ETV Bharat / city

ਬੀਬੀ ਨਵਦੀਪ ਕੌਰ ਦੀ ਰਿਹਾਈ ਲਈ ਕੈਂਡਲ ਮਾਰਚ

ਪੋਲੋ ਗਰਾਊਂਡ ਦੇ ਬਾਹਰ ਵੱਖ-ਵੱਖ ਜਥੇਬੰਦੀਆਂ ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਕੇਂਦਰ ਸਰਕਾਰ ਖ਼ਿਲਾਫ਼ ਕੈਂਡਲ ਮਾਰਚ ਕੱਢਿਆ ਤੇ ਮੋਦੀ ਸਰਕਾਰ ਖ਼ਿਲਾਫ਼ ਜੰਮੇਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਮਜ਼ਦੂਰ ਆਗੂ ਨਵਦੀਪ ਕੌਰ ਦੀ ਰਿਹਾਈ ਦੀ ਮੰਗ ਕੀਤੀ ਹੈ।

ਤਸਵੀਰ
ਤਸਵੀਰ
author img

By

Published : Feb 11, 2021, 2:16 PM IST

ਪਟਿਆਲਾ: ਪੋਲੋ ਗਰਾਊਂਡ ਦੇ ਬਾਹਰ ਵੱਖ-ਵੱਖ ਜਥੇਬੰਦੀਆਂ ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਕੇਂਦਰ ਸਰਕਾਰ ਖ਼ਿਲਾਫ਼ ਕੈਂਡਲ ਮਾਰਚ ਕੱਢਿਆ ਤੇ ਮੋਦੀ ਸਰਕਾਰ ਖ਼ਿਲਾਫ਼ ਜੰਮੇਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਮਜ਼ਦੂਰ ਆਗੂ ਨਵਦੀਪ ਕੌਰ ਦੀ ਰਿਹਾਈ ਦੀ ਮੰਗ ਕੀਤੀ ਹੈ। ਇਸ ਕੈਂਡਲ ਮਾਰਚ ’ਚ ਪੰਜਾਬੀ ਯੂਨੀਵਰਸਟੀ ਦੇ ਵਿਦਿਆਰੀਆਂ ਨੇ ਵੀ ਹਿੱਸਾ ਲਿਆ।

ਬੀਬੀ ਨਵਦੀਪ ਕੌਰ ਦੀ ਰਿਹਾਈ ਲਈ ਕੈਂਡਲ ਮਾਰਚ

ਇਸ ਮੌਕੇ ਐਡਵੋਕੇਟ ਪਰਨਜੀਤਪਾਲ ਸਿੰਘ ਨੇ ਕਿਹਾ ਕਿ ਸਾਡੇ ਵੱਲੋਂ ਮੋਦੀ ਸਰਕਾਰ ਦਾ ਪਿਟ ਸਿਆਪਾ ਕੀਤਾ ਜਾ ਰਿਹਾ ਕਿਉਂਕਿ ਹਰਿਆਣਾ ਪੁਲਿਸ ਵੱਲੋਂ ਜੋ ਮਜ਼ੂਦਰ ਬੀਬੀ ਨਵਦੀਪ ਕੌਰ ਨੂੰ ਜ਼ਬਰਦਸਤੀ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਉਸ ਤੇ ਝੂਠੇ ਪਰਚੇ ਦਰਜ ਕੀਤੇ ਗਏ ਹਨ, ਇਹ ਸ਼ਰੇਆਮ ਧੱਕੇਸ਼ਾਹੀ ਹੈ। ਇਸ ਧੱਕੇਸ਼ਾਹੀ ਨੂੰ ਅਸੀਂ ਬਰਦਾਸ਼ਤ ਨਹੀਂ ਕਰਾਂਗੇ। ਉਹਨਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਤੋਂ ਮਜ਼ਦੂਰ ਨਵਦੀਪ ਕੌਰ ਦੀ ਰਿਹਾਈ ਦੀ ਮੰਗ ਕਰਦੇ ਹਾਂ।

ETV Bharat Logo

Copyright © 2024 Ushodaya Enterprises Pvt. Ltd., All Rights Reserved.