ਖਡੂਰ ਸਾਹਿਬ: ਅਕਾਲੀ ਦਲ ਟਕਸਾਲੀ ਵਲੋਂ ਖਡੂਰ ਸਾਹਿਬ ਤੋਂ ਆਪਣੀ ਪਾਰਟੀ ਦੇ ਉਮੀਦਵਾਰ ਜਨਰਲ ਜੇ. ਜੇ. ਸਿੰਘ ਦੀ ਟਿਕਟ ਵਾਪਸ ਲੈ ਲਈ ਗਈ ਹੈ। ਪਾਰਟੀ ਵਲੋਂ ਇਹ ਫੈਸਲਾ ਪੀ.ਡੀ.ਏ. ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿਚ ਲੈ ਗਿਆ ਹੈ। ਪਾਰਟੀ ਨੇ ਫੈਸਲਾ ਕੀਤਾ ਹੈ ਕਿ ਪਾਰਟੀ ਖਡੂਰ ਸਾਹਿਬ ਤੋਂ ਆਪਣਾ ਕੋਈ ਵੀ ਉਮੀਦਵਾਰ ਮੈਦਾਨ ਵਿਚ ਨਹੀਂ ਉਤਾਰੇਗੀ। ਜਿਸ ਪਿੱਛੋ ਜਨਰਲ ਜੇ. ਜੇ. ਸਿੰਘ ਚੋਣ ਮੈਦਾਨ ਵਿਚੋਂ ਪਿੱਛੇ ਹੱਟ ਗਏ ਹਨ।
ਅਕਾਲੀ ਦਲ ਟਕਸਾਲੀ ਦਾ ਵੱਡਾ ਫੈਸਲਾ, ਖਡੂਰ ਸਾਹਿਬ ਤੋਂ ਜਰਨਲ ਜੇਜੇ ਸਿੰਘ ਦਾ ਨਾਂਅ ਲਿਆ ਵਾਪਸ - Akali dal taksali has taken back the name of general JJ singh
ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿੱਚ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਾ ਵੱਡਾ ਫੈਸਲਾ, ਜਰਨਲ ਜੇਜੇ ਸਿੰਘ ਦਾ ਨਾਂਅ ਲਿਆ ਵਾਪਸ।
aa
ਖਡੂਰ ਸਾਹਿਬ: ਅਕਾਲੀ ਦਲ ਟਕਸਾਲੀ ਵਲੋਂ ਖਡੂਰ ਸਾਹਿਬ ਤੋਂ ਆਪਣੀ ਪਾਰਟੀ ਦੇ ਉਮੀਦਵਾਰ ਜਨਰਲ ਜੇ. ਜੇ. ਸਿੰਘ ਦੀ ਟਿਕਟ ਵਾਪਸ ਲੈ ਲਈ ਗਈ ਹੈ। ਪਾਰਟੀ ਵਲੋਂ ਇਹ ਫੈਸਲਾ ਪੀ.ਡੀ.ਏ. ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿਚ ਲੈ ਗਿਆ ਹੈ। ਪਾਰਟੀ ਨੇ ਫੈਸਲਾ ਕੀਤਾ ਹੈ ਕਿ ਪਾਰਟੀ ਖਡੂਰ ਸਾਹਿਬ ਤੋਂ ਆਪਣਾ ਕੋਈ ਵੀ ਉਮੀਦਵਾਰ ਮੈਦਾਨ ਵਿਚ ਨਹੀਂ ਉਤਾਰੇਗੀ। ਜਿਸ ਪਿੱਛੋ ਜਨਰਲ ਜੇ. ਜੇ. ਸਿੰਘ ਚੋਣ ਮੈਦਾਨ ਵਿਚੋਂ ਪਿੱਛੇ ਹੱਟ ਗਏ ਹਨ।
Intro:Body:
Conclusion:
cc
Conclusion: