ETV Bharat / city

Tokyo Olympics: ਓਲੰਪੀਅਨ ਕਮਲਪ੍ਰੀਤ ਕੌਰ ਨੇ ਸਰਕਾਰਾਂ ਨੂੰ ਕਿਹੜੀ ਅਪੀਲ ਕੀਤੀ - ਸਰਕਾਰਾਂ ਨੇ ਕੀਤਾ ਇਹ ਅਪੀਲ

ਐਨ.ਆਈ.ਐਸ. ਪਟਿਆਲਾ ਤੋਂ ਆਪਣੇ ਪਿੰਡ ਕਬਰਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ ਹੋਈ। ਜਿਥੇ ਕੀ ਖਿਡਾਰੀਆਂ ਵਲੋਂ ਸਨਮਾਨ ਕੀਤਾ ਗਿਆ ਅਤੇ ਰਵਾਨਗੀ ਤੋਂ ਪਹਿਲਾਂ ਉਸਨੇ ਮੀਡੀਆ ਨਾਲ ਵੀ ਗੱਲਬਾਤ ਕੀਤੀ।

ਓਲੰਪੀਅਨ ਕਮਲਪ੍ਰੀਤ ਕੌਰ ਨੇ ਸਰਕਾਰਾਂ ਨੇ ਕੀਤਾ ਇਹ ਅਪੀਲ

author img

By

Published : Aug 7, 2021, 3:50 PM IST

ਪਟਿਆਲਾ: ਓਲੰਪੀਅਨ ਕਮਲਪ੍ਰੀਤ ਕੌਰ ਡਿਸਕ ਥਰੋਅਰ ਸ਼ਨੀਵਾਰ ਨੂੰ ਐਨ.ਆਈ.ਐਸ. ਪਟਿਆਲਾ ਤੋਂ ਆਪਣੇ ਪਿੰਡ ਕਬਰਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ ਹੋਈ। ਜਿਥੇ ਕੀ ਖਿਡਾਰੀਆਂ ਵਲੋਂ ਸਨਮਾਨ ਕੀਤਾ ਗਿਆ ਰਵਾਨਗੀ ਤੋਂ ਪਹਿਲਾਂ ਉਸਨੇ ਮੀਡੀਆ ਨਾਲ ਗੱਲਬਾਤ ਕੀਤੀ।

ਇਹ ਵੀ ਪੜੋ: Tokyo Olympics Day 15: ਮੈਡਲ ਟੈਲੀ 'ਚ ਭਾਰਤ

ਉਹਨਾਂ ਨੇ ਕਿਹਾ ਕਿ ਉਹ ਆਪਣੀ ਕਾਮਯਾਬੀ ਦਾ ਸਿਹਰਾ ਆਪਣੇ ਮਾਤਾ-ਪਿਤਾ ਅਤੇ ਕੋਚ ਨੂੰ ਦਿੰਦੀ ਹੈ। ਉਸ ਨੇ ਸਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਖਿਡਾਰੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ। ਉਹਨਾਂ ਕਿਹਾ ਕਿ ਹੁਣ ਉਸ ਦਾ ਟੀਚਾ ਅਗਲੀ ਓਲਪਿੰਕ ਵਿੱਚ ਗੋਲਡ ਮੈਡਲ ਜਿੱਤਣਾ ਹੈ।

ਇਹ ਵੀ ਪੜੋ: Tokyo Olympics: ਗੋਲਫਰ ਅਦਿਤੀ ਅਸ਼ੋਕ ਮੈਡਲ ਤੋਂ ਖੁੰਝੀ

ETV Bharat Logo

Copyright © 2025 Ushodaya Enterprises Pvt. Ltd., All Rights Reserved.