ETV Bharat / elections

ਮੋਦੀ ਸਰਕਾਰ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ: ਜਸਬੀਰ ਡਿੰਪਾ - modi govt

ਸ੍ਰੀ ਖਡੂਰ ਸਾਹਿਬ ਵਿਖੇ ਕਾਂਗਰਸ ਪਾਰਟੀ ਦੇ ਉਮੀਦਵਾਰ ਨੇ ਜਸਬੀਰ ਡਿੰਪਾ ਨੇ ਚੋਣ ਪ੍ਰਚਾਰ ਦੌਰਾਨ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ।

ਫ਼ੋਟੋ
author img

By

Published : May 1, 2019, 9:30 PM IST

ਸ੍ਰੀ ਖਡੂਰ ਸਾਹਿਬ: ਲੋਕ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਅਤੇ ਵਿਧਾਨ ਸਭਾ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਗਿੱਲ ਵੱਲੋਂ ਪਿੰਡ ਕੋਟ ਬੁੱਢਾ ਵਿੱਖੇ ਚੋਣ ਪ੍ਰਚਾਰ ਕੀਤਾ ਗਿਆ।

ਮੋਦੀ ਸਰਕਾਰ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ: ਜਸਬੀਰ ਡਿੰਪਾ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਬੀਰ ਸਿੰਘ ਡਿੰਪਾ ਨੇ ਮੋਦੀ ਸਰਕਾਰ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਮੋਦੀ ਸਰਕਾਰ ਨੇ ਪੰਜਾਬ ਦੇ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਇਸ ਲਈ ਲੋਕਾਂ ਨੂੰ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਨੂੰ ਵੋਟ ਨਹੀਂ ਪਾਉਣੀ ਚਾਹੀਦੀ। ਉੱਥੇ ਹੀ ਦੂਜੇ ਪਾਸੇ ਹਰਮਿੰਦਰ ਗਿੱਲ ਨੇ ਕਿਹਾ ਕਿ ਉਨ੍ਹਾਂ ਆਮ ਲੋਕਾਂ ਦੀਆਂ ਮੁਸੀਬਤਾਂ ਸੁਣਿਆਂ ਹਨ ਅਤੇ ਉਹ ਇੰਨ੍ਹਾਂ ਦਾ ਹੱਲ ਜ਼ਰੂਰ ਕਰਨਗੇ ਇਸ ਲਈ ਲੋਕ ਉਨ੍ਹਾਂ ਦਾ ਸਾਥ ਦੇਣਗੇ।

Name-Pawan Sharama Tarn Taran         Date-01-5-19

ਸਟੋਰੀ ਨਾਮ –ਲੋਕ ਸਭਾ ਹਲਕਾ ਖਡੂਰ ਸਾਹਿਬ ਤੋ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਵੱਲੋ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਕੋਟ ਬੁੱਢਾ ਵਿਖੇ ਚੋਣ ਰੈਲੀ ਕਰ ਕੀਤਾ ਚੋਣ ਪ੍ਰਚਾਰ ਹਲਕਾ ਵਿਧਾਇਕ ਹਰਮਿੰਦਰ ਗਿੱਲ ਰਹੇ ਮੋਕੇ ਤੇ ਮੋਜੂਦ 

ਐਕਰ –ਪੰਜਾਬ ਵਿੱਚ ੧੯ ਮਈ ਨੂੰ ਹੋਣ ਜਾ ਰਹੀਆਂ ਚੋਣਾਂ ਦੇ ਮੱਦੇ ਨਜ਼ਰ ਕੋਕ ਸਭਾ ਹਲਕਾ ਖਡੂਰ ਸਾਹਿਬ ਤੋ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ ਹੱਕ ਵਿੱਚ ਵਿਧਾਨ ਸਭਾ ਹਲਕਾ ਪੱਟੀ ਤੋ ਹਲਕਾ ਵਿਧਾਇਕ ਹਰਮਿੰਦਰ ਸਿੰਘ ਕੋਲੋ ਚੋਣ ਰੈਲੀ ਦਾ ਅਯੋਜਨ ਕੀਤਾ ਗਿਆਂ ਇਸ ਮੋਕੇ ਰੈਲੀ ਵਿੱਚ ਆਏ ਸਮਰਥਕਾਂ ਨੂੰ ਸਬੰਧਨ ਕਰਦਿਆਂ ਹਰਮਿੰਦਰ ਸਿੰਘ ਗਿੱਲ ਅਤੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਵੱਲੋ ਲੋਕਾਂ ਨੂੰ ਵਿਸ਼ਵਾਸ ਦਿਵਾਇਆਂ ਕਿ ਹਲਕੇ ਦੇ ਜੋ ਵੀ ਵਿਕਾਸ ਕਾਰਜ ਅਧੂਰੇ ਹਨ ਉਹ ਡਿੰਪਾਂ ਦੀ ਜਿੱਤ ਬਾਅਦ ਪਹਿਲ ਦੇ ਅਧਾਰ ਤੇ ਪੂਰੇ ਕਰਵਾਏ ਜਾਣਗੇ ਇਸ ਮੋਕੇ ਦੋਵੇ ਆਗੂਆਂ ਨੇ ਵਿਰੋਧੀ ਪਾਰਟੀਆਂ ਤੇ ਵੀ ਤਿੱਖੇ ਨਿਸ਼ਾਨੇ ਸਾਧੇ ਇਸ ਮੋਕੇ ਹਰਮਿੰਦਰ ਗਿੱਲ ਅਤੇ ਜਸਬੀਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੂੰ ਲੋਕਾਂ ਦਾ ਹਰ ਥਾਂ ਭਰਵਾਂ ਪਿਆਰ ਮਿਲ ਰਿਹਾ ਹੈ ਤੇ ਉਹ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ 
ਬਾਈਟ- ਹਰਮਿੰਦਰ ਗਿੱਲ ਹਲਕਾ ਵਿਧਾਇਕ ਪੱਟੀ ਅਤੇ ਜਸਬੀਰ ਸਿੰਘ ਡਿੰਪਾਂ 
ETV Bharat Logo

Copyright © 2025 Ushodaya Enterprises Pvt. Ltd., All Rights Reserved.