ETV Bharat / elections

ਵੋਟਰਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਸ਼ੁਰੂ - SUKHBIR BADAL

ਵੋਟਰਾਂ ਨੂੰ ਜਾਗਰੂਕ ਕਰਨ ਲਈ ਵੈਨ ਨੂੰ ਹਰੀ ਝੰਡੀ ਦਿੱਤੀ ਗਈ ਜੋ ਪਿੰਡਾਂ ਅਤੇ ਸ਼ਹਿਰਾਂ 'ਚ ਜਾ ਕੇ ਲੋਕਾਂ ਨੂ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਜਾਗਰੂਕ ਕਰੇਗੀ।

ਵੋਟਰਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਸ਼ੁਰੂ
author img

By

Published : Apr 5, 2019, 11:20 PM IST

ਜਲੰਧਰ: ਜਿਵੇਂ-ਜਿਵੇਂ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ। ਸਿਆਸਤਦਾਨਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਤਿਆਰੀ ਖਿੱਚ ਰਿਹਾ ਹੈ। ਵੋਟਰਾਂ ਨੂੰ ਜਾਗਰੂਕ ਕਰਨ ਲਈ ਪ੍ਰੋਗਰਾਮ ਚਲਾਏ ਜਾ ਰਹੇ ਹਨ।

ਇਸ ਦੇ ਮੱਦੇਨਜ਼ਰ ਵੋਟਰਾਂ ਨੂੰ ਅਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਡਵੀਜ਼ਨਲ ਕਮਿਸ਼ਨਰ ਬੀ ਪੁਰੁਸ਼ਰਥ ਵੱਲੋ ਇੱਕ ਵੈਨ ਨੂੰ ਹਰੀ ਝੰਡੀ ਦਿੱਤੀ ਗਈ। ਵੈਨ ਨੂੰ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਭੇਜਣ ਦਾ ਮਕਸਦ ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨਾ ਹੈ ।

ਵੀਡੀਓ

ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਉਹ ਵੋਟਾਂ ਦੇ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਨਾਲ ਹੀ ਔਰਤਾਂ, ਬਜ਼ੁਰਗਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰਨ।

Story.....PB_JLD_Devender_voters awareness van

No of files....01

Feed thru....ftp

ਐਂਕਰ : ਦੇਸ਼ ਵਿੱਚ ਜਿੱਥੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਰ ਪਾਰਟੀ ਆਪਣੀ ਪੂਰੀ ਮਿਹਨਤ ਵਿੱਚ ਲੱਗੀ ਹੋਈ ਹੈ ਉਥੇ ਦੂਜੇ ਪਾਸੇ ਪ੍ਰਸ਼ਾਸਨ ਅਤੇ ਚੋਣ ਕਮਿਸ਼ਨ ਵੱਲੋਂ ਇਸ ਗੱਲ ਦੇ ਪੂਰੇ ਉਪਰਾਲੇ ਕੀਤੇ ਜਾ ਰਹੇ ਹਨ ਕਿ ਹਰ ਵੋਟਰ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰੇ । ਇਸੇ ਨੂੰ ਲੈ ਕੇ ਅੱਜ ਜਲੰਧਰ ਵਿਖੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਡਵੀਜ਼ਨਲ ਕਮਿਸ਼ਨਰ ਬੀ ਪੁਰੁਸ਼ਰਥ ਨੇ ਇਕ ਵੈਨ ਨੂੰ ਹਰਿ ਝੰਡੀ ਦਿਖਾ ਪਿੰਡਾਂ ਲਈ ਰਵਾਨਾ ਕੀਤੀ । ਉਨ੍ਹਾਂ ਕਿਹਾ ਕਿ ਇਸ ਵੈਨ ਨੂੰ ਪਿੰਡਾਂ ਵਿੱਚ ਅਤੇ ਸ਼ਹਿਰੀ ਇਲਾਕਿਆਂ ਵਿੱਚ ਭੇਜਣ ਦਾ ਮਕਸਦ ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨਾ ਹੈ । ਉਨ੍ਹਾਂ ਦੱਸਿਆ ਕਿ ਇੱਕ ਪਾਸੇ ਜਿੱਥੇ ਪ੍ਰਸ਼ਾਸਨ ਵੱਲੋਂ ਪੂਰਾ ਜ਼ੋਰ ਇਸ ਗੱਲ ਦਾ ਲਗਾਇਆ ਜਾ ਰਿਹਾ ਹੈ ਕਿ ਯੂਥ ਵੱਧ ਚੜ੍ਹ ਕੇ ਵੋਟਾਂ ਵਿੱਚ ਹਿੱਸਾ ਲਵੇ, ਨਾਲ ਨਾਲ ਬਾਕੀ ਜਿੰਨੇ ਵੀ ਵੋਟਰ ਚਾਹੇ ਮਹਿਲਾਵਾਂ ਨੇ, ਚਾਹੇ ਬਜ਼ੁਰਗ ਨੇ ਉਹ ਵੀ ਆ ਕੇ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰਨ  ।

ਬਾਈਟ : ਬੀ ਪੁਰੁਸ਼ਰਥ ( ਡਿਵੀਜਨਲ ਕਮਿਸ਼ਨਰ ,ਜਲੰਧਰ )

ਜਲੰਧਰ
ETV Bharat Logo

Copyright © 2025 Ushodaya Enterprises Pvt. Ltd., All Rights Reserved.