ETV Bharat / entertainment

Satish Kaushik Death: CM ਭਗਵੰਤ ਮਾਨ ਨੇ ਸਤੀਸ਼ ਕੌਸ਼ਿਕ ਦੀ ਮੌਤ 'ਤੇ ਜਤਾਇਆ ਦੁੱਖ, ਕਿਹਾ- 'ਹਮੇਸ਼ਾ ਸਾਡੇ ਦਿਲਾਂ 'ਚ ਜ਼ਿੰਦਾ ਰਹੋਗੇ' - Bhagwant Mann Condolence on Satish Kaushik Death

ਮਸ਼ਹੂਰ ਫਿਲਮ ਅਦਾਕਾਰ ਸਤੀਸ਼ ਕੌਸ਼ਿਕ ਦੀ ਮੌਤ 'ਤੇ ਹਰ ਪਾਸੇ ਸੋਗ ਦੀ ਲਹਿਰ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਉੱਘੇ ਫਿਲਮ ਅਦਾਕਾਰ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ।

Satish Kaushik Death
Satish Kaushik Death
author img

By

Published : Mar 9, 2023, 10:12 AM IST

ਚੰਡੀਗੜ੍ਹ: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਤੇ ਨਿਰਮਾਤਾ ਸਤੀਸ਼ ਕੌਸ਼ਿਕ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਉਮਰ 66 ਸਾਲ ਸੀ। ਫਿਲਮ ਅਦਾਕਾਰ ਅਨੁਪਮ ਖੇਰ ਨੇ ਟਵੀਟ ਕਰਕੇ ਸਤੀਸ਼ ਕੌਸ਼ਿਕ ਦੇ ਦੇਹਾਂਤ ਦੀ ਜਾਣਕਾਰੀ ਦਿੱਤੀ, ਜਿਸ 'ਚ ਉਨ੍ਹਾਂ ਨੇ ਸਤੀਸ਼ ਕੌਸ਼ਿਕ ਨੂੰ ਸ਼ਰਧਾਂਜਲੀ ਦਿੰਦੇ ਹੋਏ ਲਿਖਿਆ ਹੈ ਕਿ ਸੀ 'ਸਤੀਸ਼ ਕੌਸ਼ਿਕ 67 ਸਾਲ ਦੀ ਉਮਰ 'ਚ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ।'

ਮੁੱਖ ਮੰਤਰੀ ਮਾਨ ਦਾ ਟਵੀਟ: ਹੁਣ ਸਿਤਾਰਿਆਂ ਨੇ ਨਾਲ ਰਾਜਨੀਤੀਵਾਨਾਂ ਵਿੱਚ ਅਦਾਕਾਰ ਦੀ ਮੌਤ ਉਤੇ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ, ਜੀ ਹਾਂ... ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਦਾਕਾਰ ਦੀ ਮੌਤ ਉਤੇ ਦੁੱਖ ਪ੍ਰਗਟ ਕੀਤਾ। ਮੁੱਖ ਮੰਤਰੀ ਪੰਜਾਬ ਨੇ ਟਵੀਟ ਕਰਕੇ ਲਿਖਿਆ ਹੈ ਕਿ 'ਸਤੀਸ਼ ਕੌਸ਼ਿਕ ਜੀ ਦਾ ਬੇਵਕਤ ਚਲੇ ਜਾਣਾ ਬਹੁਤ ਦੁੱਖਦਾਇਕ ਹੈ...ਸਤੀਸ਼ ਜੀ ਤੁਸੀਂ ਆਪਣੀ ਕਲਾ ਜ਼ਰੀਏ ਹਮੇਸ਼ਾ ਸਾਡੇ ਦਿਲਾਂ 'ਚ ਜ਼ਿੰਦਾ ਰਹੋਗੇ …' ਨਾਲ ਹੀ ਉਹਨਾਂ ਨੇ ਅਦਾਕਾਰ ਦੀ ਫੋਟੋ ਵੀ ਸਾਂਝੀ ਕੀਤੀ ਹੈ।

  • ਸਤੀਸ਼ ਕੌਸ਼ਿਕ ਜੀ ਦਾ ਬੇਵਕਤ ਚਲੇ ਜਾਣਾ ਬਹੁਤ ਦੁੱਖਦਾਇਕ ਹੈ..ਸਤੀਸ਼ ਜੀ ਤੁਸੀਂ ਆਪਣੀ ਕਲਾ ਜ਼ਰੀਏ ਹਮੇਸ਼ਾ ਸਾਡੇ ਦਿਲਾਂ ਚ ਜ਼ਿੰਦਾ ਰਹੋਗੇ … pic.twitter.com/qnejgNs59p

    — Bhagwant Mann (@BhagwantMann) March 9, 2023 " class="align-text-top noRightClick twitterSection" data=" ">

ਹਰਿਆਣਾ ਦਾ ਮੁੱਖ ਮੰਤਰੀ ਨੇ ਜਤਾਇਆ ਦੁਖ: ਪੰਜਾਬ ਦੇ ਮੁੱਖ ਮੰਤਰੀ ਤੋਂ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਨੇ ਵੀ ਅਦਾਕਾਰ ਦੀ ਮੌਤ ਉਤੇ ਦੁੱਖ ਸਾਂਝਾ ਕੀਤਾ, ਉਹਨਾਂ ਨੇ ਲਿਖਿਆ 'ਪ੍ਰਸਿੱਧ ਫਿਲਮ ਨਿਰਦੇਸ਼ਕ, ਅਦਾਕਾਰ ਅਤੇ ਹਰਿਆਣਾ ਫਿਲਮ ਪ੍ਰਮੋਸ਼ਨ ਬੋਰਡ ਦੇ ਚੇਅਰਮੈਨ ਸ਼੍ਰੀ ਸਤੀਸ਼ ਕੌਸ਼ਿਕ ਦੇ ਬੇਵਕਤੀ ਦੇਹਾਂਤ ਨਾਲ ਬੇਹੱਦ ਸਦਮਾ। ਉਨ੍ਹਾਂ ਨੂੰ ਆਪਣੀ ਬੇਮਿਸਾਲ ਅਦਾਕਾਰੀ ਅਤੇ ਨਿਰਦੇਸ਼ਨ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ। ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।'

ਬਾਲੀਵੁੱਡ ਅਤੇ ਪਾਲੀਵੁੱਡ ਸਿਤਾਰਿਆਂ ਨੇ ਕੀਤਾ ਸੋਗ ਪ੍ਰਗਟ: ਫਿਲਮ ਅਦਾਕਾਰਾ ਕੰਗਨਾ ਰਣੌਤ ਨੇ ਵੀ ਸਤੀਸ਼ ਕੌਸ਼ਿਕ ਦੀ ਮੌਤ 'ਤੇ ਟਵੀਟ ਕੀਤਾ ਹੈ। ਉਨ੍ਹਾਂ ਨੇ ਲਿਖਿਆ ਹੈ ਕਿ 'ਬਹੁਤ ਬੁਰੀ ਖਬਰ ਨਾਲ ਜਾਗੇ ਆ, ਉਹ ਮੇਰੇ ਸਭ ਤੋਂ ਵੱਡੇ ਚੀਅਰਲੀਡਰ ਸਨ, ਇੱਕ ਬਹੁਤ ਹੀ ਸਫਲ ਅਦਾਕਾਰ ਅਤੇ ਨਿਰਦੇਸ਼ਕ ਸਤੀਸ਼ ਕੌਸ਼ਿਕ ਜੀ ਇੱਕ ਮਹਾਨ ਸ਼ਖਸੀਅਤ ਵਾਲੇ ਵਿਅਕਤੀ ਸਨ। ਫਿਲਮ ਐਮਰਜੈਂਸੀ ਵਿੱਚ ਮੈਨੂੰ ਉਨ੍ਹਾਂ ਦਾ ਨਿਰਦੇਸ਼ਨ ਬਹੁਤ ਪਸੰਦ ਆਇਆ ਹੈ। ਓਮ ਸ਼ਾਂਤੀ, ਉਸਨੂੰ ਬਹੁਤ ਯਾਦ ਕੀਤਾ ਜਾਵੇਗਾ।'

ਪੰਜਾਬੀ ਅਦਾਕਾਰ ਰਾਣਾ ਰਣਬੀਰ ਨੇ ਸਾਂਝਾ ਕੀਤਾ ਦੁੱਖ: ਪੰਜਾਬੀ ਦੇ ਦਿੱਗਜਾਂ ਨੇ ਵੀ ਇਸ ਸ਼ਾਨਦਾਰ ਅਦਾਕਾਰ ਦੀ ਮੌਤ ਉਤੇ ਦੁੱਖ ਪ੍ਰਗਟ ਕਰਨਾ ਸ਼ੁਰੂ ਕਰ ਦਿੱਤਾ ਹੈ, ਅਦਾਕਾਰ ਰਾਣਾ ਰਣਬੀਰ ਨੇ ਲਿਖਿਆ ਹੈ "ਨਮਨ, ਅਲਵਿਦਾ, ਤੁਹਾਡੀ ਕਲਾ ਦਾ ਕੰਮ ਹਮੇਸ਼ਾ ਜਿਉਂਦਾ ਰਹੇਗਾ।"

  • प्रसिद्ध फिल्म निर्देशक, अभिनेता व हरियाणा फिल्म प्रमोशन बोर्ड के चेयरमैन श्री सतीश कौशिक जी के असामयिक निधन से बेहद स्तब्ध हूँ।

    बेमिसाल अभिनय एवं निर्देशन हेतु उन्हें सदैव स्मरण किया जाएगा।

    ईश्वर से दिवंगत आत्मा को अपने श्री चरणों में ध्यान देने की प्रार्थना करता हूँ।

    ॐ शांति

    — Manohar Lal (@mlkhattar) March 9, 2023 " class="align-text-top noRightClick twitterSection" data=" ">

ਤੁਹਾਨੂੰ ਦੱਸ ਦੇਈਏ ਕਿ ਸਤੀਸ਼ ਕੌਸ਼ਿਕ ਦਾ ਜਨਮ ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲ੍ਹੇ ਵਿੱਚ ਹੋਇਆ ਸੀ। ਉਨ੍ਹਾਂ ਦਾ ਜਨਮ 13 ਅਪ੍ਰੈਲ 1965 ਨੂੰ ਮਹਿੰਦਰਗੜ੍ਹ ਜ਼ਿਲ੍ਹੇ ਦੇ ਪਿੰਡ ਧਨੋਡਾ ਵਿੱਚ ਹੋਇਆ ਸੀ। ਇਸ ਦੇ ਨਾਲ ਹੀ ਉਹ ਹਰਿਆਣਾ ਫਿਲਮ ਪ੍ਰਮੋਸ਼ਨ ਬੋਰਡ ਦੇ ਚੇਅਰਮੈਨ ਸਨ। ਸਤੀਸ਼ ਕੌਸ਼ਿਕ ਨਾ ਸਿਰਫ ਇੱਕ ਫਿਲਮ ਨਿਰਮਾਤਾ ਅਤੇ ਨਿਰਦੇਸ਼ਕ ਸਨ, ਸਗੋਂ ਉਹ ਇੱਕ ਸ਼ਾਨਦਾਰ ਅਦਾਕਾਰ, ਕਾਮੇਡੀਅਨ ਦੇ ਨਾਲ-ਨਾਲ ਇੱਕ ਸਕ੍ਰਿਪਟ ਲੇਖਕ ਵੀ ਸਨ।

ਇਹ ਵੀ ਪੜ੍ਹੋ: Actor Satish Kaushik Passes Away: ਅਦਾਕਾਰ ਨਿਰਦੇਸ਼ਕ ਸਤੀਸ਼ ਕੌਸ਼ਿਕ ਦਾ ਦੇਹਾਂਤ

ETV Bharat Logo

Copyright © 2025 Ushodaya Enterprises Pvt. Ltd., All Rights Reserved.