ETV Bharat / city

ਪਟਿਆਲਾ 'ਚ ਚਲ ਰਹੇ ਧਰਨੇ 'ਚ ਸੁਖਬੀਰ ਬਾਦਲ ਨੇ ਸਰਕਾਰ 'ਤੇ ਕੀਤੇ ਸ਼ਬਦੀ ਹਮਲੇ - ਕਾਂਗਰਸ ਸਰਕਾਰ

ਮਿੰਨੀ ਸੈਕਟਰ ਦੇ ਸਾਹਮਣੇ ਅਕਾਲੀ ਦਲ ਬਾਦਲ ਨੇ ਇੱਕ ਵਿਸ਼ਾਲ ਧਰਨਾ ਦਿੱਤਾ। ਸੁਖਬੀਰ ਬਾਦਲ ਦੀ ਅਗਵਾਈ ਹੇਠ ਅਕਾਲੀ ਆਗੂਆਂ ਨੇ ਕਾਂਗਰਸ ਸਰਕਾਰ ਵਿਰੁੱਧ ਕਈ ਨਿਸ਼ਾਨੇ ਵਿਨ੍ਹੇ।

ਪਟਿਆਲਾ 'ਚ ਧਰਨਾ
ਪਟਿਆਲਾ 'ਚ ਧਰਨਾ
author img

By

Published : Dec 21, 2019, 8:06 PM IST

ਪਟਿਆਲਾ: ਮਿੰਨੀ ਸੈਕਟਰ ਦੇ ਸਾਹਮਣੇ ਅਕਾਲੀ ਦਲ ਬਾਦਲ ਨੇ ਇੱਕ ਵਿਸ਼ਾਲ ਧਰਨਾ ਦਿੱਤਾ ਹੋਇਆ ਹੈ। ਸਰਕਾਰ ਵਿਰੁੱਧ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮਜੀਤ ਸਿੰਘ ਮਜੀਠੀਆ ਖਾਸ ਤੌਰ 'ਤੇ ਪਹੁੰਚ ਕੇ ਪ੍ਰਦਰਸ਼ਨ ਕਰ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਬਿਕਰਮ ਸਿੰਘ ਮਜੀਠੀਆ ਚੰਦੂਮਾਜਰਾ ਸਣੇ ਸਮੂਚੀ ਅਕਾਲੀ ਲੀਡਰਸ਼ਿਪ ਨੇ ਧਰਨੇ 'ਚ ਪਹੁੰਚ ਕੀਤੀ।

ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਸਰਕਾਰ ਵਿਰੁੱਧ ਕਈ ਨਿਸ਼ਾਨੇ ਵਿਨ੍ਹੇ। ਸੁਖਬੀਰ ਸਿੰਘ ਬਾਦਲ ਨੇ ਧਰਨੇ ਤੋਂ ਬਾਅਦ ਪ੍ਰੈੱਸ ਕਾਨਫਰੰਸ 'ਚ ਸਰਕਾਰ ਨੂੰ ਸ਼ਬਦੀ ਹਮਲਿਆਂ ਨਾਲ ਘੇਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਸਰਕਾਰ ਵਿਰੁੱਧ ਧਰਨਾ ਜਾਰੀ ਰਹੇਗਾ। ਕਾਂਗਰਸੀ ਵਿਧਾਇਕਾ ਨੂੰ ਵੀ ਸੁਖਬੀਰ ਬਾਦਲ ਨੇ ਆੜ੍ਹੇ ਹੱਥੀ ਲਾਇਆ।

ਪਟਿਆਲਾ 'ਚ ਧਰਨਾ

ਸੁਖਬੀਰ ਬਾਦਲ ਤੋਂ ਪਹਿਲਾ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਵਿਰੁੱਧ ਖੁੱਲ੍ਹ ਕੇ ਬਿਆਨਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਭਾਵੇ ਧਾਰਾ 144 ਲਾਵੇ ਜਾ ਉਨ੍ਹਾਂ ਨੂੰ ਜੇਲ 'ਚ ਬੰਦ ਕਰੇ ਪਰ ਉਨ੍ਹਾਂ ਦਾ ਸਰਕਾਰ ਵਿਰੁੱਧ ਧਰਨਾ ਜਾਰੀ ਰਹੇਗਾ। ਸਰਕਾਰ ਤੇ ਗੈਂਗਸਟਰਾਂ ਨੂੰ ਜੋੜਦੇ ਹੋਏ ਉਨ੍ਹਾਂ ਕਿਹਾ ਕਿ ਜੇਲਾਂ 'ਚੋਂ ਫੋਨ ਮਿਲ ਰਹੇ ਹਨ। ਗੈਂਗਸਟਰਾਂ ਵੱਲੋਂ ਲੀਡਰਾਂ ਦੇ ਕਹਿਣ 'ਤੇ ਉਨ੍ਹਾਂ ਨੂੰ ਧਮਕਾਇਆ ਜਾ ਚੁੱਕਾ ਹੈ ਲੇਕਿਨ ਉਹ ਡਰਨ ਵਾਲੇ ਨਹੀਂ ਹਨ।

Intro:ਸੁਖਬੀਰ ਸਿੰਘ ਬਾਦਲ ਨੇ ਧਰਨੇ ਤੋਂ ਬਾਅਦ ਪ੍ਰੈੱਸ ਕਾਨਫਰੰਸ ਚ ਸਰਕਾਰ ਨੂੰ ਸ਼ਬਦੀ ਹਮਲਿਆਂ ਨਾਲ ਘੇਰਿਆ Body:ਸੁਖਬੀਰ ਸਿੰਘ ਬਾਦਲ ਨੇ ਧਰਨੇ ਤੋਂ ਬਾਅਦ ਪ੍ਰੈੱਸ ਕਾਨਫਰੰਸ ਚ ਸਰਕਾਰ ਨੂੰ ਸ਼ਬਦੀ ਹਮਲਿਆਂ ਨਾਲ ਘੇਰਿਆ
ਪਟਿਆਲਾ ਦੇ ਮਿੰਨੀ ਸੈਕਟਰ ਦੇ ਸਾਹਮਣੇ ਅਕਾਲੀ ਦਲ ਬਾਦਲ ਵੱਲੋਂ ਇੱਕ ਵਿਸ਼ਾਲ ਧਰਨਾ ਦਿੱਤਾ ਗਿਆ ਸਰਕਾਰ ਦੇ ਖਿਲਾਫ ਜਿਸ ਵਿੱਚ ਖੁਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮਜੀਤ ਸਿੰਘ ਮਜੀਠੀਆ ਖਾਸ ਤੌਰ ਤੇ ਪਹੁੰਚੇ ਜਿੱਥੇ ਬਿਕਰਮਜੀਤ ਸਿੰਘ ਮਜੀਠੀਆ ਪਹੁੰਚਾਉਣ ਦੇ ਨਾਲ ਨਾਲ ਸਮੁੱਚੀ ਅਕਾਲੀ ਦਲ ਲੀਡਰਸ਼ਿਪ ਪਹੁੰਚੀ ਪ੍ਰੰਤੂ ਪਰਮਿੰਦਰ ਸਿੰਘ ਢੀਂਡਸਾ ਇੱਥੇ ਦਿਖਾਈ ਨਾ ਦਿੱਤੇ ਜਿੱਥੇ ਪ੍ਰੈੱਸ ਕਾਨਫਰੰਸ ਵਿੱਚ ਉਨ੍ਹਾਂ ਪੋਲੋ ਸੁਖਦੇਵ ਸਿੰਘ ਢੀਂਡਸਾ ਬਾਰੇ ਪੁੱਛਿਆ ਤਾਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਉਨ੍ਹਾਂ ਨੇ ਖ਼ੁਦ ਹੀ ਕਲੀਅਰ ਕਰ ਦਿੱਤਾ ਹੈ ਕਿ ਉਹ ਕਿੱਧਰ ਹਨ ਅਤੇ ਪਰਮਿੰਦਰ ਸਿੰਘ ਢੀਂਡਸਾ ਬਾਰੇ ਉਨ੍ਹਾਂ ਨੇ ਕਿਹਾ ਕਿ ਉਹ ਖੁਦ ਫੋਨ ਕਰਕੇ ਗਏ ਸਨ ਕਿ ਉਨ੍ਹਾਂ ਨੇ ਮੁੰਬਈ ਜਾਣਾ ਹੈ ਤੇ ਨਾਲ ਹੀ ਇਸ ਪ੍ਰੈੱਸ ਕਾਨਫਰੰਸ ਦੇ ਵਿੱਚ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਵਿੱਚ ਗੈਂਗਸਟਰਾਂ ਦੇ ਵਧ ਰਹੇ ਚਲਨ ਅਤੇ ਗੈਂਗਸਟਰਾਂ ਵੱਲੋਂ ਲੀਡਰਾਂ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਗੱਲ ਕੀਤੀ ਤੇ ਕਿਹਾ ਕਿ ਸੁਖਜਿੰਦਰ ਰੰਧਾਵਾ ਇਨ੍ਹਾਂ ਸਭ ਦੇ ਜ਼ਿੰਮੇਵਾਰ ਹਨ Conclusion:ਸੁਖਬੀਰ ਸਿੰਘ ਬਾਦਲ ਨੇ ਧਰਨੇ ਤੋਂ ਬਾਅਦ ਪ੍ਰੈੱਸ ਕਾਨਫਰੰਸ ਚ ਸਰਕਾਰ ਨੂੰ ਸ਼ਬਦੀ ਹਮਲਿਆਂ ਨਾਲ ਘੇਰਿਆ
ETV Bharat Logo

Copyright © 2024 Ushodaya Enterprises Pvt. Ltd., All Rights Reserved.