ETV Bharat / city

ਬੇਰੁਜ਼ਗਾਰ ਅਧਿਆਪਕਾਂ ਨੇ ਮੰਤਰੀ ਬ੍ਰਹਮਮਹਿੰਦਰਾ ਦੇ ਪੀ.ਏ ਨੂੰ ਸੌਂਪਿਆ ਮੰਗ ਪੱਤਰ - ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਬ੍ਰਹਮਮਹਿੰਦਰਾ

ਈਟੀਟੀ.ਟੈਟ ਅਤੇ ਬੀਐੱਡ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਬ੍ਰਹਮਮਹਿੰਦਰਾ ਦੇ ਘਰ ਬਾਹਰ ਸ਼ਾਂਤੀਮਯ ਤਰੀਕੇ ਨਾਲ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਬੇਰੁਜ਼ਗਾਰ ਅਧਿਆਪਕ ਮੰਤਰੀ ਬ੍ਰਹਮਮਹਿੰਦਰਾ ਨੂੰ ਮਿਲਣਾ ਚਾਹੁਦੇ ਸਨ ਪਰ ਉਨ੍ਹਾਂ ਨੂੰ ਮਿਲਣ ਨਾ ਦੇਣ ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਇਸ ਦਾ ਵਿਰੋਧ ਕੀਤਾ। ਉਨ੍ਹਾਂ ਮੰਤਰੀ ਦੇ ਪੀ.ਏ ਬਹਾਦੁਰ ਖ਼ਾਨ ਨੂੰ ਆਪਣਾ ਮੰਗ ਪੱਤਰ ਸੌਪਿਆ।

ਬੇਰੁਜ਼ਗਾਰ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ
ਬੇਰੁਜ਼ਗਾਰ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ
author img

By

Published : Dec 16, 2019, 12:32 PM IST

ਪਟਿਆਲਾ : ਈਟੀਟੀ.ਟੈਟ ਅਤੇ ਬੀਐੱਡ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਅਧਿਆਪਕਾਂ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਬ੍ਰਹਮਮਹਿੰਦਰਾ ਦੇ ਘਰ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀ ਮੰਗਾਂ ਨੂੰ ਲੈ ਕੇ ਮੰਤਰੀ ਬ੍ਰਹਮਮਹਿੰਦਰਾ ਨਾਲ ਮੁਲਾਕਾਤ ਕਰਨੀ ਚਾਹੀ ਪਰ ਉਨ੍ਹਾਂ ਨੂੰ ਮਿਲਣ ਨਹੀਂ ਦਿੱਤਾ ਗਿਆ।

ਬੇਰੁਜ਼ਗਾਰ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ

ਇਸ ਬਾਰੇ ਦੱਸਦੇ ਹੋਏ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਮੈਂਬਰ ਮਨਦੀਪ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰ ਬਣਨ ਵੇਲੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਸੂਬਾ ਸਰਕਾਰ ਉੱਤੇ ਵਾਅਦਾਖਿਲਾਫ਼ੀ ਕਰਨ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਬਣੇ ਨੂੰ ਤਿੰਨ ਸਾਲ ਬੀਤ ਜਾਣ ਮਗਰੋਂ ਵੀ ਅਜੇ ਤੱਕ ਬੇਰੁਜ਼ਗਾਰ ਅਧਿਆਪਕਾਂ ਨੂੰ ਉਨ੍ਹਾਂ ਦਾ ਹੱਕ ਨਹੀਂ ਮਿਲਿਆ। ਉਨ੍ਹਾਂ ਦੱਸਿਆ ਕਿ ਉਹ ਸ਼ਾਂਤਮਈ ਤਰੀਕੇ ਨਾਲ ਮੰਤਰੀ ਬ੍ਰਹਮਮਹਿੰਦਰਾ ਦੇ ਘਰ ਤੋਂ ਬਾਹਰ ਪ੍ਰਦਰਸ਼ਨ ਕਰ ਰਹੇ ਸੀ। ਉਨ੍ਹਾਂ ਵੱਲੋਂ ਮੰਤਰੀ ਨੂੰ ਮਿਲਣ ਦੀ ਅਪੀਲ ਕੀਤੇ ਜਾਣ 'ਤੇ ਮੰਤਰੀ ਦੇ ਪੀ.ਏ ਵੱਲੋਂ ਵੱਖ-ਵੱਖ ਬਹਾਨੇ ਬਣਾ ਕੇ ਉਨ੍ਹਾਂ ਨੂੰ ਮਿਲਣ ਨਹੀਂ ਦਿੱਤਾ ਗਿਆ।

ਹੋਰ ਪੜ੍ਹੋ : ਲੁਧਿਆਣਾ ਨਗਰ ਨਿਗਮ ਨੇ ਸ਼ਹਿਰ ਦੀ ਕਈ ਦੁਕਾਨਾਂ ਕੀਤੀਆਂ ਸੀਲ, ਅਕਾਲੀ ਆਗੂ ਨੂੰ ਪਿਆ ਦਿਲ ਦਾ ਦੌਰਾ

ਮਨਦੀਪ ਕੌਰ ਨੇ ਦੱਸਿਆ ਕਿ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਮੈਂਬਰਾਂ ਵੱਲੋਂ ਬੀਏ ਪਾਸ 'ਚ 50 ਫੀਸਦੀ ਦੀ ਨੀਤੀ ਕੀਤੀ ਜਾਣ ਚਾਹੀਦੀ ਹੈ। ਇਸ ਤੋਂ ਇਲਾਵਾ ਉਮਰ ਹੱਦ 37 ਤੋਂ 42 ਸਾਲ ਤੱਕ ਵਾਦਾ ਕਰਨ ਅਤੇ ਰੇਸ਼ਨਾਲਈਜੇਸ਼ਨ ਦੇ ਨਾਂਅ 'ਤੇ ਅਸਾਮੀਆਂ ਨੂੰ ਮੁੜ ਸ਼ੁਰੂ ਕੀਤੇ ਜਾਣ ਦੀ ਮੁੱਖ ਮੰਗਾਂ ਰੱਖਿਆਂ ਗਈਆਂ ਹਨ। ਇਸ ਦੇ ਲਈ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਮੈਂਬਰਾਂ ਵੱਲੋਂ ਮੰਤਰੀ ਬ੍ਰਹਮਮਹਿੰਦਰਾ ਦੇ ਪੀ.ਏ ਬਹਾਦੁਰ ਖ਼ਾਨ ਨੂੰ ਆਪਣਾ ਮੰਗ ਪੱਤਰ ਸੌਪਿਆ ਗਿਆ। ਮੰਤਰੀ ਦੇ ਪੀਏ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਅਗਲੀ ਕੈਬਿਨੇਟ ਮੀਟਿੰਗ 'ਚ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤੇ ਜਾਣ ਦਾ ਭਰੋਸਾ ਦਿੱਤਾ ਗਿਆ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਅਗਲੀ ਕੈਬਿਨੇਟ ਮੀਟਿੰਗ ਦੌਰਾਨ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਫੈਸਲਾ ਨਾ ਕੀਤੇ ਜਾਣ 'ਤੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤੇ ਜਾਣ ਦੀ ਚੇਤਾਵਨੀ ਦਿੱਤੀ ਗਈ ਹੈ।

Intro:ਪੰਜਾਬ ਸਟੂਡੈਂਟ ਐਸੋਸੀਏਸ਼ਨ ਦੀ ਅਗਵਾਈ ਵਿੱਚ ਬ੍ਰਹਮਮਹਿੰਦਰਾ ਕਵਰ ਮੰਤਰੀ ਸਥਾਨਕ ਸਰਕਾਰਾਂ ਪੰਜਾਬ ਦੇ ਪੀ ਏ ਬਹਾਦਰ ਖਾਨ ਨੂੰ ਮੰਗ ਪੱਤਰ ਸੌਂਪਿਆBody:ਅੱਜ ਟੈੱਟ ਪਾਸ ਈ ਟੀ ਟੀ ਅਤੇ ਬੀ ਐੱਡ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਪੰਜਾਬ ਦੇ ਮੰਤਰੀਆਂ ਨੂੰ ਮੰਗ ਪੱਤਰ ਦੇ ਲੜੀ ਤਹਿਤ ਬੇਰੁਜ਼ਗਾਰ ਅਧਿਆਪਕ ਆਗੂਆਂ ਵੱਲੋਂ ਕੁਲਵਿੰਦਰ ਸਿੰਘ ਪ੍ਰਧਾਨ ਪੰਜਾਬ ਸਟੂਡੈਂਟ ਐਸੋਸੀਏਸ਼ਨ ਦੀ ਅਗਵਾਈ ਵਿੱਚ ਬ੍ਰਹਮਮਹਿੰਦਰਾ ਕਵਰ ਮੰਤਰੀ ਸਥਾਨਕ ਸਰਕਾਰਾਂ ਪੰਜਾਬ ਦੇ ਪੀ ਏ ਬਹਾਦਰ ਖਾਨ ਨੂੰ ਮੰਗ ਪੱਤਰ ਸੌਂਪਿਆ ਗਿਆ ਉਨ੍ਹਾਂ ਕਿਹਾ ਕਿ ਉਹ ਅਧਿਆਪਕਾਂ ਦੀਆਂ ਮੰਗਾਂ ਨੂੰ 18 ਦਸੰਬਰ ਦੀ ਪੰਜਾਬ ਸਰਕਾਰ ਦੀ ਕੈਬਨੀਟ ਮੀਟਿੰਗ ਵਿੱਚ ਪੂਰਾ ਕਰਵਾਉਣਗੇ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੁੱਖ ਮੰਗਾਂ ਸਨ ਬੀਏ ਪਾਸ ਵਿੱਚ ਪਚਵੰਜਾ ਪ੍ਰਸੈਂਟ ਨੀਤੀ ਰੱਦ ਕਰਨੀ ਈਟੀਟੀ ਨਾਲ ਬੀਏ ਦੀ ਗੈਰ ਜ਼ਰੂਰੀ ਸ਼ਰਤ ਖਤਮ ਕਰਨੀ ਉਮਰ ਹੱਦ ਵਿੱਚ 37 ਤੋਂ 42 ਸਾਲ ਉਮਰ ਹੱਦ ਵਾਧਾ ਕਰਨਾ ਰੇਸ਼ਨਲਾਈਜੇਸ਼ਨ ਦੇ ਨਾਂ ਉੱਪਰ ਅਸਾਮੀਆਂ ਖ਼ਤਮ ਕਰਨਾ ਬੰਦ ਕੀਤਾ ਜਾਵੇ ਅਤੇ ਈ ਟੀ ਟੀ ਅਤੇ ਬੀ ਐੱਡ ਅਧਿਆਪਕਾਂ ਦੀਆਂ ਅਸਾਮੀਆਂ ਤੁਰੰਤ ਜਾਰੀ ਕੀਤੀਆਂ ਜਾਣ ਭਲਿੰਦਰਾ ਖੇਡ ਕੰਪਲੈਕਸ ਅਪੋਲੋ ਰੋਡ ਦੇ ਨਜ਼ਦੀਕ ਧਰਨੇ ਵਿਚ ਸਟੇਜ਼ ਸਕੱਤਰ ਦੇ ਫ਼ਰਜ਼ ਕੋਰ ਕਮੇਟੀ ਦੇ ਸੂਬਾ ਆਗੂ ਟੈੱਟ ਪਾਸ ਬੀ ਐੱਡ ਬੇਰੁਜ਼ਗਾਰ ਅਧਿਆਪਕ ਯੂਨੀਅਨ ਰਣਬੀਰ ਸਿੰਘ ਨਦਾਮਪੁਰ ਨੇ ਅਦਾ ਕੀਤੀ ਇਸ ਧਰਨੇ ਤੇ ਰੋਸ ਪ੍ਰਦਰਸ਼ਨ ਵਿੱਚ ਹੋਰਨਾਂ ਤੋਂ ਇਲਾਵਾ ਅਮਨ ਸੇਖਾ ਦਿਲਬਾਗ ਸਿੰਘ ਡੀ ਟੀ ਐੱਫ ਦੇ ਇੰਦਰਪਾਲ ਘੱਗਾ ਸੂਰੀ ਨਾਭਾ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਗੁਰਜੰਟ ਸਿੰਘ ਮਨਦੀਪ ਕੌਰ ਪੀ ਆਰ ਐੱਸ ਗੁਰਵਿੰਦਰ ਸਿੰਘ ਧਨੇਰ ਸੋਨੀਆ ਉਰਮਿਲਾ ਨਸੀਬ ਅਤੇ ਰਵਿੰਦਰ ਸ਼ਰਮਾ ਦੇ ਨਾਲ ਵੱਡੀ ਗਿਣਤੀ ਵਿਚ ਬੇਰੁਜ਼ਗਾਰ ਅਧਿਆਪਕ ਹਾਜ਼ਰ ਸਨ
ਬਾਇਟ ਉਰਮਿਲਾConclusion:ਪੰਜਾਬ ਸਟੂਡੈਂਟ ਐਸੋਸੀਏਸ਼ਨ ਦੀ ਅਗਵਾਈ ਵਿੱਚ ਬ੍ਰਹਮਮਹਿੰਦਰਾ ਕਵਰ ਮੰਤਰੀ ਸਥਾਨਕ ਸਰਕਾਰਾਂ ਪੰਜਾਬ ਦੇ ਪੀ ਏ ਬਹਾਦਰ ਖਾਨ ਨੂੰ ਮੰਗ ਪੱਤਰ ਸੌਂਪਿਆ
ETV Bharat Logo

Copyright © 2025 Ushodaya Enterprises Pvt. Ltd., All Rights Reserved.