤੀ ਜਮੀਨਾਂ ਤੋਂ ਕਬਜੇ ਛੁਡਵਾਅਏ ਜਾ ਰਹੇ ਹਨ। ਇਹ ਮੁਹਿੰਮ ਪੁਰੇ ਪੰਜਾਬ ਵਿੱਚ ਚੱਲ ਰਹੀ ਹੈ।

ਪਟਿਆਲਾ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਪੰਚਾਇਚ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ਪੰਚਾਇਤੀ ਜ਼ਮੀਨਾਂ ਨੂੰ ਖਾਲੀ ਕਰਵਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਮਾਨ ਸਰਕਾਰ ਵੱਲੋਂ ਪੰਜਾਬ 'ਚ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ 'ਚ ਕਈ 100 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਿਆਂ ਨੂੰ ਛੁਡਵਾਇਆ ਗਿਆ ਹੈ। ਅਸੀਂ ਲੋਕਾਂ ਨੂੰ ਹੱਥ ਜੋੜ ਕੇ ਅਪੀਲ ਕਰਦੇ ਹਾਂ ਕਿ ਪੰਚਾਇਤੀ ਜ਼ਮੀਨ 'ਤੇ ਜਿਸ ਦਾ ਵੀ ਕਬਜ਼ਾ ਹੈ, ਉਸ ਨੂੰ ਤੁਰੰਤ ਛੱਡ ਦਿੱਤਾ ਜਾਵੇ। ਸਰਕਾਰ ਵੱਲੋਂ ਜ਼ਮੀਨਾਂ ਛੱਡਣ ਵਾਲੇ ਲੋਕਾਂ ਦੀ ਹਰ ਕਰਨੀ ਵਿੱਚ ਮਦਦ ਕੀਤੀ ਜਾਵੇਗੀ।

ਪ੍ਰੈੱਸ ਕਾਨਫਰੰਸ ਦੌਰਾਨ ਸਵਾਲਾਂ ਦੇ ਜਵਾਬ ਦਿੰਦਿਆਂ ਮੰਤਰੀ ਧਾਲੀਵਾਲ ਨੇ ਕਿਹਾ ਕਿ ਇਸ ਮੁਹਿੰਮ ਦੇ ਤਹਿਤ ਪਟਿਆਲਾ ਜ਼ਿਲ੍ਹੇ ਦੀ 319 ਏਕੜ ਜ਼ਮੀਨ ਅਗਲੇ ਹਫ਼ਤੇ 9 ਤਰੀਕ ਤੱਕ ਮੁਕਤ ਕਰਨ ਦੀ ਤਿਆਰੀ ਕਰ ਲਈ ਗਈ ਹੈ। ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਨੂੰ ਪੰਜਾਬ ਭਰ ਵਿੱਚ ਆਮ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ।

ਇਹ ਵੀ ਪੜ੍ਹੋ: ਜਥੇਦਾਰ ਦਾ ਵੱਡਾ ਬਿਆਨ: 'ਪੰਜਾਬ ਦੀ ਨਸਲ ਨੂੰ ਕੀਤਾ ਜਾ ਰਿਹੈ ਤਬਾਹ, ਗੈਰ ਪੰਜਾਬੀ ਬੱਚੇ ਹੋ ਰਹੇ ਨੇ ਪੈਦਾ'

ETV Bharat Logo

Copyright © 2024 Ushodaya Enterprises Pvt. Ltd., All Rights Reserved.