ਤਰਨਤਾਰਨ: ਪੰਜਾਬ ਸਰਕਾਰ ਦੀ ਲਾਪਰਵਾਹੀ ਕਾਰਨ 2 ਸਾਲਾ ਫ਼ਤਿਹਵੀਰ ਸਿੰਘ ਦੀ ਮੌਤ ਹੋ ਜਾਣ ਤੋਂ ਬਾਅਦ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭਾਰੀ ਰੋਸ ਵੇਖਣ ਨੂੰ ਮਿਲਿਆ ਹੈ। ਤਰਨਤਾਰਨ ਦੇ ਨੌਜਵਾਨਾਂ ਨੇ ਵੀ ਸਰਕਾਰ ਵਿਰੁੱਧ ਜੰਮ ਕੇ ਗੁੱਸਾ ਕੱਢਿਆ।
ਫ਼ਤਿਹਵੀਰ ਦੀ ਮੌਤ ਤੋਂ ਬਾਅਦ ਸਰਕਾਰ 'ਤੇ ਭੜਕੇ ਤਰਨਤਾਰਨ ਦੇ ਨੌਜਵਾਨ, ਵੇਖੋ ਵੀਡੀਓ
ਪੰਜਾਬ ਸਰਕਾਰ ਦੀ ਲਾਪਰਵਾਹੀ ਦੇ ਚੱਲਦਿਆਂ ਫਤਿਹਵੀਰ ਸਿੰਘ ਦੀ ਹੋਈ ਮੌਤ ਕਾਰਨ ਲੋਕਾਂ ਵਿੱਚ ਗੁੱਸਾ। ਨੌਜਵਾਨਾਂ ਨੇ ਤਰਨਤਾਰਨ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜੀ।
ਰੋਸ ਪ੍ਰਦਰਸ਼ਨ
ਤਰਨਤਾਰਨ: ਪੰਜਾਬ ਸਰਕਾਰ ਦੀ ਲਾਪਰਵਾਹੀ ਕਾਰਨ 2 ਸਾਲਾ ਫ਼ਤਿਹਵੀਰ ਸਿੰਘ ਦੀ ਮੌਤ ਹੋ ਜਾਣ ਤੋਂ ਬਾਅਦ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭਾਰੀ ਰੋਸ ਵੇਖਣ ਨੂੰ ਮਿਲਿਆ ਹੈ। ਤਰਨਤਾਰਨ ਦੇ ਨੌਜਵਾਨਾਂ ਨੇ ਵੀ ਸਰਕਾਰ ਵਿਰੁੱਧ ਜੰਮ ਕੇ ਗੁੱਸਾ ਕੱਢਿਆ।
Name-Pawan Sharma Tarn Taran Date11-06-19
ਸਟੋਰੀ ਨਾਮ-ਪੰਜਾਬ ਸਰਕਾਰ ਦੀ ਲਾਪਰਵਾਹੀ ਦੇ ਚੱਲਦਿਆਂ ਫਤਿਹੇਵੀਰ ਸਿੰਘ ਦੀ ਹੋਈ ਮੋਤ ਤੋ ਗੁਸਾਏ ਨੋਜਵਾਨਾਂ ਵੱਲੋ ਤਰਨ ਤਾਰਨ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖਿਲਾਫ ਕੀਤੀ ਨਾਰੇਬਾਜੀ
ਐਕਰ-ਪੰਜਾਬ ਸਰਕਾਰ ਦੀ ਲਾਪਰਵਾਹੀ ਦੇ ਚੱਲਦਿਆਂ ਦੋ ਸਾਲਾ ਫਤਿਹੇਵੀਰ ਸਿੰਘ ਦੀ ਮੋਤ ਹੋ ਜਾਣ ਤੋ ਬਾਅਦ ਲੋਕਾਂ ਵਿੱਚ ਸਰਕਾਰ ਖਿਲਾਫ ਗੁੱਸਾ ਪਾਇਆਂ ਜਾ ਰਿਹਾ ਹੈ ਲੋਕਾਂ ਵੱਲੋ ਥਾਂ ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਨੇ ਜਿਸਦੇ ਚੱਲਦਿਆਂ ਤਰਨ ਤਾਰਨ ਵਿਖੇ ਨੋਜਵਾਨਾਂ ਵੱਲੋ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਰੇਬਾਜੀ ਕੀਤੀ ਗਈ ਇਸ ਮੋਕੇ ਪ੍ਰਦਰਸ਼ਨਕਾਰੀ ਨੋਜਵਾਨਾਂ ਨੇ ਕਿਹਾ ਕਿ ਬੜੇ ਸ਼ਰਮ ਦੀ ਗੱਲ ਹੈ ਕਿ ਇੱਕ ਮਸ਼ੂਮ ਛੇ ਦਿਨ ਤੱਕ ਬੋਰਵੈਲ ਵਿੱਚ ਫਸਿਆਂ ਰਿਹਾ ਲੇਕਿਨ ਸਰਕਾਰ ਕੋਲ ਅਜਿਹੀ ਕੋਈ ਤਕਨੀਕ ਹੀ ਨਹੀ ਸੀ ਕਿ ਉਸਨੂੰ ਜਿੰਦਾ ਬਾਹਰ ਕੱਢਿਆਂ ਜਾ ਸਕਦਾ ਆਖਿਰ ਪ੍ਰਸ਼ਾਸਨ ਦੀ ਟੀਮ ਵੱਲੋ ਉਸਨੂੰ ਕੁੰਡੀ ਪਾ ਕੇ ਬਾਹਰ ਕੱਢਿਆਂ ਗਿਆਂ ਹੈ ਨੋਜਵਾਨਾਂ ਨੇ ਕਿਹਾ ਕਿ ਸਰਕਾਰਾਂ ਨੂੰ ਅਜਿਹੀ ਘੱਟਨਾਵਾਂ ਲਈ ਯੋਗ ਪ੍ਰਬੰਧ ਕਰਨੇ ਚਾਹੀਦੇ ਹਨ
ਬਾਈਟ –ਨੋਜਵਾਨ