ਫਰੀਦਕੋਟ: ਬੀਤੇ ਦਿਨੀ ਪੰਜਾਬ ਪੁਲਿਸ ਫਰੀਦਕੋਟ ਵਲੋਂ ਨਜਾਇਜ ਹਥਿਆਰਾਂ ਦੇ ਮਾਮਲੇ ਵਿਚ ਤਰਨਤਾਰਨ ਤੋਂ ਗ੍ਰਿਫਤਾਰ ਕੀਤੇ ਗਏ ਨਿਸ਼ਾਨ ਸਿੰਘ ਦਾ 5 ਦਿਨਾਂ ਪੁਲਿਸ ਰਿਮਾਂਡ ਖਤਮ ਹੋਣ ਤੇ ਫਰੀਦਕੋਟ ਪੁਲਿਸ ਵਲੋਂ ਉਸਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ | ਫਰੀਦਕੋਟ ਪੁਲਿਸ ਨਿਸ਼ਾਨ ਇਸ ਦੌਰਾਨ ਨਿਸ਼ਾਨ ਸਿੰਘ ਦਾ ਪੁਲਿਸ ਰਿਮਾਂਡ ਵਧਾਉਣ ਦੀ ਮੰਗ ਕਰ ਸਕਦੀ ਹੈ, ਫਰੀਦਕੋਟ ਪੁਲਿਸ ਵਲੋਂ ਨਜਾਇਜ ਹਥਿਆਰਾਂ ਦੀ ਤਸਕਰੀ ਮਾਮਲੇ ਵਿਚ ਨਿਸ਼ਾਨ ਸਿੰਘ ਬੀਤੇ ਦਿਨੀਂ ਗਿਰਫ਼ਤਾਰ ਕੀਤਾ ਗਿਆ ਸੀ | ਜੋ ਕਿ ਪੰਜ ਦਿਨ ਦੇ ਪੁਲਿਸ ਰਿਮਾਂਡ ਤੇ ਸੀ |
ਖ਼ਬਰ ਦੀ ਅੱਪਡੇਟ ਜਾਰੀ ਹੈ
ਇਹ ਵੀ ਪੜ੍ਹੋ : 'ਪੰਜਾਬ 'ਚ ਡਰੋਨ, ਹਥਿਆਰ ਤੇ ਨਸ਼ੀਲੇ ਪਦਾਰਥ ਆਉਣ ਲਈ ਅਮਿਤ ਸ਼ਾਹ ਤੇ BSF ਜ਼ਿੰਮੇਵਾਰ'