ETV Bharat / city

ਪੱਟੀ ਹਲਕੇ ਦੇ ਵਿਕਾਸ ਵਿਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ:ਲਾਲਜੀਤ ਸਿੰਘ ਭੁੱਲਰ

author img

By

Published : Apr 4, 2022, 7:28 PM IST

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪਣੇ ਵਿਧਾਨ ਸਭਾ ਹਲਕਾ ਪੱਟੀ ਦਾ ਧੰਨਵਾਦੀ ਦੌਰਾ ਕੀਤਾ (transport minister laljit singh bhullar visits patti)। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਲਕੇ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ (no shortage will remain in the development of patti constituency)। ਲੋਕਾਂ ਨੇ ਵੀ ਉਨ੍ਹਾਂ ਦਾ ਭਰਵਾਂ ਸੁਆਗਤ ਕੀਤਾ।

ਕਮੀ ਨਹੀਂ ਰਹਿਣ ਦਿੱਤੀ ਜਾਵੇਗੀ:ਲਾਲਜੀਤ ਸਿੰਘ ਭੁੱਲਰ

ਪੱਟੀ:ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਧੰਨਵਾਦੀ ਦੌਰਾ ਕੀਤਾ (transport minister laljit singh bhullar visits patti)। ਇਸ ਮੌਕੇ ਉਨ੍ਹਾਂ ਕਿਹਾ ਕਿ ਆਦਮੀ ਪਾਰਟੀ ਵੱਲੋਂ ਹਰੇਕ ਵਰਗ ਨੂੰ ਸਹੂਲਤਾਂ ਦੇਣ ਲਈ ਵਿਸੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਪੰਜਾਬ ਦੇ ਵਿਕਾਸ ਨੂੰ ਬੁਲੰਦੀਆਂ ਤੇ ਪਹੁੰਚਾਉਣ ਲਈ ਲਗਾਤਾਰ ਮੀਟਿੰਗਾਂ ਅਤੇ ਵਿਕਾਸ ਬਾਰੇ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ, ਜਿਸ ਨਾਲ ਪੂਰੇ ਪੰਜਾਬ ਵਿਚ ਵਿਕਾਸ ਦੀ ਹਨੇਰੀ (full swing of development will be seen) ਲਿਆ ਕੇ ਪੰਜਾਬ ਦੇ ਨਾਮ ਨੂੰ ਇਕ ਵਾਰ ਫਿਰ ਤੋਂ ਪੂਰੀ ਦੁਨੀਆ ਵਿਚ ਰੋਸ਼ਨ ਕੀਤਾ ਜਾਵੇਗਾ (punjab will be taken to the top of the world)।

ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲਾਲਜੀਤ ਸਿੰਘ ਭੁੱਲਰ ਟਰਾਂਸਪੋਰਟ ਮੰਤਰੀ ਪੰਜਾਬ ਨੇ ਪੱਟੀ ਹਲਕੇ ਦੇ ਵੱਖ-ਵੱਖ ਪਿੰਡ ਬਰਵਾਲਾ, ਸੈਦੋਂ, ਜੋੜ ਸਿੰਘ ਵਾਲਾ, ਦੁੱਬਲੀ, ਸਭਰਾ, ਡੂੰਮਣੀ ਵਾਲਾ, ਸੀਤੋ ਮਹਿ ਝੂੱਗੀਆਂ, ਕੋਟ ਬੁੱਢਾ ਵਿਚ ਧੰਨਵਾਦੀ ਦੌਰੇ ਦੌਰਾਨ ਕੀਤਾ। ਇਸ ਮੌਕੇ ਟਰਾਂਸਪੋਰਟ ਮੰਤਰੀ ਪੰਜਾਬ ਨੇ ਕਿਹਾ ਕਿ ਪੱਟੀ ਹਲਕੇ ਦੇ ਲੋਕਾਂ ਦੇ ਪਿਆਰ ਸਦਕਾ ਮੈਨੂੰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਵਿਚ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ (no shortage will remain in the development of patti constituency)।

ਉਨ੍ਹਾਂ ਕਿਹਾ ਕਿ ਪੰਜਾਬ ਵਿਚੋਂ ਟਰਾਂਸਪੋਰਟ ਮਾਫੀਆ ਨੂੰ ਖਤਮ ਕਰਨ ਲਈ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਜਿਸ ਤੇ ਮੈਨੂੰ ਚੰਡੀਗੜ੍ਹ ਲਈ ਜਾਣਾ ਪੈਂਦਾ ਹੈ ਪਰ ਤੁਹਾਨੂੰ ਆਪਣੀਆਂ ਮੁਸ਼ਕਿਲਾਂ ਦੇ ਹੱਲ ਕਰਵਾਉਣ ਲਈ ਕੋਈ ਪ੍ਰੇਸਾਨੀ ਨਹੀਂ ਝੱਲਣੀ ਪਵੇਗੀ ਕਿਉਂਕਿ ਤੁਹਾਡੀ ਸੇਵਾ ਲਈ ਮੈਂ ਅਤੇ ਮੇਰਾ ਪਰਿਵਾਰ ਹਰ ਵੇਲੇ ਹਾਜ਼ਿਰ ਰਹੇਗਾ। ਜਦੋਂ ਵੀ ਪੱਟੀ ਹਲਕਾ ਨਿਵਾਸੀਆਂ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਉਹ ਬਿਨ੍ਹਾਂ ਝਿਜਕੇ ਮੇਰੇ ਪਰਿਵਾਰ ਨਾਲ ਜਾਂ ਮੇਰੇ ਨਾਲ ਸੰਪਰਕ ਕਰ ਸਕਦਾ ਹੈ (anyone can approach me if needed, says bhullar)।

ਉਨ੍ਹਾਂ ਕਿਹਾ ਕਿ ਜੇਕਰ ਪੱਟੀ ਨਿਵਾਸੀਆ ਨੂੰ ਸਰਕਾਰੀ ਦਫਤਰਾਂ ਵਿਚ ਕੋਈ ਪ੍ਰੇਸ਼ਾਨੀ ਆਉਂਦੀ ਹੈ ਉਹ ਵੀ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗੀ। ਉਨ੍ਹਾਂ ਦੱਸਿਆ ਕਿ ਤੁਸੀਂ ਮੇਰੇ ਤੇ ਵਿਸਵਾਸ਼ ਕੀਤਾ ਉਸ ਦਾ ਮੈਂ ਬਹੁਤ ਰਿਣੀ ਹਾਂ ਅਤੇ ਤੁਹਾਡੇ ਵੱਲੋਂ ਮਿਲਿਆ ਪਿਆਰ ਦਾ ਮੁੱਲ ਚੁਕਾਉਣ ਲਈ ਪੱਟੀ ਹਲਕੇ ਨੂੰ ਵਿਕਾਸ ਦੀਆਂ ਬੁਲੰਦੀਆਂ ਤੇ ਪਹੁੰਚਾ ਕੇ ਅਤੇ ਤੁਹਾਡੀਆਂ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਕੇ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੱਟੀ ਹਲਕੇ ਵਿਚ ਥੋੜੇ ਸਮੇਂ ਵਿਚ ਹੀ ਬੇਰੁਜ਼ਗਾਰੀ ਨੂੰ ਹਟਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿਹੜਾ ਵਿਸ਼ਵਾਸ ਆਮ ਆਦਮੀ ਪਾਰਟੀ ਤੇ ਤੁਸੀਂ ਕੀਤਾ ਹੈ ਉਸ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਅੱਜ ਪੱਟੀ ਹਲਕੇ ਦੇ ਪਿੰਡ ਬਰਵਾਲਾ, ਸੈਦੋਂ, ਜੋੜ ਸਿੰਘ ਵਾਲਾ, ਦੁੱਬਲੀ, ਸਭਰਾ, ਡੂੰਮਣੀ ਵਾਲਾ, ਸੀਤੋ ਮਹਿ ਝੂੱਗੀਆਂ, ਕੋਟ ਬੁੱਢਾ ਧੰਨਵਾਦੀ ਦੌਰਾ ਕੱਢਿਆ ਗਿਆ।

ਇਸ ਮੌਕੇ ਤਲਵਿੰਦਰ ਸਿੰਘ, ਪਰਮਜੀਤ ਸਿੰਘ, ਬੇਅੰਤ ਸਿੰਘ, ਬੋਹੜ ਸਿੰਘ, ਪਿਆਰਾ ਸਿੰਘ, ਸੋਹਨ ਸਿੰਘ, ਹਰਦੇਵ ਸਿੰਘ, ਦਲਜੀਤ ਸਿੰਘ, ਦਿਲਬਾਗ ਸਿੰਘ ਪੀ.ਏ., ਮੀਡੀਆ ਇੰਚਾਰਜ਼ ਹਰਜਿੰਦਰ ਸਿੰਘ, ਨੰਬਰਦਾਰ ਗੁਰਬਿੰਦਰ ਕਾਲੇਕੇ, ਜਗਦੀਪ ਮਹਿਤਾ ਕਾਨੂੰਨੀ ਸਲਾਹਕਾਰ, ਮੰਨੂੰ ਸਾਹ ਕਿੱਲਾ ਪੱਤੀ, ਅਰਸ਼ ਰੱਤਾ ਗੁੱਦਾ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ:ਸੰਸਦ 'ਚ ਅਮਿਤ ਸ਼ਾਹ ਨੇ ਕਿਹਾ- ਕਸ਼ਮੀਰ ਦੇ ਸਵਾਲ 'ਤੇ ਆਉਂਦਾ ਹੈ ਗੁੱਸਾ

TAGGED:

ETV Bharat Logo

Copyright © 2024 Ushodaya Enterprises Pvt. Ltd., All Rights Reserved.