ETV Bharat / city

16 ਫਰਵਰੀ ਨੂੰ 12 ਕਿਸਾਨ ਜਥੇਬੰਦੀਆਂ ਮਲੇਰਕੋਟਲਾ 'ਚ ਕਰਨਗੀਆਂ ਪ੍ਰਦਰਸ਼ਨ - protest in Malerkotla

16 ਫਰਵਰੀ ਨੂੰ 12 ਕਿਸਾਨ ਜਥੇਬੰਦੀਆਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਮਲੇਰਕੋਟਲਾ ਦੀ ਦਾਣਾ ਮੰਡੀ ਵਿੱਚ ਇੱਕ ਵੱਡਾ ਇਕੱਠ ਹੋਣ ਜਾ ਰਿਹਾ ਹੈ। ਇਹ ਇਕੱਠ ਸਰਕਾਰ ਵਿਰੁੱਧ ਧਰਨਾ ਪ੍ਰਦਰਸ਼ਨ ਕਰਨਗੇ

ਕਿਸਾਨ ਜਥੇਬੰਦੀਆਂ ਕਰਨਗੇ ਪ੍ਰਦਰਸ਼ਨ
ਕਿਸਾਨ ਜਥੇਬੰਦੀਆਂ ਕਰਨਗੇ ਪ੍ਰਦਰਸ਼ਨ
author img

By

Published : Feb 11, 2020, 9:18 AM IST

ਮਲੇਰਕੋਟਲਾ: ਸ਼ਹਿਰ ਵਿੱਚ ਲਗਾਤਾਰ ਐੱਨਆਰਸੀ ਅਤੇ ਸੀਏਏ ਵਿਰੁੱਧ ਵਿਰੋਧ ਪ੍ਰਦਰਸ਼ਨ ਚੱਲ ਰਿਹਾ ਹੈ। 16 ਫਰਵਰੀ ਨੂੰ 12 ਕਿਸਾਨ ਜਥੇਬੰਦੀਆਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਮਲੇਰਕੋਟਲਾ ਦੀ ਦਾਣਾ ਮੰਡੀ ਵਿੱਚ ਇੱਕ ਵੱਡਾ ਇਕੱਠ ਹੋਣ ਜਾ ਰਿਹਾ ਹੈ। ਇਸ ਨੂੰ ਲੈ ਕੇ ਕਿਸਾਨ ਯੂਨੀਅਨ ਦੇ ਵਰਕਰ ਤੇ ਆਗੂ ਸ਼ਹਿਰ-ਸ਼ਹਿਰ ਤੇ ਪਿੰਡ-ਪਿੰਡ ਜਾ ਕੇ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਲੋਕਾਂ ਨੂੰ ਲਾਮਬੰਦ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਕਿਸਾਨ ਜਥੇਬੰਦੀਆਂ ਕਰਨਗੇ ਪ੍ਰਦਰਸ਼ਨ

ਮਲੇਰਕੋਟਲਾ ਸ਼ਹਿਰ ਦੀ ਦਾਣਾ ਮੰਡੀ ਵਿੱਚ 16 ਫਰਵਰੀ ਨੂੰ 12 ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਇੱਕ ਵੱਡੀ ਰੈਲੀ ਕੀਤੀ ਜਾ ਰਹੀ ਹੈ। ਇਸ ਵਿੱਚ 5 ਹਜ਼ਾਰ ਤੋਂ ਲੈ ਕੇ 1 ਲੱਖ ਤੱਕ ਲੋਕਾਂ ਦੀ ਪਹੁੰਚਣ ਦੀ ਉਮੀਦ ਜਤਾਈ ਜਾ ਰਹੀ ਹੈ। ਇਸ ਧਰਨੇ 'ਚ ਵੱਡੀ ਗਿਣਤੀ 'ਚ ਮਹਿਲਾਵਾਂ ਵੀ ਸ਼ਾਮਿਲ ਹੋਣਗੀਆਂ।

ਕਿਸਾਨ ਯੂਨੀਅਨ ਦੇ ਵਰਕਰਾਂ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਡੋਰ ਟੂ ਡੋਰ ਜਾ ਕੇ ਲੋਕਾਂ ਨੂੰ ਇਸ ਨਵੇਂ ਕਾਨੂੰਨ ਦੇ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। 16 ਫਰਵਰੀ ਨੂੰ ਮਲੇਰਕੋਟਲਾ ਦੀ ਦਾਣਾ ਮੰਡੀ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਜਾਂਦੀ ਹੈ ਤਾਂ ਜੋ ਇਸ ਦਾ ਵਿਰੋਧ ਵੱਡੇ ਪੱਧਰ 'ਤੇ ਕੀਤਾ ਜਾ ਸਕੇ।

Intro:ਮਲੇਰਕੋਟਲਾ ਸ਼ਹਿਰ ਦੇ ਵਿੱਚ ਲਗਾਤਾਰ ਐਨਆਰਸੀ ਅਤੇ ਸੀ ਏ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਚੱਲ ਰਿਹਾ ਹੈ ਜੇਕਰ ਸੋਲਾਂ ਫਰਵਰੀ ਦੀ ਗੱਲ ਕਰੀਏ ਤਾਂ ਇਸ 16 ਫਰਵਰੀ ਨੂੰ ਬਾਰਾਂ ਕਿਸਾਨ ਜਥੇਬੰਦੀਆਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਮਲੇਰਕੋਟਲਾ ਦੀ ਦਾਣਾ ਮੰਡੀ ਦੇ ਵਿੱਚ ਇੱਕ ਵੱਡਾ ਇਕੱਠ ਹੋਣ ਜਾ ਰਿਹਾ ਹੈ ਜਿਸ ਨੂੰ ਲੈ ਕੇ ਕਿਸਾਨ ਯੂਨੀਅਨ ਦੇ ਵਰਕਰ ਤੇ ਆਗੂ ਸ਼ਹਿਰ ਸ਼ਹਿਰ ਤੇ ਪਿੰਡ ਪਿੰਡ ਜਾ ਕੇ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਲੋਕਾਂ ਨੂੰ ਲਾਮਬੰਦ ਕਰਨ ਦੀ ਕੋਸ਼ਿਸ਼ ਕਰ ਰਹੇ ਨੇ

Body:ਮਾਲੇਰਕੋਟਲਾ ਸ਼ਹਿਰ ਦੀ ਦਾਣਾ ਮੰਡੀ ਦੇ ਵਿੱਚ ਸੋਲਾਂ ਫਰਵਰੀ ਨੂੰ ਬਾਰਾਂ ਅਲੱਗ ਅਲੱਗ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਇੱਕ ਵੱਡੀ ਰੈਲੀ ਕੀਤੀ ਜਾ ਰਹੀ ਹੈ ਜਿਸ ਦੇ ਵਿੱਚ ਪੰਜਾਹ ਹਜ਼ਾਰ ਤੋਂ ਲੈ ਕੇ ਇੱਕ ਲੱਖ ਤੱਕ ਲੋਕਾਂ ਦੀ ਪਹੁੰਚਣ ਦੀ ਉਮੀਦ ਜਤਾਈ ਜਾ ਰਹੀ ਹੈ ਜਿਸ ਦੇ ਵਿੱਚ ਵੱਡੀ ਕੀਤੀ ਤੇ ਚ ਮਹਿਲਾਵਾਂ ਵੀ ਸ਼ਾਮਿਲ ਹੋਣਗੀਆਂ ਇਸਦੇ ਚੱਲਦਿਆਂ ਕਿਸਾਨ ਯੂਨੀਅਨ ਦੇ ਵਰਕਰਾਂ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਵਿੱਚ ਡੋਰ ਟੂ ਡੋਰ ਜਾ ਕੇ ਲੋਕਾਂ ਨੂੰ ਇਸ ਨਵੇਂ ਕਾਨੂੰਨ ਦੇ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਸੋਲਾਂ ਫਰਵਰੀ ਨੂੰ ਮਾਲੇਰਕੋਟਲਾ ਦੀ ਦਾਣਾ ਮੰਡੀ ਦੇ ਵਿੱਚ ਵੱਡੀ ਗਿਣਤੀ ਦੇ ਵਿੱਚ ਪਹੁੰਚਣ ਦੀ ਅਪੀਲ ਕੀਤੀ ਜਾਂਦੀ ਹੈ ਤਾਂ ਜੋ ਇਸ ਦਾ ਵਿਰੋਧ ਵੱਡੇ ਪੱਧਰ ਤੇ ਕੀਤਾ ਜਾ ਸਕੇ

Conclusion:ਇਨ੍ਹਾਂ ਕਿਸਾਨ ਯੂਨੀਅਨ ਦੇ ਵਰਕਰਾਂ ਤੇ ਆਗੂਆਂ ਦਾ ਹੁਣ ਸਾਥ ਲੋਕਲ ਪੱਧਰ ਦੇ ਲੋਕ ਵੀ ਦੇਣ ਲੱਗੇ ਨੇ ਮਾਲੇਰਕੋਟਲਾ ਸ਼ਹਿਰ ਦੇ ਵਿੱਚ ਵੱਖ ਵੱਖ ਮੁਹੱਲਿਆਂ ਦੇ ਵਿਚ ਘਰਾਂ ਚ ਜਾ ਕੇ ਇਕ ਕਿਸਾਨ ਵੀ ਆਗੂ ਸਥਾਨਕ ਲੋਕਾਂ ਜਿਨ੍ਹਾਂ ਵਿੱਚ ਮਹਿਲਾਵਾਂ ਤੇ ਲੜਕੀਆਂ ਵੀ ਸ਼ਾਮਲ ਨਾਲ ਲੈ ਕੇ ਘਰ ਘਰ ਜਾ ਰਹੀਆਂ ਨੇ ਅਤੇ ਲੋਕਾਂ ਨੂੰ ਅਪੀਲ ਕਰ ਰਹੇ ਨੇ ਕਿ ਇਸ ਕਾਨੂੰਨ ਦੇ ਖਿਲਾਫ ਉਨ੍ਹਾਂ ਦਾ ਸਾਥ ਦੇਣ ਤੇ ਵੱਡੀ ਗਿਣਤੀ ਦੇ ਵਿੱਚ ਸੋਲਾਂ ਫ਼ਰਵਰੀ ਨੂੰ ਹੋਣ ਜਾਣ ਵਾਲੀ ਰੈਲੀ ਦੇ ਵਿੱਚ ਸ਼ਾਮਿਲ ਹੋ ਕੇ ਇਸ ਕਾਨੂੰਨ ਦਾ ਵਿਰੋਧ ਕਰਨ
BYTE 01 Mumtaz Begam
Byte 02 MOHD Jamil
Malerkotla Sukha Khan-9855936412
ETV Bharat Logo

Copyright © 2025 Ushodaya Enterprises Pvt. Ltd., All Rights Reserved.