ETV Bharat / city

ਡਾ. ਰਾਜਕੁਮਾਰ ਵੇਰਕਾ ਨੇ ਕੀਤਾ ਦਾਅਵਾ: ਨਗਰ ਕੌਂਸਲ ਦੀਆਂ ਚੋਣਾਂ ਜਿੱਤੇਗੀ ਕਾਂਗਰਸ ਪਾਰਟੀ - ਡਾ. ਰਾਜਕੁਮਾਰ ਵੇਰਕਾ

ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਵਰਕਰਾਂ ਨਾਲ ਮੀਟਿੰਗ ਕਰ ਅਗਲੀ ਰਣਨੀਤੀ ਤੈਅ ਕੀਤੀ। ਇਸ ਮੌਕੇ ਗੱਲ ਕਰਦੇ ਹੋਏ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਨਗਰ ਕੌਂਸਲ ਦੀਆਂ ਚੋਣਾਂ ਜ਼ਿਲ੍ਹੇ 'ਚ ਤੈਅ ਕੀਤੇ ਸਮੇਂ 'ਤੇ ਹੀ ਹੋਣਗੀਆਂ।

ਡਾ. ਰਾਜਕੁਮਾਰ ਵੇਰਕਾ ਨੇ ਕੀਤਾ ਦਾਅਵਾ: ਨਗਰ ਕੌਂਸਲ ਦੀਆਂ ਚੋਣਾਂ ਜਿੱਤੇਗੀ ਕਾਂਗਰਸ ਪਾਰਟੀ

author img

By

Published : Jan 15, 2021, 4:36 PM IST

ਤਰਨ ਤਾਰਨ: ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਵਰਕਾਰਾਂ ਨਾਲ ਮੀਟਿੰਗ ਕਰ ਅਗਲੀ ਰਣਨੀਤੀ ਤੈਅ ਕੀਤੀ। ਇਸ ਮੌਕੇ ਗੱਲ ਕਰਦੇ ਹੋਏ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਨਗਰ ਕੌਂਸਲ ਦੀਆਂ ਚੋਣਾਂ ਜ਼ਿਲ੍ਹੇ 'ਚ ਤੈਅ ਕੀਤੇ ਸਮੇਂ 'ਤੇ ਹੀ ਹੋਣਗੀਆਂ।

ਕਾਂਗਰਸ ਪਾਰਟੀ ਚੋਣਾਂ ਲਈ ਤਿਆਰ

ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ 'ਚ ਪੱਟੀ ਖੇਮਕਰਨ, ਖਡੂਰ ਸਾਹਿਬ ਦੀਆਂ ਚੋਣਾਂ ਲਈ ਕਾਂਗਰਸ ਪਾਰਟੀ ਬਿਲਕੁਲ ਤਿਆਰ ਹੈ ਤੇ ਅਗਲੀ ਰਣਨੀਤੀ ਵੀ ਬਣਾਈ ਜਾ ਰਹੀ ਹੈ।

ਕਿਸਾਨਾਂ ਦੇ ਨਾਲ ਪਾਰਟੀ

ਕਿਸਾਨਾਂ ਦੇ ਮੁੱਦੇ 'ਤੇ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਨੇ ਕਿਹਾ ਕਿ ਜਿੱਥੇ ਕੈਪਟਨ ਸਾਬ੍ਹ ਪਾਣੀਆਂ ਦੇ ਰਾਖੇ ਕਹੇ ਜਾਂਦੇ ਹਨ, ਉੱਥੇ ਹੀ ਉਹ ਕਿਸਾਨਾਂ ਦੇ ਹੱਕਾਂ ਲਈ ਵੀ ਯਤਨਸ਼ੀਲ ਹਨ।

ਵਿਰੋਧੀ ਧਿਰ 'ਤੇ ਨਿਸ਼ਾਨਾ ਵਿੰਨ੍ਹਦਿਆਂ ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੇ ਮੁੱਦੇ 'ਤੇ ਆਪ ਤੇ ਅਕਾਲੀ ਦਲ ਸਿਆਸਤ ਖੇਡ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਪਹਿਲਾਂ ਇਸਦੀ ਹਿਮਾਇਤ ਕਰ ਰਿਹਾ ਸੀ। ਲੋਕਾਂ ਦਾ ਪਲੜਾ ਭਾਰੀ ਦੇਖ ਉਨ੍ਹਾਂ ਨੇ ਆਪਣਾ ਪਾਸਾ ਬਦਲ ਲਿਆ।

ETV Bharat Logo

Copyright © 2025 Ushodaya Enterprises Pvt. Ltd., All Rights Reserved.