ETV Bharat / city

ਗਿਆਨੀ ਗੁਰਦਿੱਤ ਸਿੰਘ ਦੀ ਤਸਵੀਰ ਸਿੱਖ ਅਜਾਇਬ ਘਰ 'ਚ ਲਾਉਣ ਦਾ ਮਤਾ ਪਾਸ - Sikh Museum

ਗਿਆਨੀ ਗੁਰਦਿੱਤ ਸਿੰਘ ਨੇ ਸਿੱਖ ਇਤਿਹਾਸ ਉੱਤੇ ਖੋਜ ਕਰਕੇ ਕਈ ਕਿਤਾਬਾਂ ਲਿਖੀਆਂ ਅਤੇ ਸਿੱਖੀ ਮਿਆਰ ਨੂੰ ਉੱਚਾ ਚੁੱਕਣ ਦੇ ਲਈ ਬਹੁਤ ਵੱਡਾ ਯੋਗਦਾਨ ਦਿੱਤਾ ਸੀ। ਇਸ ਕਾਰਨ ਵੱਖ-ਵੱਖ ਸੰਸਥਾਵਾਂ ਵੱਲੋਂ ਉਨ੍ਹਾਂ ਦੀ ਤਸਵੀਰ ਨੂੰ ਸਿੱਖ ਅਜਾਇਬ ਘਰ 'ਚ ਲਾਉਣ ਲਈ ਮਤਾ ਪਾਸ ਕੀਤਾ ਗਿਆ।

ਗਿਆਨੀ ਗੁਰਦਿੱਤ ਸਿੰਘ ਦੀ ਤਸਵੀਰ ਸਿੱਖ ਅਜਾਇਬ ਘਰ 'ਚ ਲਾਉਣ ਦਾ ਮਤਾ ਪਾਸ
author img

By

Published : Apr 3, 2019, 1:07 PM IST

ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ ਵਿਸ਼ਵ ਪੰਜਾਬੀ ਕੇਂਦਰ ਦੇ ਸੈਮੀਨਾਰ ਹਾਲ ਵਿਖੇ ਅੱਜ ਗਿਆਨੀ ਗੁਰਦਿੱਤ ਸਿੰਘ ਦੀ ਤਸਵੀਰ ਅੰਮ੍ਰਿਤਸਰ ਦੇ ਸਿੱਖ ਅਜਾਇਬ ਘਰ ਚ ਲਗਾਉਣ ਦਾ ਮਤਾ ਪਾਸ ਕੀਤਾ।

ਵੀਡੀਓ।

ਜ਼ਿਕਰਯੋਗ ਹੈ ਕਿ ਗਿਆਨੀ ਗੁਰਦਿੱਤ ਸਿੰਘ ਨੇ ਸਿੱਖ ਇਤਿਹਾਸ ਉੱਪਰ ਕਈ ਖੋਜਾਂ ਕੀਤੀਆਂ ਅਤੇ ਇਨ੍ਹਾਂ ਖੋਜਾਂ ਤੋਂ ਬਾਅਦ ਉਨ੍ਹਾਂ ਨੇ ਕਈ ਕਿਤਾਬਾਂ ਲਿਖੀਆਂ ਅਤੇ ਸਿੱਖੀ ਮਿਆਰ ਨੂੰ ਉੱਚਾ ਚੁੱਕਣ ਦੇ ਲਈ ਬਹੁਤ ਵੱਡਾ ਯੋਗਦਾਨ ਪਾਇਆ। ਜਿਸ ਨੂੰ ਲੈ ਕੇ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ 'ਚ ਵੱਖ-ਵੱਖ ਸੰਸਥਾਵਾ ਦੇ ਵਿਦਵਾਨਾਂ ਨੇ ਡਾ. ਬਲਕਾਰ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਸਾਂਝੀ ਮੀਟਿੰਗ ਕਰਕੇ ਗਿਆਨੀ ਗੁਰਦਿੱਤ ਸਿੰਘ ਦੀ ਤਸਵੀਰ ਸਿੱਖ ਅਜਾਇਬ ਘਰ ਵਿੱਚ ਲਗਾਉਣ ਦਾ ਮਤਾ ਪਾਸ ਕੀਤਾ ਗਿਆ। ਮਤਾ ਪਾਸ ਹੋਣ ਤੋਂ ਬਾਅਦ ਇਸ ਦੀ ਪ੍ਰਵਾਨਗੀ ਲਈ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੂੰ ਲਿਖਤੀ ਰੂਪ ਵਿੱਚ ਭੇਜਿਆ ਜਾਵੇਗਾ ਅਤੇ ਜਿਸ ਤੋਂ ਬਾਅਦ ਹੀ ਸ਼੍ਰੋਮਣੀ ਪ੍ਰਬੰਧਕ ਕਮੇਟੀ ਵਿਚਾਰ ਕਰਕੇ ਇਸ ਮਤੇ ਉੱਪਰ ਮੋਹਰ ਲਗਾ ਸਕਦੀ ਹੈ।

---------- Forwarded message ---------
From: Aashishkumar Patiala <aashishkumar.patiala@etvbharat.com>
Date: Tue, 2 Apr 2019 at 20:57
Subject: 0204_pb_ptl_aashish kumar_gyani gurdit singh
To: <punjabdesk@etvbharat.com>

https://we.tl/b-7c4ylPpNQR
ਗਿਆਨੀ ਗੁਰਦਿੱਤ ਸਿੰਘ ਦੀ ਤਸਵੀਰ ਸਿੱਖ ਅਜਾਇਬ ਘਰ ਚ ਲਾਉਣ ਦਾ ਮਤਾ ਪਾਸ
ਪਟਿਆਲਾ,ਆਸ਼ੀਸ਼ ਕੁਮਾਰ
ਪੰਜਾਬੀ ਯੂਨੀਵਰਸਿਟੀ ਵਿਖੇ ਵਿਸ਼ਵ ਪੰਜਾਬੀ ਕੇਂਦਰ ਦੇ ਸੈਮੀਨਾਰ ਹਾਲ ਵਿਖੇ ਅੱਜ ਗਿਆਨੀ ਗੁਰਦਿੱਤ ਸਿੰਘ ਦੀ ਤਸਵੀਰ ਅੰਮ੍ਰਿਤਸਰ ਦੇ ਸਿੱਖ ਅਜਾਇਬ ਘਰ ਚ ਲਗਾਉਣ ਦਾ ਮਤਾ ਪਾਸ ਕੀਤਾ।
ਜਾਣਕਾਰੀ ਲਈ ਦੱਸ ਦੇਈਏ ਗਿਆਨੀ ਗੁਰਦਿੱਤ ਸਿੰਘ ਵੱਲੋਂ ਸਿੱਖ ਇਤਿਹਾਸ ਉੱਪਰ ਖੋਜ ਕਰਕੇ ਕਈ ਕਿਤਾਬਾਂ ਲਿਖੀਆਂ ਅਤੇ ਸਿੱਖੀ  ਮਿਆਰ ਨੂੰ ਉੱਚਾ ਚੁੱਕਣ ਦੇ ਲਈ ਬਹੁਤ ਵੱਡਾ ਯੋਗਦਾਨ ਪਾਇਆ।ਜਿਸ ਨੂੰ ਲੈ ਕੇ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਚ ਅਲੱਗ ਅਲੱਗ ਸੰਸਥਾਵਾ ਦੇ ਵਿਦਵਾਨਾਂ ਨੇ ਡਾ ਬਲਕਾਰ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਸਾਂਝੀ  ਮੀਟਿੰਗ ਕਰਕੇ ਗਿਆਨੀ ਗੁਰਦਿੱਤ ਸਿੰਘ ਦੀ ਤਸਵੀਰ ਸਿੱਖ ਅਜਾਇਬ ਘਰ ਚ ਲਗਾਉਣ ਦਾ ਮਤਾ ਪਾਸ ਕੀਤਾ ਤੁਹਾਨੂੰ ਦਸ ਦੇਈਏ ਹੁਣ ਇਸ ਮਤੇ ਦੀ ਪ੍ਰਵਾਨਗੀ ਤੋਂ ਬਾਅਦ ਸ਼੍ਰੋਮਣੀ ਪ੍ਰਬੰਧਕ ਕਮੇਟੀ ਨੂੰ ਲਿਖਤੀ ਰੂਪ ਵਿੱਚ ਭੇਜਿਆ ਜਾਵੇਗਾ ਅਤੇ ਜਿਸ ਤੋਂ ਬਾਅਦ ਹੀ ਸ਼੍ਰੋਮਣੀ ਪ੍ਰਬੰਧਕ ਕਮੇਟੀ ਵਿਚਾਰ ਕਰਕੇ ਇਸ ਮਤੇ ਉੱਪਰ ਮੋਹਰ ਲਗਾ ਸਕਦੀ ਹੈ ਇਸ ਮੌਕੇ ਹਰਦਸ਼ਨ ਮੈਮੋਰੀਅਲ ਟਰਸਟ ਕਨੈਡਾ ਦੇ ਇੰਡੀਅਨ ਕੋਰਡੀਨੈਂਟਰ ਵੀ ਮਜੂਦ ਰਹੇ।
ETV Bharat Logo

Copyright © 2025 Ushodaya Enterprises Pvt. Ltd., All Rights Reserved.