ETV Bharat / elections

ਬਠਿੰਡਾ 'ਚ ਅਕਾਲੀ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਹੋਈ ਝੜਪ , ਅਕਾਲੀ ਵਰਕਰ ਗੰਭੀਰ ਜ਼ਖ਼ਮੀ - punjab election

ਬਠਿੰਡਾ ਵਿੱਚ ਲੋਕਸਭਾ ਚੋਣਾਂ ਤੋਂ ਠੀਕ ਪਹਿਲਾਂ ਅਕਾਲੀ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਆਪਸੀ ਝੜਪ ਹੋਣ ਦੀ ਖ਼ਬਰ ਹੈ। ਇਸ ਵਿੱਚ ਅਕਾਲੀ ਦਲ ਦਾ ਇੱਕ ਵਰਕਰ ਗੰਭੀਰ ਤੌਰ 'ਤੇ ਜ਼ਖ਼ਮੀ ਹੋ ਗਿਆ ਹੈ ਜਿਸ ਨੂੰ ਕਿ ਜ਼ੇਰੇ ਇਲਾਜ ਹਸਪਤਾਲ ਵਿੱਚ ਰੱਖਿਆ ਗਿਆ ਹੈ। ਮਾਮਲੇ ਦੀ ਜਾਣਕਾਰੀ ਮਿਲਦੇ ਹੀ ਅਕਾਲੀ ਦਲ ਦੀ ਲੋਕਸਭਾ ਉਮੀਦਵਾਰ ਹਰਸਿਮਰਤ ਕੌਰ ਬਾਦਲ ਜ਼ਖਮੀ ਹੋਏ ਵਰਕਰ ਨੂੰ ਮਿਲਣ ਲਈ ਹਸਪਤਾਲ ਪੁੱਜੀ।

ਅਕਾਲੀ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਹੋਈ ਝੜਪ
author img

By

Published : May 19, 2019, 1:49 AM IST

Updated : May 19, 2019, 4:34 AM IST

ਬਠਿੰਡਾ : ਲੋਕਸਭਾ ਹਲਕੇ ਦੇ ਪਿੰਡ ਗੁਰੂਸਰ ਸੈਣੇਵਾਲਾ ਵਿਖੇ ਅਕਾਲੀ ਦਲ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਆਪਸੀ ਝੜਪ ਹੋ ਗਈ। ਇਸ ਦੌਰਾਨ ਇੱਕ ਅਕਾਲੀ ਵਰਕਰ ਜ਼ਖ਼ਮੀ ਹੋ ਗਿਆ ਹੈ।

ਜ਼ਖ਼ਮੀ ਵਰਕਰ ਨੂੰ ਜ਼ੇਰੇ ਇਲਾਜ਼ ਲਈ ਹਸਪਤਾਲ ਲਿਜਾਇਆ ਗਿਆ ਹੈ। ਜਾਣਕਾਰੀ ਮੁਤਾਬਕ ਜ਼ਖ਼ਮੀ ਦੀ ਪਛਾਣ ਨਿਰਮਲ ਸਿੰਘ ਟੀਟੂ ਵਜੋਂ ਹੋਈ ਹੈ। ਉਹ ਅਕਾਲੀ ਦਲ ਦਾ ਖ਼ਾਸ ਵਰਕਰ ਹੈ ਅਤੇ ਉਹ ਪੋਲਿੰਗ ਬੂਥ ਏਜੰਟ ਬਣਨ ਵਾਲਾ ਸੀ। ਹਾਦਸੇ ਦੀ ਜਾਣਕਾਰੀ ਮਿਲਣ 'ਤੇ ਅਕਾਲੀ ਦਲ ਦੀ ਲੋਕਸਭਾ ਉਮੀਦਵਾਰ ਹਰਸਿਮਰਤ ਕੌਰ ਬਾਦਲ ਜ਼ਖ਼ਮੀ ਹੋਏ ਪਾਰਟੀ ਦੇ ਵਰਕਰ ਦਾ ਹਾਲ ਜਾਣਨ ਦੇ ਲਈ ਹਸਪਤਾਲ ਪੁੱਜੇ।

  • Punjab: A Shiromani Akali Dal worker Nirmal Singh admitted to hospital after being attacked in Bathinda earlier tonight. His son alleges attack was by Congress workers, says "He was attacked by Congress workers in Gurusar village. He had received threatening phone calls earlier." pic.twitter.com/4Q5UmhIdxZ

    — ANI (@ANI) May 18, 2019 " class="align-text-top noRightClick twitterSection" data=" ">

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਕਾਂਗਰਸ ਪਾਰਟੀ ਦੀ ਗੁੰਡਾਗਰਦੀ ਹੈ ਜੋ ਚੋਣਾਂ ਤੋਂ ਪਹਿਲਾਂ ਇਹ ਇਸ ਤਰੀਕੇ ਨਾਲ ਗੁੰਡਾਗਰਦੀ ਕਰ ਰਹੇ ਹਨ ਅਤੇ ਸਾਡੇ ਅਕਾਲੀ ਦਲ ਪਾਰਟੀ ਦੇ ਵਰਕਰ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਹੈ। ਇਸ ਘਟਨਾ ਨੂੰ ਉਨ੍ਹਾਂ ਨੇ ਕਾਂਗਰਸ ਪਾਰਟੀ ਦੀ ਬੌਖ਼ਲਾਹਟ ਦੱਸਿਆ। ਉਨ੍ਹਾਂ ਕਿਹਾ ਕਿ ਕਾਂਗਰਸ ਆਪਣੀ ਹਾਰ ਤੋਂ ਡਰ ਰਹੀ ਹੈ ਅਤੇ ਸੂਬੇ ਦੇ ਕਈ ਹਿੱਸਿਆਂ ਵਿੱਚ ਪੋਲਿੰਗ ਬੂਥ ਕੈਪਚਰਿੰਗ ਕਰਨ ਦੀ ਕੋਸ਼ਿਸ਼ਾਂ 'ਚ ਲੱਗੀ ਹੋਈ ਹੈ। ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਉੱਤੇ ਵੀ ਲਾਪਰਵਾਹੀ ਵਰਤੇ ਜਾਣ ਦਾ ਦੋਸ਼ ਲਗਾਇਆ ਹੈ।

ਵੀਡੀਓ

 Bathinda 18-5-19 Akali worker injured
feed by ftp
Folder Name-Bathinda 18-5-19 Akali worker injured
Report by Goutam kumar Bathinda 
9855365553 

ਬਠਿੰਡਾ ਵਿੱਚ ਚੋਣਾਂ ਤੋਂ ਪਹਿਲਾਂ ਅਕਾਲੀ ਅਤੇ ਕਾਂਗਰਸੀ ਆਪਸ ਵਿੱਚ ਭਿੜੇ ਅਕਾਲੀ ਵਰਕਰ ਗੰਭੀਰ ਜ਼ਖ਼ਮੀ ਹੋਇਆ ਹਰਸਿਮਰਤ ਕੌਰ ਬਾਦਲ ਜ਼ਖਮੀ ਹੋਏ ਵਰਕਰ ਨੂੰ ਮਿਲਣ ਲਈ ਹਸਪਤਾਲ ਪਹੁੰਚੀ 

 ਬਠਿੰਡਾ ਦੇ ਵਿੱਚ ਅਕਾਲੀ ਦਲ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਵਰਕਰਾਂ ਨਾਲ ਝੜਪ ਦੌਰਾਨ ਅਕਾਲੀ ਦਲ ਪਾਰਟੀ ਦੇ ਵਰਕਰ ਹੋਇਆ ਗੰਭੀਰ ਜ਼ਖਮੀ ਜਿਸ ਤੋਂ ਬਾਅਦ ਉਸ ਨੂੰ ਬਠਿੰਡਾ ਦੇ ਪ੍ਰਾਈਵੇਟ ਹਸਪਤਾਲ ਵਿੱਚ ਜ਼ੇਰੇ ਇਲਾਜ ਦਾਖਲ ਕਰਵਾਇਆ ਗਿਆ ਜਿਸ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਜ਼ਖ਼ਮੀ ਹੋਏ ਪਾਰਟੀ ਦੇ ਵਰਕਰ ਦਾ ਹਾਲ ਜਾਣਨ ਦੇ ਲਈ ਹਸਪਤਾਲ ਪਹੁੰਚੀ 
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਕਾਂਗਰਸ ਪਾਰਟੀ ਦੀ ਗੁੰਡਾਗਰਦੀ ਹੈ ਜੋ ਚੋਣਾਂ ਤੋਂ ਪਹਿਲਾਂ ਇਹ ਇਸ ਤਰੀਕੇ ਨਾਲ ਗੁੰਡਾਗਰਦੀ ਕਰ ਰਹੇ ਹਨ ਅਤੇ ਸਾਡੇ ਅਕਾਲੀ ਦਲ ਪਾਰਟੀ ਦੇ ਵਰਕਰ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਹੈ ਦਰਅਸਲ ਇਹ ਕਾਂਗਰਸ ਪਾਰਟੀ ਦੀ ਬੁਖਲਾਹਟ ਹੈ ਅਤੇ ਉਨ੍ਹਾਂ ਦੀ ਹਾਰ ਦਾ ਸਾਹਮਣਾ ਕਰਨ ਤੋਂ ਡਰ ਰਹੇ ਹਨ ਅਤੇ ਜਿਸ ਦੇ ਲਈ ਉਨ੍ਹਾਂ ਨੇ ਮਾਨਸਾ ਬਠਿੰਡਾ ਅਤੇ ਗੋਨਿਆਣਾ ਮੰਡੀ ਦੇ ਵਿੱਚ ਬੂਥ ਕੈਪਚਰਿੰਗ ਦੇ ਲਈ ਕੋਸ਼ਿਸ਼ਾਂ ਕਰ ਰਹੇ ਹਨ 
ਵਾਈਟ- ਹਰਸਿਮਰਤ ਕੌਰ ਬਾਦਲ 
ਚੋਣਾਂ ਦੌਰਾਨ ਪੁਲਿਸ ਵੀ ਕਾਂਗਰਸ ਦੇ ਨਾਲ ਰਲੀ ਹੋਈ ਹੈ ਵਿਕ ਚੁੱਕੀ ਹੈ ਅਤੇ ਚੋਣਾਂ ਦੇ ਵਿੱਚ ਇਸ ਤਰੀਕੇ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਜੇਕਰ ਇਸ ਤਰੀਕੇ ਨਾਲ ਹੀ ਚੋਣਾਂ ਕਰਵਾਉਣੀਆਂ ਹਨ ਤਾਂ ਉਹ ਏਦਾਂ ਹੀ ਆਪਣੇ ਆਪ ਨੂੰ ਜੇਤੂ ਘੋਸ਼ਿਤ ਕਰ ਦੇਣ ਪਰ ਇਹ ਲੋਕਤੰਤਰ ਦਾ ਘਾਣ ਹੈ ਅਤੇ ਲੋਕਾਂ ਦਾ ਅਧਿਕਾਰ ਜ਼ਬਰਦਸਤੀ ਖੋਹਿਆ ਜਾ ਰਿਹਾ ਹੈ 
ਵਾਈਟ ਹਰਸਿਮਰਤ ਕੌਰ ਬਾਦਲ 
ਗੰਭੀਰ ਜ਼ਖ਼ਮੀ ਹੋਏ ਅਕਾਲੀ ਦਲ ਪਾਰਟੀ ਦੇ ਵਰਕਰ ਨੂੰ ਮਿਲਣ ਦੇ ਲਈ ਪਹੁੰਚੀ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਪਾਰਟੀ ਵੱਲੋਂ ਬੂਥ ਕੈਪਚਰਿੰਗ ਦਾ ਆਰੋਪ ਲਗਾਉਂਦੇ ਹੋਇਆ ਕਿਹਾ ਕਿ ਰਾਜਾ ਵੜਿੰਗ ਗਿੱਦੜਬਾਹਾ ਦੇ ਵਿੱਚ ਜੋ ਕਰਦਾ ਹੈ ਉਹ ਹੁਣ ਬਠਿੰਡਾ ਦੇ ਵਿੱਚ ਨਹੀਂ ਹੋਣ ਦੇਵਾਂਗੇ ਅਤੇ ਸਾਡੇ ਅਕਾਲੀ ਦਲ ਪਾਰਟੀ ਦੇ ਸਮੁੱਚੇ ਵਰਕਰਾਂ ਨੂੰ ਅਪੀਲ ਹੈ ਕਿ ਉਹ ਡਟ ਕੇ ਉਨ੍ਹਾਂ ਦਾ ਸਾਹਮਣਾ ਕਰਨ ਅਤੇ ਉਨ੍ਹਾਂ ਨੂੰ ਹਰਾਉਣ ਦੇ ਲਈ ਹਰ ਮੁਕੰਮਲ ਕੋਸ਼ਿਸ਼ ਕਰਨ

 ਵ੍ਹਾਈਟ ਹਰਸਿਮਰਤ ਕੌਰ ਬਾਦਲ 

Last Updated : May 19, 2019, 4:34 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.