ETV Bharat / city

ਕਿਸਾਨਾਂ ਵੱਲੋਂ ਝੋਨੇ ਦੀ ਖਰੀਦ ਮੁੜ ਸ਼ੁਰੂ ਕਰਨ ਦੀ ਮੰਗ - Government of Punjab

ਮਲੇਰਕੋਟਲਾ ਦੇ ਕਿਸਾਨਾਂ (Farmers) ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਝੋਨੇ ਦੀ ਖਰੀਦ ਮੁੜ ਸ਼ੁਰੂ ਕੀਤੀ ਜਾਵੇ ਤਾਂ ਕਿ ਸਾਡੀ ਫਸਲ ਵਿਕ ਸਕੇ।

ਕਿਸਾਨਾਂ ਵੱਲੋਂ ਝੋਨੇ ਦੀ ਖਰੀਦ ਮੁੜ ਸ਼ੁਰੂ ਕਰਨ ਦੀ ਮੰਗ

author img

By

Published : Nov 15, 2021, 11:59 AM IST

ਮਲੇਰਕੋਟਲਾ:ਪੰਜਾਬ ਸਰਕਾਰ (Government of Punjab) ਵੱਲੋਂ ਮੰਡੀਆਂ ਵਿਚ ਕਣਕ ਦੀ ਖਰੀਦ ਬੰਦ ਕਰ ਦਿੱਤੀ ਗਈ ਹੈ ਪਰ ਇਸ ਵਾਰ ਮੌਸਮ ਵਿਚ ਤਬਦੀਲੀ ਹੋਣ ਕਾਰਨ ਕਰਕੇ 10 ਫੀਸਦੀ ਕਿਸਾਨਾਂ ਦਾ ਝੋਨਾ ਖੇਤਾ ਵਿਚ ਹੀ ਖੜ੍ਹਾ ਹੈ।ਕਿਸਾਨਾਂ (Farmers)ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਸਾਡੀ ਫਸਲ ਨੂੰ ਖਰੀਦਿਆਂ ਜਾਵੇ।

ਕਿਸਾਨਾਂ ਵੱਲੋਂ ਝੋਨੇ ਦੀ ਖਰੀਦ ਮੁੜ ਸ਼ੁਰੂ ਕਰਨ ਦੀ ਮੰਗ

ਕਿਸਾਨਾਂ ਦਾ ਕਹਿਣਾ ਹੈ ਕਿ ਇਸ ਵਾਰ ਪੱਕੇ ਹੋਏ ਝੋਨੇ ਦੀ ਫਸਲ ਤੇ ਬਰਸਾਤ ਅਤੇ ਗੜੇਮਾਰੀ ਹੋਣ ਕਾਰਨ ਕਈ ਪਿੰਡਾਂ ਦੇ ਵਿਚ ਫਸਲਾਂ ਲੇਟ ਪੱਕੀਆਂ ਹਨ ਪਰ ਸਰਕਾਰ ਦੇ ਇਸ ਫੈਸਲੇ ਤੋਂ ਕਿਸਾਨ ਨਾਰਾਜ਼ ਨਜ਼ਰ ਆ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਇਸ ਵਿਚ ਕੀ ਮਜਬੂਰੀ ਹੈ ਸਰਕਾਰ ਨੇ ਕਿਹਾ ਸੀ ਕਿ ਸੁੱਕਾ ਝੋਨਾ ਲੈ ਕੇ ਆਓ ਸੁੱਕੇ ਝੋਨੇ ਦੀ ਕਟਾਈ ਕਰੋ ਪਰ ਦੂਜੇ ਪਾਸੇ ਜਦੋਂ ਆਉਣਾ ਇਹ ਹੁਕਮ ਮੰਨੇ ਤਾਂ ਹੁਣ ਸਰਕਾਰ ਨੇ ਝੋਨੇ ਦੀ ਖਰੀਦ ਹੀ ਬੰਦ ਕਰ ਦਿੱਤੀ।

ਉਨ੍ਹਾਂ ਸਰਕਾਰ ਨੂੰ ਗੁਹਾਰ ਲਗਾਈ ਕਿ ਹੁਣ ਉਹ ਕਿਥੇ ਜਾਣ।ਕਿਸਾਨਾਂ ਦਾ ਕਹਿਣਾ ਹੈ ਕਿ ਚੰਨੀ ਸਰਕਾਰ ਕਿਸਾਨਾਂ ਦੀ ਮਦਦ ਕਰਨ।ਕਿਸਾਨਾਂ ਨੇ ਕਾਂਗਰਸ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਉਨ੍ਹਾਂ ਦੀ ਫਸਲ ਨੂੰ ਖਰੀਦਣ।

ਇਹ ਵੀ ਪੜੋ:ਨੈਸ਼ਨਲ ਹਾਈਵੇ 'ਤੇ ਭਿਆਨਕ ਹਾਦਸਾ, ਤਿੰਨ ਗੰਭੀਰ ਜ਼ਖ਼ਮੀ

ETV Bharat Logo

Copyright © 2024 Ushodaya Enterprises Pvt. Ltd., All Rights Reserved.