ETV Bharat / city

ਨਰਸਾਂ ਵੱਲੋਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ

ਪਟਿਆਲਾ ਦੇ ਫੁਵਾਰਾ ਚੌਂਕ ਨਰਸਾਂ ਵੱਲੋਂ ਧਰਨਾ (Protest by nurses) ਲਗਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ।

ਨਰਸਾਂ ਵੱਲੋਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ
ਨਰਸਾਂ ਵੱਲੋਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ
author img

By

Published : Dec 18, 2021, 7:00 PM IST

ਪਟਿਆਲਾ: ਨਰਸਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਫੁਵਾਰਾ ਚੌਂਕ ਵਿਚ ਧਰਨਾ (Protest by nurses) ਲਗਾਇਆ ਗਿਆ ਹੈ।ਨਰਸਾਂ ਦਾ ਕਹਿਣਾ ਹੈ ਕਿ ਪੇ ਸਕੇਲ ਨੂੰ ਲੈ ਕੇ ਪਟਿਆਲਾ-ਸੰਗਰੂਰ ਰੋਡ ਜਾਮ ਕੀਤਾ ਗਿਆ ਹੈ।ਇਸ ਮੌਕੇ ਨਰਸਾਂ ਵੱਲੋਂ ਰੋਸ ਪ੍ਰਦਰਸ਼ਨ (Protest) ਕੀਤਾ ਗਿਆ ਹੈ।

ਨਰਸਾਂ ਵੱਲੋਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ

ਨਰਸਾਂ ਨੇ ਕਿਹਾ ਗਿਆ ਕਿ ਅਸੀਂ ਪਿਛਲੇ 12 ਦਿਨਾਂ ਤੋਂ ਧਰਨੇ ਉਤੇ ਬੈਠੇ ਹਾਂ ।ਉਨ੍ਹਾਂ ਨੇ ਕਿਹਾ ਹੈ ਕਿ ਪੇ ਸਕੇਲ ਵਿਚ ਵਾਧਾ ਕੀਤਾ ਜਾਵੇ, ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ।ਨਰਸਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਨਾਲ ਮੀਟਿੰਗ ਦੀ ਗੱਲ ਕਹੀ ਜਾਂਦੀ ਹੈ ਤਾਂ ਮੰਗਾਂ ਉਤੇ ਗੌਰ ਨਹੀਂ ਦਿੱਤਾ ਜਾਂਦਾ ਹੈ।

ਨਰਸਾਂ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਕਾਲ ਦੌਰਾਨ ਨਰਸਾਂ ਵੱਲੋਂ ਅੱਗੇ ਹੋ ਕੇ ਕੰਮ ਕੀਤਾ ਗਿਆ ਹੈ।ਉਥੇ ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨ ਭਰਾ ਸਾਡੇ ਨਾਲ ਖੜੇ ਹਨ। ਨਰਸਾਂ ਦਾ ਕਹਿਣਾ ਹੈ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਅਸੀਂ ਆਉਣ ਵਾਲੇ ਦਿਨਾਂ ਵਿਚ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ।

ਇਹ ਵੀ ਪੜੋ:ਆਯੂਸ਼ਮਾਨ ਕਾਰਡ ਬਣਾਉਣ ਲਈ ਕੀਤੀ 25 ਹਜ਼ਾਰ ਦੀ ਮੰਗ, ਪੁਲਿਸ ਨੇ ਕੀਤਾ ਕਾਬੂ

ETV Bharat Logo

Copyright © 2024 Ushodaya Enterprises Pvt. Ltd., All Rights Reserved.