ਹੈਦਰਾਬਾਦ: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਦੇਸ਼ ਵਿੱਚ ਮਾਹੌਲ ਗਰਮ ਹੋ ਗਿਆ ਹੈ। ਫਿਲਮ ਇੰਡਸਟਰੀ ਤੋਂ ਲੈ ਕੇ ਰਾਜਨੀਤੀ ਤੱਕ ਇਸ ਬੇਰਹਿਮ ਕਤਲ 'ਤੇ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਹੀ ਔਬਰੇ ਡਰੇਕ ਗ੍ਰਾਹਮ ਇੱਕ ਕੈਨੇਡੀਅਨ ਰੈਪਰ, ਗਾਇਕ-ਗੀਤਕਾਰ ਅਤੇ ਅਦਾਕਾਰ ਹੈ। ਜਿਹਨਾਂ ਨੇ ਸਿੱਧੂ ਮੂਸੇਵਾਲਾ ਦੇ ਦੇਹਾਂਤ ਉਤੇ ਦੁੱਖ ਪ੍ਰਗਟ ਕੀਤਾ ਹੈ। ਉਹਨਾਂ ਨੇ ਕਿਹਾ ਕਿ' ਪ੍ਰਮਾਤਮਾ ਤੁਹਾਡੀ ਆਤਮਾ ਨੂੰ ਸ਼ਾਂਤੀ ਦੇਵੇ ਸਿੱਧੂ ਮੂਸੇਵਾਲਾ'।
ਡਰੇਕ ਕੌਣ ਹੈ: ਔਬਰੇ ਡਰੇਕ ਗ੍ਰਾਹਮ ਇੱਕ ਕੈਨੇਡੀਅਨ ਰੈਪਰ, ਗਾਇਕ-ਗੀਤਕਾਰ ਅਤੇ ਅਦਾਕਾਰ ਹੈ। ਆਧੁਨਿਕ ਪ੍ਰਸਿੱਧ ਸੰਗੀਤ ਵਿੱਚ ਇੱਕ ਪ੍ਰਭਾਵਸ਼ਾਲੀ ਸ਼ਖਸੀਅਤ, ਡਰੇਕ ਨੂੰ ਹਿੱਪ ਹੌਪ ਲਈ ਗਾਇਕੀ ਅਤੇ R&B ਸੰਵੇਦਨਾਵਾਂ ਨੂੰ ਪ੍ਰਸਿੱਧ ਬਣਾਉਣ ਦਾ ਸਿਹਰਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ:ਗੀਤ ਦਿ ਲਾਸਟ ਰਾਈਡ: ਕੀ ਸਿੱਧੂ ਮੂਸੇ ਵਾਲੇ ਨੇ ਆਪਣੀ ਮੌਤ ਦੀ ਭਵਿੱਖਬਾਣੀ ਕੀਤੀ ਸੀ?
ਇਹ ਵੀ ਪੜ੍ਹੋ:ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ 'ਆਪ' ਸਰਕਾਰ 'ਤੇ ਭੜਕੀ ਕੰਗਨਾ ਰਣੌਤ, ਕਿਹਾ ਇਹ ਪੰਜਾਬ ਦਾ...