ETV Bharat / elections

ਬਠਿੰਡਾ ਵਿੱਚ ਅਕਾਲੀਆਂ ਦਾ ਅਨੋਖਾ ਪ੍ਰਚਾਰ ਵੇਖ ਹਰ ਕੋਈ ਹੋਇਆ ਹੈਰਾਨ!

ਲੋਕ ਸਭਾ ਚੋਣਾਂ ਲਈ ਬੇਸ਼ੱਕ ਅਜੇ ਬਠਿੰਡਾ ਸੀਟ ਤੋਂ ਉਮੀਦਵਾਰ ਦਾ ਐਲਾਨ ਨਹੀਂ ਹੋਇਆ ਹੈ ਪਰ ਪਾਰਟੀਆਂ ਨੇ ਅੱਡੀ-ਚੋਟੀ ਦਾ ਜ਼ੋਰ ਲਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਅਕਾਲੀਆਂ ਨੇ ਆਪਣੀ ਸਭ ਤੋਂ ਸੇਫ਼ ਸੀਟ ਲਈ ਅਨੋਖਾ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ।

Election campaign
author img

By

Published : Apr 12, 2019, 7:58 AM IST

ਬਠਿੰਡਾ: ਲੋਕ ਸਭਾ ਚੋਣਾਂ ਨਜ਼ਦੀਕ ਆਉਂਦੇ ਵੇਖ ਰਾਜਨੀਤਿਕ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ ਜੇ ਗੱਲ ਬਠਿੰਡਾ ਦੀ ਹਾਟ ਸੀਟ ਦੀ ਕਰੀਏ ਤਾਂ ਭਾਵੇਂ ਹਾਲੇ ਤੱਕ ਕਿਸੇ ਰਵਾਇਤੀ ਪਾਰਟੀ ਵੱਲੋਂ ਉਮੀਦਵਾਰ ਐਲਾਨਿਆ ਨਹੀਂ ਗਿਆ ਹੈ ਪਰ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵੱਲੋਂ ਬਠਿੰਡਾ ਵਿੱਚ ਚੋਣ ਪ੍ਰਚਾਰ ਪੂਰੇ ਜੋਰਾਂ ਸ਼ੋਰਾਂ ਨਾਲ ਕੀਤਾ ਜਾ ਰਿਹਾ ਹੈ ਜਿਸ ਨੂੰ ਲੈ ਕੇ ਬਠਿੰਡਾ ਤੋਂ ਅਕਾਲੀ ਦਲ ਬਾਦਲ ਵਰਕਰ ਅਨੋਖੇ ਤਰੀਕੇ ਨਾਲ ਚੋਣ ਪ੍ਰਚਾਰ ਕਰਦੇ ਨਜ਼ਰ ਆਏ।

ਸੁਖਬੀਰ ਬਾਦਲ ਦੇ ਨਜ਼ਦੀਕੀ ਸਲਾਹਕਾਰ ਵਿਜੈ ਕੁਮਾਰ ਵੱਲੋਂ ਅੱਜ ਵੱਖਰੇ ਹੀ ਤਰੀਕੇ ਨਾਲ ਅਕਾਲੀ ਦਲ ਪਾਰਟੀ ਦਾ ਪ੍ਰਚਾਰ ਕੀਤਾ ਗਿਆ ਜਿਸ ਵਿਚ ਉਨ੍ਹਾਂ ਵੱਲੋਂ ਅਕਾਲੀ ਦਲ ਪਾਰਟੀ ਦੀਆਂ ਬਣੀਆਂ ਦੀ ਸ਼ਰਟਾਂ ਪਾ ਕੇ ਅਤੇ ਡਫ਼ਲੀ ਵਜਾ ਕੇ ਚੋਣ ਪ੍ਰਚਾਰ ਕੀਤਾ ਗਿਆ

ਬਠਿੰਡਾ ਵਿੱਚ ਅਕਾਲੀਆਂ ਦਾ ਅਨੋਖਾ ਪ੍ਰਚਾਰ ਵੇਖ ਹਰ ਕੋਈ ਹੋਇਆ ਹੈਰਾਨ !

ਇਸ ਦੌਰਾਨ ਵਿਜੈ ਕੁਮਾਰ ਨੇ ਕਾਂਗਰਸ ਪਾਰਟੀ ਦੇ ਉੱਤੇ ਨਿਸ਼ਾਨਾ ਸਾਧਦਿਆਂ ਹੋਇਆ ਕਿਹਾ ਕਿ ਹੁਣ ਕਾਂਗਰਸ ਪਾਰਟੀ ਨੂੰ ਸੱਤਾ ਤੇ ਕਾਬਜ਼ ਹੋਏ ਤਕਰਬੀਨ ਢਾਈ ਸਾਲ ਬੀਤ ਚੁੱਕੇ ਹਨ ਪਰ ਅਜੇ ਤੱਕ ਉਨ੍ਹਾਂ ਨੇ ਲੋਕਾਂ ਨੂੰ ਪੰਜਾਬ ਦੇ ਵਿੱਚ ਕਿਸੇ ਵੀ ਪ੍ਰਕਾਰ ਦੀ ਸਹੂਲਤ ਨਹੀਂ ਦਿੱਤੀ। ਕਾਂਗਰਸ ਨੇ ਹਾਲੇ ਤੱਕ ਚੋਣ ਮੈਨੀਫ਼ੈਸਟੋ ਵਿੱਚ ਕੀਤੇ ਗਏ ਵਾਅਦੇ ਹਾਲੇ ਤੱਕ ਪੂਰੇ ਨਹੀਂ ਕੀਤੇ ਗਏ ਹਨ।

ਵਿਜੈ ਨੇ ਕਿਹਾ ਕਿ ਨਾ ਤਾਂ ਲੋਕਾਂ ਨੂੰ ਹਾਲੇ ਤੱਕ ਸਮਾਰਟਫ਼ੋਨ ਮਿਲਿਆ ਹੈ ਨਾ ਹੀ ਆਟਾ-ਦਾਲ ਸਕੀਮ ਅਤੇ ਨਾ ਹੀ ਬੇਰੁਜ਼ਗਾਰ ਲੋਕਾਂ ਨੂੰ ਰੁਜ਼ਗਾਰ ਮਿਲਿਆ ਹੈ ਇਨ੍ਹਾਂ ਸਾਰੀਆਂ ਗੱਲਾਂ ਦਾ ਗੀਤ ਗਾ ਕੇ ਵਿਜੈ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਤੁਹਾਨੂੰ ਇਹ ਸਭ ਕੁਝ ਨਹੀਂ ਮਿਲਿਆ ਹੈ ਤਾਂ ਹਰਸਿਮਰਤ ਕੌਰ ਬਾਦਲ ਨੂੰ ਹੋਈ ਵੋਟ ਪਾਇਓ

Bathinda 11-4-19 vijay kumar  unique campain
Feed by ftp
Folder Name-Bathinda 11-4-19 vijay kumar  unique campain
Total files-14 
Report by Goutam kumar Bathinda 
9855365553

AL- ਲੋਕ ਸਭਾ ਦੀਆਂ ਚੋਣਾਂ ਨਜ਼ਦੀਕ ਆਉਂਦੇ ਵੇਖ ਰਾਜਨੀਤਿਕ ਪਾਰਟੀਆਂ ਵੱਲੋਂ ਚੋਣ ਪ੍ਰਚਾਰ  ਸ਼ੁਰੂ ਕਰ ਦਿੱਤਾ ਗਿਆ ਹੈ ਜੇਕਰ ਗੱਲ ਕਰੀਏ ਬਠਿੰਡਾ ਲੋਕ ਸਭਾ ਹਲਕੇ ਦੀ ਤਾਂ ਭਾਵੇਂ ਹਾਲੇ ਤੱਕ ਕਿਸੇ ਰਵਾਇਤੀ ਪਾਰਟੀ ਵੱਲੋਂ ਉਮੀਦਵਾਰ ਐਲਾਨਿਆ ਨਹੀਂ ਗਿਆ ਹੈ ਪਰ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵੱਲੋਂ ਬਠਿੰਡਾ ਦੇ ਵਿੱਚ ਚੋਣ ਪ੍ਰਚਾਰ ਪੂਰੇ ਜੋਰਾਂ ਸ਼ੋਰਾਂ ਨਾਲ ਕੀਤਾ ਜਾ ਰਿਹਾ ਹੈ ਜਿਸ ਨੂੰ ਲੈ ਕੇ ਬਠਿੰਡਾ ਤੋਂ ਅਕਾਲੀ ਦਲ ਬਾਦਲ ਪਾਰਟੀ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਵਿਜੈ ਕੁਮਾਰ ਨੇ ਅਨੋਖੇ ਢੰਗ ਨਾਲ ਚੋਣ ਪ੍ਰਚਾਰ ਕਰਦੇ ਹੋਏ ਨਜ਼ਰ ਆਏ 
VO- ਤੱਕ ਦੇ ਦੋ ਰਾਤਾਂ ਸੁਖਬੀਰ ਬਾਦਲ ਦੇ ਨਜ਼ਦੀਕੀ ਸਲਾਹਕਾਰ ਵਿਜੈ ਕੁਮਾਰ ਵੱਲੋਂ ਅੱਜ ਵੱਖਰੇ ਹੀ ਤਰੀਕੇ ਨਾਲ ਅਕਾਲੀ ਦਲ ਪਾਰਟੀ ਦਾ ਪ੍ਰਚਾਰ ਕੀਤਾ ਗਿਆ ਜਿਸ ਵਿਚ ਉਨ੍ਹਾਂ ਵੱਲੋਂ ਅਕਾਲੀ ਦਲ ਪਾਰਟੀ ਦੀਆਂ ਬਣੀਆਂ ਦੀ ਸ਼ਰਟਾਂ ਪਾ ਕੇ ਅਤੇ ਹੱਥ ਵਿੱਚ ਡਫਲੀ ਵਜਾ ਕੇ ਚੋਣ ਪ੍ਰਚਾਰ ਕੀਤਾ ਗਿਆ ਇਸ ਦੌਰਾਨ ਵਿਜੈ ਕੁਮਾਰ ਨੇ ਕਾਂਗਰਸ ਪਾਰਟੀ ਦੇ ਉੱਤੇ ਨਿਸ਼ਾਨਾ ਸਾਧਦਿਆਂ ਹੋਇਆ ਕਿਹਾ ਕਿ ਹੁਣ ਕਾਂਗਰਸ ਪਾਰਟੀ ਨੂੰ ਦੋ ਢਾਈ ਸਾਲ ਬੀਤ ਚੁੱਕੇ ਹਨ ਪਰ ਅਜੇ ਤੱਕ ਉਨ੍ਹਾਂ ਨੇ ਲੋਕਾਂ ਨੂੰ ਪੰਜਾਬ ਦੇ ਵਿੱਚ ਕਿਸੇ ਵੀ ਪ੍ਰਕਾਰ ਦੀ ਸਹੂਲਤ ਨਹੀਂ ਦਿੱਤੀ ਅਤੇ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਵਾਅਦੇ ਹਾਲੇ ਤੱਕ ਪੂਰੇ ਨਹੀਂ ਕੀਤੇ ਗਏ ਹਨ ਉਨ੍ਹਾਂ ਦਾ ਲੋਕਾਂ ਨੂੰ ਹਾਲੇ ਤੱਕ ਸਮਾਰਟਫੋਨ ਮਿਲਿਆ ਹੈ ਅਤੇ ਨਾ ਹੀ ਆਟਾ ਦਾਲ ਦੀ ਸਕੀਮ ਅਤੇ ਨਾ ਹੀ ਬੇਰੁਜ਼ਗਾਰ ਲੋਕਾਂ ਨੂੰ ਰੁਜ਼ਗਾਰ ਮਿਲਿਆ ਹੈ ਇਹ ਸਾਰੀਆਂ ਗੱਲਾਂ ਉਨ੍ਹਾਂ ਵੱਲੋਂ ਗੀਤ ਗਾ ਕੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਤੁਹਾਨੂੰ ਇਹ ਸਭ ਕੁਝ ਨਹੀਂ ਮਿਲਿਆ ਹੈ ਤਾਂ ਪੀ ਹਰਸਿਮਰਤ ਕੌਰ ਬਾਦਲ ਨੂੰ ਹੋਈ ਵੋਟ ਪਾਇਓ 
ਉਨ੍ਹਾਂ ਨੇ ਕਿਹਾ ਕਿ ਇਹ ਚੋਣ ਪ੍ਰਚਾਰ ਅਸੀਂ ਅਠਾਰਾਂ ਮਈ ਤੱਕ ਘਰ ਘਰ ਜਾ ਕੇ ਕਰਾਂਗੇ 
ਬਾਈਟ -ਵਿਜੈ ਕੁਮਾਰ ( ਸੁਖਬੀਰ ਬਾਦਲ ਸਲਾਹਕਾਰ )

ETV Bharat Logo

Copyright © 2024 Ushodaya Enterprises Pvt. Ltd., All Rights Reserved.