ETV Bharat / city

ਐਕਸਯੁਵੀ ਕਾਰ ਨੇ ਰਾਹਗੀਰ ਅਤੇ ਕਾਰ ਨੂੰ ਮਾਰੀ ਟੱਕਰ, 1 ਦੀ ਮੌਤ,2 ਜ਼ਖਮੀ

ਪੱਟੀ ਦੇ ਪਿੰਡ ਕਿਰਤੋਵਾਲ ਵਿਖੇ ਇੱਕ ਕਾਰ ਵੱਲੋਂ ਰਾਹ ਜਾਂਦੇ ਇੱਕ ਵਿਅਕਤੀ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਇਨ੍ਹਾਂ ਹੀ ਨਹੀਂ ਕਾਰ ਵੱਲੋਂ ਇੱਕ ਹੋਰ ਗੱਡੀ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਦੋ ਹੋਰ ਨੌਜਵਾਨ ਜ਼ਘਮੀ ਹੋ ਗਏ।

author img

By

Published : Jul 12, 2022, 2:24 PM IST

ਐਕਸਯੁਵੀ ਕਾਰ ਨੇ ਰਾਹਗੀਰ ਅਤੇ ਕਾਰ ਨੂੰ ਮਾਰੀ ਟੱਕਰ

ਤਰਨਤਾਰਨ: ਜ਼ਿਲ੍ਹੇ ਦੀ ਤਹਿਸੀਲ ਪੱਟੀ ਵਿਖੇ ਉਸ ਸਮੇਂ ਦਰਦਨਾਕ ਹਾਦਸਾ ਵਾਪਰਿਆ ਜਦੋਂ ਮਿਹਨਤ ਮਜਦੂਰੀ ਕਰਕੇ ਘਰ ਜਾ ਰਹੇ ਵਿਅਕਤੀ ਨੂੰ ਇੱਕ ਐਕਸਯੂਵੀ ਕਾਰ ਨੇ ਭਿਆਨਕ ਟੱਕਰ ਮਾਰ ਦਿੱਤੀ ਜਿਸ ਕਾਰਨ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ। ਜਦਕਿ ਦੋ ਵਿਅਕਤੀ ਗੰਭੀਰ ਦੱਸੇ ਜਾ ਰਹੇ ਹਨ।

ਮਿਲੀ ਜਾਣਕਾਰੀ ਮੁਤਾਬਿਕ ਪੱਟੀ ਤੋਂ ਥੋੜ੍ਹੀ ਦੂਰ ਪੈਂਦੇ ਪਿੰਡ ਕਿਰਤੋਵਾਲ ਵਿਖੇ ਮਿਹਨਤ ਮਜ਼ਦੂਰੀ ਕਰਕੇ ਆਪਣੇ ਘਰ ਨੂੰ ਜਾ ਰਹੇ ਨੌਜਵਾਨ ਕਰਮਜੀਤ ਸਿੰਘ ਜੋ ਕਿ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਇੰਨੇ ਨੂੰ ਜਦੋਂ ਉਹ ਸੜਕ ਦੇ ਕੰਢੇ ਤੇ ਚੜ੍ਹਿਆ ਤਾਂ ਪਿੱਛੋਂ ਆ ਰਹੀ ਤੇਜ਼ ਰਫਤਾਰ ਕਾਰ ਐਕਸਯੂਵੀ ਨੇ ਉਸਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਕਰਮਜੀਤ ਸਿੰਘ ਦੂਰ ਖੇਤਾਂ ਵਿੱਚ ਜਾ ਡਿੱਗਾ ਅਤੇ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜੋ: ਹੈਲੀਕਾਪਟਰ ਕ੍ਰੈਸ਼ ’ਚ CDS ਰਾਵਤ ਨਾਲ ਸ਼ਹੀਦ ਹੋਏ ਗੁਰਸੇਵਕ ਸਿੰਘ ਦੇ ਪਰਿਵਾਰ ਨੂੰ ਸਰਕਾਰਾਂ ਨੇ ਅਣਗੋਲਿਆਂ !

ਇਸ ਤੋਂ ਬਾਅਦ ਕੁਝ ਨੌਜਵਾਨਾਂ ਨੇ ਸਵਿਫਟ ਕਾਰ ਉਸਦੇ ਪਿੱਛੇ ਲਾ ਗਈ ਜਿਸ ਨੂੰ ਐਕਸਯੂਵੀ ਕਾਰ ਵੱਲੋਂ ਵੀ ਟੱਕਰ ਮਾਰ ਦਿੱਤੀ ਜਿਸ ਕਾਰਨ ਸਿਫਟ ਕਾਰ ਸਵਾਰ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਤੁਰੰਤ ਹੀ ਹਸਪਤਾਲ ਭਰਤੀ ਕਰਵਾਇਆ ਗਿਆ।

ਦੂਜੇ ਪਾਸੇ ਇਸ ਹਾਦਸੇ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। ਪਰਿਵਾਰ ਨੇ ਇਨਸਾਫ ਦੀ ਮੰਗ ਕਰਦਿਆਂ ਦੋਸ਼ੀ ਨੂੰ ਸਖਤ ਸਜ਼ਾ ਦੀ ਮੰਗ ਕੀਤੀ ਹੈ।

ਇਹ ਵੀ ਪੜੋ: ਸਕੂਟਰੀ ਸਵਾਰ ਮਹਿਲਾ ਨੂੰ ਟਰੱਕ ਚਾਲਕ ਨੇ ਬੁਰੀ ਤਰ੍ਹਾ ਕੁਚਲਿਆ, ਹੋਈ ਮੌਤ

ETV Bharat Logo

Copyright © 2024 Ushodaya Enterprises Pvt. Ltd., All Rights Reserved.