ETV Bharat / city

ਪੁਲਿਸ ਮੁਲਾਜ਼ਮ ਦੀ ਦਾਜ ਲਈ ਸਹੁਰੇ ਪਰਿਵਾਰ ਨੇ ਕੀਤੀ ਕੁੱਟਮਾਰ - tarn taran crime news in punjabi

ਪੁਲਿਸ ਮੁਲਾਜ਼ਮ ਕੰਵਲਜੀਤ ਕੌਰ ਨੇ ਆਪਣੇ ਸਹੁਰੇ ਪਰਿਵਾਰ 'ਤੇ ਦਾਜ ਲਈ ਤੰਗ ਕਰਨ ਤੇ ਕੁੱਟਮਾਰ ਕਰਨ ਦੇ ਦੋਸ਼ ਲਗਾਏ ਹਨ। ਪੀੜਤ ਮੁਲਾਜ਼ਮ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਉਸ ਦੇ ਸਹੁਰੇ ਪਰਿਵਾਰ ਦੇ 3 ਮੈਂਬਰਾਂ 'ਤੇ ਮਾਮਲਾ ਦਰਜ ਕਰ, ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਫ਼ੋਟੋ।
author img

By

Published : Oct 19, 2019, 11:08 PM IST

ਤਰਨ ਤਾਰਨ: ਪੁਲਿਸ ਮੁਲਾਜ਼ਮ ਕੰਵਲਜੀਤ ਕੌਰ ਨੇ ਆਪਣੇ ਸਹੁਰੇ ਪਰਿਵਾਰ 'ਤੇ ਦਾਜ ਲਈ ਤੰਗ ਕਰਨ ਤੇ ਕੁੱਟਮਾਰ ਕਰਨ ਦੇ ਦੋਸ਼ ਲਗਾਏ ਹਨ। ਪੀੜਤ ਮੁਲਾਜ਼ਮ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਉਸ ਦੇ ਸਹੁਰੇ ਪਰਿਵਾਰ ਦੇ 3 ਮੈਂਬਰਾਂ 'ਤੇ ਮਾਮਲਾ ਦਰਜ ਕਰ, ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਵੀਡੀਓ

ਪੀੜਤ ਮੁਲਾਜ਼ਮ ਨੇ ਦੱਸਿਆ ਕਿ ਉਸ ਦੇ ਪਤੀ ਦੀ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਉਸ ਦਾ ਵਿਆਹ ਉਸ ਦੇ ਦਿਉਰ ਨਾਲ ਕਰ ਦਿੱਤਾ ਗਿਆ। ਵਿਆਹ ਤੋਂ ਬਾਅਦ ਹੀ ਉਸ ਦਾ ਸਹੁਰਾ ਪਰਿਵਾਰ ਉਸ ਤੋਂ ਦਾਜ ਦੀ ਮੰਗ ਕਰਦਾ ਆ ਰਿਹਾ ਹੈ। ਸਾਰੀ ਮੰਗਾਂ ਪੂਰੀਆਂ ਕਰਨ ਤੋਂ ਬਾਅਦ ਵੀ ਉਸ ਨਾਲ ਕੁੱਟਮਾਰ ਕੀਤੀ ਜਾਂਦੀ ਰਹੀ। ਹੁਣ ਉਸ ਦਾ ਸਹੁਰਾ ਪਰਿਵਾਰ ਆਪਣੇ ਮੁੰਡੇ ਲਈ ਉਸ ਤੋਂ 10 ਲੱਖ ਰੁਪਏ ਦੀ ਮੰਗ ਕਰ ਰਹੇ ਹਨ। ਮਹਿਲਾ ਨੇ ਦੱਸਿਆ ਕਿ ਮੰਗ ਪੂਰੀ ਨਾ ਕਰਨ 'ਤੇ ਸਹੁਰੇ ਪਰਿਵਾਰ ਨੇ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਦੂਜੇ ਪਾਸੇ, ਜਦ ਕੰਵਲਜੀਤ ਕੌਰ ਦੇ ਸਹੁਰੇ ਪੱਖ ਜਾਣਨਾ ਚਾਹਿਆ, ਤਾਂ ਉਨ੍ਹਾਂ ਦਾ ਫੋਨ ਬੰਦ ਆ ਰਿਹਾ ਸੀ।

ਇਸ ਮਾਮਲੇ 'ਤੇ ਥਾਣਾ ਸਦਰ ਪੱਟੀ ਦੇ ਐਸਐਚਓ ਬਲਜੀਤ ਸਿੰਘ ਨੇ ਦੱਸਿਆ ਕਿ ਮਹਿਲਾ ਮੁਲਾਜ਼ਮ ਦੀ ਦਾਜ ਲਈ ਕੁੱਟਮਾਰ ਹੋਣ ਦਾ ਮਾਮਲਾ ਸਾਹਸਣੇ ਆਇਆ ਹੈ। ਪੀੜਤ ਮਹਿਲਾ ਦੇ ਬਿਆਨਾਂ ਦੇ ਅਧਾਰ 'ਤੇ ਉਸਦੇ ਸਹੁਰੇ ਪਰਿਵਾਰ ਦੇ 3 ਮੈਂਬਰਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਨ੍ਹਾਂ ਵਿੱਚ ਉਸ ਦਾ ਪਤੀ ਬਲਜਿੰਦਰ ਸਿੰਘ, ਚਾਚਾ ਸਹੁਰਾ ਸੁਖਦੇਵ ਸਿੰਘ, ਅਤੇ ਸੱਸ ਸਿਮਰਜੀਤ ਕੌਰ ਸ਼ਾਮਲ ਹਨ।

30 ਅਕਤੂਬਰ ਨੂੰ ਹੋ ਸਕਦਾ ਸ਼੍ਰੋਮਣੀ ਅਕਾਲੀ ਦਲ ਦੀ ਹੌਂਦ ਬਾਰੇ ਫੈਸਲਾ

Intro:Body:ਦਾਜ ਦਹੇਜ ਦੀ ਮੰਗ ਨੂੰ ਲੈ ਕੇ ਮਹਿਲਾ ਪੁਲੀਸ ਦੀ ਸਹੁਰੇ ਪਰਿਵਾਰ ਨੇ ਕੀਤੀ ਕੁੱਟਮਾਰ
ਪੁਲੀਸ ਨੇ ਕੀਤਾ ਮਾਮਲਾ ਦਰਜ
ਕੰਵਲਜੀਤ ਕੌਰ ਦੇ ਦੋ ਭਰਾ ਕਾਰਗਿਲ ਦੀ ਜੰਗ ਵਿੱਚ ਸ਼ਹੀਦ ਹੋ ਚੁੱਕੇ
ਐਂਕਰ ਥਾਣਾ ਝਬਾਲ ਦੇ ਪਿੰਡ ਸੋਹਲ ਦੇ ਰਹਿਣ ਵਾਲੀ ਕੰਵਲਜੀਤ ਕੌਰ ਪੁੱਤਰੀ ਹਰਬੰਸ ਸਿੰਘ ਜਿਸਦਾ ਵਿਆਹ ਗੁਰਸਾਹਿਬ ਸਿੰਘ ਚੂਸਲੇਵੜ੍ਹ ਜੋ ਕਿ ਪੁਲੀਸ ਮੁਲਾਜ਼ਮ ਸੀ ਨਾਲ ਹੋਇਆ ਸੀ ਜਿਸਦੀ ਕੈਂਸਰ ਨਾਲ ਮੌਤ ਹੋ ਜਾਣ 'ਤੇ ਉਸਦੀ ਪਤਨੀ ਕੰਵਲਜੀਤ ਕੌਰ ਨੂੰ ਤਰਸ ਦੇ ਅਧਾਰ 'ਤੇ ਪੁਲੀਸ ਵਿਭਾਗ ਵਿੱਚ ਨੌਕਰੀ ਮਿਲ ਗਈ ਅਤੇ ਰਿਸ਼ਤੇਦਾਰਾਂ ਦੇ ਕਹਿਣ 'ਤੇ ਉਸਦਾ ਦੂਜਾ ਵਿਆਹ ਉਸਦੇ ਦਿਓਰ ਬਲਜਿੰਦਰ ਸਿੰਘ ਨਾਲ ਕਰ ਦਿੱਤਾ ਅਤੇ ਲੜਕੀ ਪਰਿਵਾਰ ਵਲੋਂ ਦਾਜ ਵਿੱਚ ਘਰੇਲੂ ਸਮਾਨ ਦੇ ਨਾਲ-ਨਾਲ ਕਾਰ ਵੀ ਦਹੇਜ ਵਿੱਚ ਦਿੱਤੀ ਗਈ ਪਰ ਉਸਦਾ ਲਾਲਚੀ ਸਹੁਰਾ ਪਰਿਵਾਰ ਨੇ ਉਸਨੂੰ ਦਾਜ ਲਈ ਤੰਗ ਪਰੇਸ਼ਾਨ ਕਰਦੇ ਹੋਏ ਲੜਕੇ ਦੇ ਕਾਰੋਬਾਰ ਜਾਂ ਵਿਦੇਸ਼ ਭੇਜਣ ਦੇ ਨਾਮ 'ਤੇ 9 ਲੱਖ ਰੁਪਏ ਦੀ ਮੰਗ ਨੂੰ ਕੰਵਲਜੀਤ ਕੌਰ ਦੀ ਕੁੱਟਮਾਰ ਕੀਤੀ ਗਈ ਜਿਸ ਤੋਂ ਬਾਅਦ ਕੰਵਲਜੀਤ ਕੌਰ ਦੇ ਪਰਿਵਾਰ ਨੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਕੰਵਲਜੀਤ ਕੌਰ ਨੇ ਦੱਸਿਆ ਕਿ ਉਸਦੇ ਦੋ ਭਰਾ ਕਾਰਗਿਲ ਦੀ ਜੰਗ ਵਿੱਚ ਸ਼ਹੀਦ ਹੋ ਚੁੱਕੇ ਹਨ ਅਤੇ ਉਸਦੀ ਇੱਕ 7 ਸਾਲ ਦੀ ਲੜਕੀ ਹੈ ਅਤੇ 8 ਮਹੀਨੇ ਦਾ ਲੜਕਾ ਹੈ। ਉਸਦੇ ਬਿਰਧ ਮਾਂ ਬਾਪ ਹੋਰ ਦਾਜ ਨਹੀਂ ਦੇ ਸਕਦੇ ਸਨ ਜਿਸ ਕਰਕੇ ਉਸਦਾ ਸਹੁਰੇ ਪਰਿਵਾਰ ਵਿੱਚ ਉਸਦਾ ਪਤੀ ਬਲਜਿੰਦਰ ਸਿੰਘ, ਚਾਚਾ ਸਹੁਰਾ ਸੁਖਦੇਵ ਸਿੰਘ ਜੋ ਕਿ ਮੌਜੂਦਾ ਪਿੰਡ ਦਾ ਪੰਚਾਇਤ ਮੈਂਬਰ ਵੀ ਹੈ ਅਤੇ ਸੱਸ ਸਿਮਰਜੀਤ ਕੌਰ ਅਕਸਰ ਤੰਗ ਪਰੇਸ਼ਾਨ ਕਰਦੇ ਸਨ। ਇਸ ਮਾਮਲੇ 'ਤੇ ਜਦ।ਕੰਵਲਜੀਤ ਕੌਰ ਦੇ ਸਹੁਰੇ ਪੱਖ ਜਾਣਨਾ ਚਾਹਿਆ ਤਾਂ ਉਨ੍ਹਾਂ ਦਾ ਫੋਨ ਬੰਦ ਆ ਰਿਹਾ ਸੀ।
ਇਸ ਮਾਮਲੇ 'ਤੇ ਥਾਣਾ ਸਦਰ ਪੱਟੀ ਦੇ ਐੱਸਐੱਚਓ ਬਲਜੀਤ ਸਿੰਘ ਨੇ ਦੱਸਿਆ ਕਿ ਮਹਿਲਾ ਮੁਲਾਜ਼ਮ ਦੀ ਦਾਜ ਲਈ ਹੋਈ ਕੁੱਟਮਾਰ ਸਬੰਧੀ ਪੀੜਿਤ ਲੜਕੀ ਦੇ ਬਿਆਨਾਂ ਦੇ ਅਧਾਰ ਤੇ ਉਸਦੇ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਿਨ੍ਹਾਂ ਵਿਚ ਉਸਦਾ ਪਤੀ ਬਲਜਿੰਦਰ ਸਿੰਘ, ਚਾਚਾ ਸਹੁਰਾ ਸੁਖਦੇਵ ਸਿੰਘ, ਅਤੇ ਸੱਸ ਸਿਮਰਜੀਤ ਕੌਰ ਸ਼ਾਮਿਲ ਹਨ।
ਬਾਈਟ ਪੀੜਿਤ ਕੰਵਲਜੀਤ ਕੌਰ ਉਸਦਾ ਪਿਤਾ ਹਰਬੰਸ ਸਿੰਘ ਅਤੇ ਐੱਸ ਐਚ ਓ ਬਲਜੀਤ ਸਿੰਘ
ਰਿਪੋਰਟਰ ਨਰਿੰਦਰ ਸਿੰਘConclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.