ETV Bharat / elections

ਚੌਣ ਮੈਨੀਫੈਸਟੋ ਨੂੰ ਕਾਨੂੰਨੀ ਦਸਤਾਵੇਜ਼ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਨੇ ਕੀਤੀ ਅਪੀਲ - appeal

ਯੂਨੀਅਨ ਦਾ ਕਹਿਣਾ ਹੈ ਕਿ ਰਾਜਨੀਤਿਕ ਪਾਰਟੀਆਂ ਦੇ ਚੌਣ ਮਨੋਰਥ ਪੱਤਰ ਲੀਗਲ ਪੱਤਰ ਦੇ ਤੌਰ 'ਤੇ ਹੋਣਾ ਚਾਹਿਦਾ ਹੈ। ਤਾਂ ਜੋ ਰਾਜਨੀਤਿਕ ਪਾਰਟੀਆਂ ਚੌਣਾਂ ਦੌਰਾਨ ਆਮ ਲੋਕਾਂ ਨਾਲ ਕੀਤੇ ਵਾਅਦੇ ਸੱਤਾ ਵਿੱਚ ਆਉਣ ਤੋਂ ਬਾਅਦ ਵੀ ਪੂਰੇ ਕਰਨ ਅਤੇ ਜੇ ਪਾਰਟੀ ਅਜਿਹਾ ਨਾ ਕਰੇ ਤਾਂ ਪਾਰਟੀ ਵਿਰੁੱਧ ਕਾਨੂੰਨੀ ਕਾਰਵਾਈ ਹੋਣੀ ਚਾਹਿਦੀ ਹੈ।

ਚੌਣ ਮੈਨੀਫੈਸਟੋ ਨੂੰ ਕਾਨੂੰਨੀ ਦਸਤਾਵੇਜ਼ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਨੇ ਕੀਤੀ ਅਪੀਲ
author img

By

Published : Apr 18, 2019, 5:36 AM IST

ਮੋਗਾ: ਚੌਣਾਂ ਦੌਰਾਨ ਆਮ ਲੋਕਾਂ ਨੂੰ ਝੂਠੇ ਵਾਅਦੇ ਕਰ ਕੇ ਸੱਤਾ ਵਿੱਚ ਆਉਣ ਵਾਲੀਆਂ ਰਾਜਨੀਤਿਕ ਪਾਰਟੀਆਂ 'ਤੇ ਨਕੇਲ ਕਸਣ ਲਈ ਰਾਜਨੀਤਿਕ ਪਾਰਟੀਆਂ ਦੇ ਚੌਣ ਮਨੋਰਥ ਪੱਤਰ ਨੂੰ ਇੱਕ ਲੀਗਲ ਪੱਤਰ ਬਨਾਉਣ ਲਈ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਇੱਕ ਸੂਬਾ ਪੱਧਰੀ ਬੈਠਕ ਕੀਤੀ ਹੈ।
ਇਹ ਬੈਠਕ ਮੋਗਾ ਦੇ ਨੇਚਰ ਪਾਰਕ ਵਿੱਚ ਕੀਤੀ ਗਈ। ਇਸ ਬੈਠਕ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਪੰਜਾਬ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਪ੍ਰਧਾਨ ਨਿਰਮਲ ਸਿੰਘ ਮਾਣੂਕੇ, ਜਨਰਲ ਸਕੱਤਰ ਗੁਲਜਾਰ ਸਿੰਘ ਘੱਲ ਕਲਾਂ, ਜਨਰਲ ਸਕੱਤਰ ਜਗਦੇਵ ਸਿੰਘ, ਪੰਜਾਬ ਕਮੇਟੀ ਮੈਂਬਰ ਕੁਲਦੀਪ ਸਿੰਘ ਮਾਨਸਾ, ਸੁਖਮੰਦਰ ਸਿੰਘ ਉੱਗੋਕੇ, ਸੁਖਜਿੰਦਰ ਸਿੰਘ ਖੋਸਾ ਸਣੇ ਅਨੇਕਾਂ ਮੈਂਬਰਾਂ ਨੇ ਭਾਗ ਲਿਆ।

ਵੀਡੀਓ
ਇਸ ਮੌਕੇ ਪਾਰਟੀ ਨੇ ਇੱਕ ਪੋਸਟਰ ਵੀ ਜਾਰੀ ਕੀਤਾ ਅਤੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਉਨ੍ਹਾਂ ਦੀ ਜੱਥੇਬੰਦੀ ਇਸ ਗੱਲ ਨੂੰ ਯਕੀਨੀ ਬਣਾਉਣ ਦਾ ਸ਼ੰਘਰਸ ਕਰ ਰਹੀ ਹੈ ਕਿ ਰਾਜਨੀਤਿਕ ਪਾਰਟੀਆਂ ਦੇ ਚੌਣ ਮਨੋਰਥ ਪੱਤਰ ਨੂੰ ਇੱਕ ਲੀਗਲ ਪੱਤਰ ਦੇ ਤੌਰ 'ਤੇ ਹੋਣ। ਤਾਂ ਜੋ ਰਾਜਨੀਤਿਕ ਪਾਰਟੀਆਂ ਚੌਣਾਂ ਦੌਰਾਨ ਆਮ ਲੋਕਾਂ ਨਾਲ ਕਿੱਤੇ ਵਾਅਦੇ ਸੱਤਾ ਵਿੱਚ ਆਉਣ ਤੋਂ ਬਾਅਦ ਵੀ ਪੂਰੇ ਕਰਨ ਅਤੇ ਜੇ ਪਾਰਟੀ ਅਜਿਹਾ ਨਾ ਕਰਣ ਦੀ ਸੂਰਤ ਵਿੱਚ ਹੋਵੇ 'ਤੇ ਪਾਰਟੀ ਵਿਰੁੱਧ ਕਾਨੂੰਨੀ ਕਾਰਵਾਈ ਹੋਵੇ। ਸੂਬਾ ਪ੍ਰਧਾਨ ਦਾ ਕਹਿਣਾ ਹੈ ਕਿ ਜੇਕਰ ਲੋੜ ਪਈ ਤਾਂ ਯੂਨੀਅਨ ਸੁਪ੍ਰੀਮ ਕੋਰਟ 'ਚ ਵੀ ਅਪੀਲ ਕਰੇਗੀ।

Intro:Body:

AA

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.