ETV Bharat / crime

ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ‘ਆਪ’ ਦਾ ਪ੍ਰਦਰਸ਼ਨ

ਐੱਸ.ਸੀ ਸਕਾਲਰਸ਼ਿਪ (Scholarship) ਮਾਮਲੇ ਵਿੱਚ ਆਮ ਆਦਮੀ ਪਾਰਟੀ ਨੇ ਗੁਰਦਾਸਪੁਰ ਵਿੱਚ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਪ੍ਰਦਰਸ਼ਨ (PROTEST) ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਵੀ ਪੁਤਲਾ ਫੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈਕੇ ‘ਆਪ’ ਦਾ ਪ੍ਰਦਰਸ਼ਨ

author img

By

Published : Jun 12, 2021, 8:51 PM IST

ਗੁਰਦਾਸਪੁਰ: ਐੱਸ.ਸੀ ਸਕਾਲਰਸ਼ਿਪ (Scholarship) ਵਿੱਚ ਹੋਏ ਘੁਟਾਲੇ ਨੂੰ ਲੈਕੇ ਅੱਜ ਆਮ ਆਦਮੀ ਪਾਰਟੀ ਨੇ ਗੁਰਦਾਸਪੁਰ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ (PROTEST) ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇਐੱਸ.ਸੀ. ਵਿਦਿਆਰਥੀਆਂ ਲਈ ਇਨਸਾਫ਼ ਦੀ ਮੰਗ ਕੀਤੀ। ਆਮ ਆਦਮੀ ਪਾਰਟੀ ਨੇ ਆਰੋਪ ਲਗਾਏ, ਕਿ ਇਹ ਘਪਲਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕੀਤਾ ਹੈ।

ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈਕੇ ‘ਆਪ’ ਦਾ ਪ੍ਰਦਰਸ਼ਨ

ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੁਰੰਤ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਤੋਂ ਅਸਤੀਫਾ ਲੈਣ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ‘ਤੇ ਐੱਸ.ਸੀ. ਵਿਦਿਆਰਥੀਆਂ ਦਾ ਭਵਿੱਖ ਬਿਲਕੁਲ ਖ਼ਤਮ ਕਰਨ ਦੇ ਵੀ ਇਲਜ਼ਾਮ ਲਾਏ ਹਨ। ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਆਗੂ ਆਮ ਲੋਕਾਂ ਨੂੰ ਐੱਸ.ਸੀ. ਬੱਚਿਆ ਲਈ ਆਵਾਜ਼ ਚੁੱਕਣ ਦੀ ਅਪਲੀ ਕਰਦੇ ਹੋਏ ਵੀ ਨਜ਼ਰ ਆਏ।

ਐੱਸ.ਸੀ ਸਕਾਲਰਸ਼ਿਪ ਮਾਮਲੇ ਵਿੱਚ ਜਲਦ ਤੋਂ ਜਲਦ ਹੱਲ ਨਾ ਹੋਣ ‘ਤੇ ਤੇਜ਼ ਸੰਘਰਸ਼ ਦੀ ਚਿਤਾਵਨੀ ਦਿੰਦੇ ਨਜ਼ਰ ਆਏ, ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਦੇ ਬੀਤੇ ਸਾਢੇ 4 ਸਾਲਾਂ ਦੇ ਕਾਰਜ ਕਾਲ ‘ਤੇ ਵੀ ਸਵਾਲ ਚੁੱਕੇ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਪੰਜਾਬ ‘ਚ ਹੋਵੇ ਵਿਕਾਸ ਕਾਰਜਾਂ ਵੇਰਵਾਂ ਵੀ ਮੰਗਿਆਂ

ਇਹ ਵੀ ਪੜੋ:PROTEST: ਮਹਿੰਗਾਈ ਖ਼ਿਲਾਫ਼ ਯੂਥ ਕਾਂਗਰਸ ਨੇ ਸਾੜਿਆ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ

ETV Bharat Logo

Copyright © 2024 Ushodaya Enterprises Pvt. Ltd., All Rights Reserved.