ETV Bharat / entertainment

Cricket World Cup 2023: ਅੱਜ ਭਾਰਤ-ਪਾਕਿ ਮੈਚ ਤੋਂ ਪਹਿਲਾਂ ਹੋਵੇਗਾ ਵਿਸ਼ੇਸ਼ ਪ੍ਰੋਗਰਾਮ, ਇਹ ਕਲਾਕਾਰ ਹੋਣਗੇ ਸ਼ਾਮਲ

author img

By ETV Bharat Punjabi Team

Published : Oct 14, 2023, 10:48 AM IST

Ind vs Pak Match Ceremony: ਅਜਿਹਾ ਨਹੀਂ ਹੋ ਸਕਦਾ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਹੋਵੇ ਅਤੇ ਪ੍ਰਸ਼ੰਸਕਾਂ ਦਾ ਜਨੂੰਨ ਸਿਖਰ 'ਤੇ ਨਾ ਹੋਵੇ। ਇਸੇ ਤਰ੍ਹਾਂ ਹੀ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਇਸ ਹਾਈ-ਪ੍ਰੋਫਾਈਲ ਮੈਚ ਤੋਂ ਪਹਿਲਾਂ ਕਈ ਕਲਾਕਾਰ ਸਟੇਡੀਅਮ 'ਚ ਪਰਫਾਰਮ ਕਰਨ ਜਾ ਰਹੇ ਹਨ।

Cricket World Cup 2023
Cricket World Cup 2023

ਅਹਿਮਦਾਬਾਦ: ਅੱਜ ਭਾਰਤ-ਪਾਕਿਸਤਾਨ ਵਿੱਚ ਮੈਚ ਹੋਣ ਜਾ ਰਿਹਾ ਹੈ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾਵੇਗਾ। ਇੱਕ ਲੱਖ ਲੋਕਾਂ ਦੀ ਸਮਰੱਥਾ ਵਾਲੇ ਇਸ ਸਟੇਡੀਅਮ ਦੀਆਂ ਟਿਕਟਾਂ ਪਹਿਲਾਂ ਹੀ ਬੁੱਕ ਹੋ ਚੁੱਕੀਆਂ ਹਨ ਅਤੇ ਇਸ ਮੈਚ ਨੂੰ ਲੈ ਕੇ ਲੋਕਾਂ ਦਾ ਜਨੂੰਨ ਦੇਖਣ ਵਾਲਾ ਹੈ।

ਭਾਰਤ ਅਤੇ ਪਾਕਿਸਤਾਨ (Cricket World Cup 2023) ਦੇ ਪ੍ਰਸ਼ੰਸਕ ਇਸ ਮੈਚ ਲਈ ਪੂਰੀ ਤਰ੍ਹਾਂ ਨਾਲ ਤਿਆਰ ਹਨ। ਇਸ ਮੈਚ ਤੋਂ ਬਾਅਦ ਕਿਤੇ ਖੁਸ਼ੀ ਅਤੇ ਕਿਤੇ ਉਦਾਸੀ ਹੋਵੇਗੀ। ਵਿਸ਼ਵ ਕੱਪ 2023 ਦੇ ਇਸ ਮੈਚ ਨੂੰ ਹੋਰ ਵੀ ਖਾਸ ਬਣਾਉਣ ਲਈ BCCI ਦੀ ਖਾਸ ਯੋਜਨਾ ਹੈ।

  • Kickstarting the much-awaited #INDvPAK clash with a special performance! 🎵

    Brace yourselves for a mesmerising musical special ft. Arijit Singh at the largest cricket ground in the world- The Narendra Modi Stadium! 🏟️

    Join the pre-match show on 14th October starting at 12:30… pic.twitter.com/K6MYer947D

    — BCCI (@BCCI) October 12, 2023 " class="align-text-top noRightClick twitterSection" data=" ">
  • Sukhwinder Singh is ready to make the occasion even more special! 🎵

    Catch his sensational performance before the start of the #INDvPAK game on 14th October 🙌

    Witness it LIVE at The Narendra Modi Stadium in Ahmedabad, starting at 12:30 PM 👌#CWC23 pic.twitter.com/beAHOMOfnZ

ਦਰਅਸਲ, ਇਸ ਰੋਮਾਂਚਕ ਮੈਚ ਤੋਂ ਪਹਿਲਾਂ ਅੱਜ ਦੁਪਹਿਰ 12.30 ਵਜੇ ਇੱਕ ਵਿਸ਼ੇਸ਼ ਸਮਾਰੋਹ ਹੋਣ ਜਾ ਰਿਹਾ ਹੈ। ਅੱਜ ਦੇ ਇਸ ਸਮਾਗਮ ਵਿੱਚ ਕਈ ਰੰਗਾਰੰਗ ਪੇਸ਼ਕਾਰੀਆਂ ਹੋਣਗੀਆਂ। ਇਸ ਪ੍ਰੋਗਰਾਮ ਨੂੰ ਅਰਿਜੀਤ ਸਿੰਘ ਆਪਣੀ ਜਾਦੂਈ ਆਵਾਜ਼ ਨਾਲ ਚਾਰ ਚੰਨ ਲਾਉਣਗੇ। ਦਰਸ਼ਕਾਂ ਦੇ ਮੰਨੋਰੰਜਨ ਲਈ ਅਰਿਜੀਤ ਸਿੰਘ ਦੁਪਹਿਰ 12.30 ਵਜੇ ਤੋਂ ਨਰਿੰਦਰ ਮੋਦੀ ਸਟੇਡੀਅਮ 'ਚ ਲਾਈਵ ਹੋਵੇਗਾ। ਉਨ੍ਹਾਂ ਦੇ ਨਾਲ ਸ਼ੰਕਰ ਮਹਾਦੇਵਨ ਵੀ ਮੰਚ 'ਤੇ ਮੌਜੂਦ ਹੋਣਗੇ ਅਤੇ ਆਪਣੀ ਆਵਾਜ਼ ਨਾਲ ਸਰੋਤਿਆਂ ਨੂੰ ਮੋਹ ਲੈਣਗੇ।

ਇਸ ਤੋਂ ਇਲਾਵਾ ਅਦਾਕਾਰ ਰਣਵੀਰ ਸਿੰਘ ਅਤੇ ਅਦਾਕਾਰਾ ਤਮੰਨਾ ਭਾਟੀਆ ਵੀ ਵਿਸ਼ੇਸ਼ ਸਮਾਗਮ ਵਿੱਚ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਖੁਸ਼ ਕਰਨਗੇ। ਇਸ ਤੋਂ ਇਲਾਵਾ ਇਸ ਪ੍ਰੋਗਰਾਮ ਵਿੱਚ ਗਾਇਕਾ ਨੇਹਾ ਕੱਕੜ ਵੀ ਆਪਣੀ ਕਲਾ ਦਾ ਪ੍ਰਦਰਸ਼ਨ ਕਰੇਗੀ। ਅੱਜ ਸਟੇਡੀਅਮ 'ਚ ਵੱਡੀਆਂ ਸ਼ਖਸੀਅਤਾਂ ਦੇ ਪਹੁੰਚਣ ਦੀ ਉਮੀਦ ਹੈ, ਇਸ ਹਾਈ-ਪ੍ਰੋਫਾਈਲ ਮੈਚ ਲਈ ਅਨੁਸ਼ਕਾ ਸ਼ਰਮਾ ਵੀ ਅਹਿਮਦਾਬਾਦ ਪਹੁੰਚ ਚੁੱਕੀ ਹੈ। ਮੈਚ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਇਸ ਤੋਂ ਪਹਿਲਾਂ ਦੁਪਹਿਰ 12.30 ਤੋਂ 2 ਵਜੇ ਤੱਕ ਰੰਗਾਰੰਗ ਪ੍ਰੋਗਰਾਮ ਹੋਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.