ETV Bharat / entertainment

ਕੈਟਰੀਨਾ ਕੈਫ ਨੇ ਛੁੱਟੀਆਂ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ - KATRINA KAIF AND VICKY KAUSHAL

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਇਨ੍ਹੀਂ ਦਿਨੀਂ ਗਰਮੀਆਂ ਦੀਆਂ ਛੁੱਟੀਆਂ 'ਤੇ ਹਨ। ਉੱਥੇ ਹੀ ਕੈਟਰੀਨਾ ਕੈਫ ਨੇ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਕੈਟਰੀਨਾ ਕੈਫ ਨੇ ਛੁੱਟੀਆਂ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

author img

By

Published : Mar 31, 2022, 1:44 PM IST

ਹੈਦਰਾਬਾਦ: ਬਾਲੀਵੁੱਡ ਦੀ ਖੂਬਸੂਰਤ ਜੋੜੀ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਇਨ੍ਹੀਂ ਦਿਨੀਂ ਗਰਮੀਆਂ ਦੀਆਂ ਛੁੱਟੀਆਂ 'ਤੇ ਹਨ ਅਤੇ ਖੂਬ ਮਸਤੀ ਕਰ ਰਹੇ ਹਨ। ਜੋੜੇ ਨੇ ਇਹ ਨਹੀਂ ਦੱਸਿਆ ਹੈ ਕਿ ਉਹ ਇਨ੍ਹੀਂ ਦਿਨੀਂ ਕਿੱਥੇ ਛੁੱਟੀਆਂ ਦਾ ਆਨੰਦ ਮਾਣ ਰਹੇ ਹਨ। ਦਰਅਸਲ ਵੀਰਵਾਰ ਨੂੰ ਕੈਟਰੀਨਾ ਕੈਫ ਨੇ ਸੋਸ਼ਲ ਮੀਡੀਆ 'ਤੇ ਆਪਣੀ ਛੁੱਟੀਆਂ ਦੀਆਂ ਖੂਬਸੂਰਤ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀਆਂ ਹਨ।

ਕੈਟਰੀਨਾ ਕੈਫ ਨੇ ਛੁੱਟੀਆਂ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ
ਕੈਟਰੀਨਾ ਕੈਫ ਨੇ ਛੁੱਟੀਆਂ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

ਇਨ੍ਹਾਂ ਤਸਵੀਰਾਂ ਨੂੰ ਜੋੜੇ ਦੇ ਪ੍ਰਸ਼ੰਸਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਵਿਆਹ ਦੇ ਬਾਅਦ ਤੋਂ ਹੀ ਕੈਟਰੀਨਾ ਆਪਣੇ ਪਤੀ ਵਿੱਕੀ ਕੌਸ਼ਲ ਨਾਲ ਅਜਿਹੀਆਂ ਤਸਵੀਰਾਂ ਸ਼ੇਅਰ ਕਰ ਰਹੀ ਹੈ, ਜਿਸ ਨੂੰ ਦੇਖ ਕੇ ਉਨ੍ਹਾਂ ਦੇ ਪ੍ਰਸ਼ੰਸਕ ਖੁਸ਼ ਹੋ ਰਹੇ ਹਨ।

ਕੈਟਰੀਨਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਛੁੱਟੀਆਂ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਇਸ ਜੋੜੇ ਦਾ ਅੰਦਾਜ਼ ਦੇਖਣ 'ਤੇ ਬਣ ਰਿਹਾ ਹੈ। ਇਨ੍ਹਾਂ ਤਸਵੀਰਾਂ 'ਚ ਕੈਟਰੀਨਾ ਅਤੇ ਵਿੱਕੀ ਲਗਜ਼ਰੀ ਕਿਸ਼ਤੀ ਦਾ ਆਨੰਦ ਲੈ ਰਹੇ ਹਨ। ਕੈਟਰੀਨਾ ਨੇ ਸਨਗਲਾਸ ਪਹਿਨੀ ਹੋਈ ਹੈ ਅਤੇ ਵਿੱਕੀ ਉਸ ਦੀ ਗੋਦ ਵਿੱਚ ਲੇਟਿਆ ਹੋਇਆ ਹੈ।

ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਕੈਟਰੀਨਾ ਨੇ ਇਮੋਜੀ ਅਪਲਾਈ ਕੀਤਾ ਹੈ। ਦੱਸ ਦੇਈਏ ਕਿ ਕੈਟਰੀਨਾ-ਵਿੱਕੀ ਦਾ ਪਿਛਲੇ ਸਾਲ 9 ਦਸੰਬਰ ਨੂੰ ਰਾਜਸਥਾਨ ਦੇ ਸਵਾਈ ਮਾਧੋਪੁਰ ਵਿੱਚ ਸ਼ਾਹੀ ਵਿਆਹ ਹੋਇਆ ਸੀ। ਇਹ ਇੱਕ ਨਿੱਜੀ ਵਿਆਹ ਸੀ, ਜਿਸ ਵਿੱਚ ਪਰਿਵਾਰਕ ਮੈਂਬਰ, ਨਜ਼ਦੀਕੀ ਰਿਸ਼ਤੇਦਾਰ ਅਤੇ ਖਾਸ ਦੋਸਤਾਂ ਨੇ ਸ਼ਿਰਕਤ ਕੀਤੀ ਸੀ।

ਵਿਆਹ ਦੇ ਬਾਅਦ ਤੋਂ ਇਹ ਜੋੜਾ ਲਗਾਤਾਰ ਆਪਣੇ ਕੰਮ ਅਤੇ ਘਰ ਦੀਆਂ ਤਸਵੀਰਾਂ ਸ਼ੇਅਰ ਕਰ ਰਿਹਾ ਹੈ। ਇਸ ਤੋਂ ਪਹਿਲਾਂ ਜੋੜੇ ਦੇ ਹੋਲੀ ਮਨਾਉਣ ਦੀਆਂ ਤਸਵੀਰਾਂ ਸਾਹਮਣੇ ਆਈਆਂ ਸਨ।

ਇਸ ਜੋੜੀ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਕੈਟਰੀਨਾ ਕੈਫ ਇਨ੍ਹੀਂ ਦਿਨੀਂ ਫਿਲਮ 'ਮੇਰੀ ਕ੍ਰਿਸਮਸ', 'ਫੋਨ ਭੂਤ' ਅਤੇ 'ਜੀ ਲੇ ਜ਼ਾਰਾ' ਨੂੰ ਲੈ ਕੇ ਚਰਚਾ 'ਚ ਹੈ। ਉੱਥੇ ਹੀ ਵਿੱਕੀ ਕੌਸ਼ਲ ਆਪਣੀ ਅਗਲੀ ਫਿਲਮ ਵਿੱਚ ਸਾਰਾ ਅਲੀ ਖਾਨ ਨਾਲ ਨਜ਼ਰ ਆਉਣ ਵਾਲੇ ਹਨ। ਉਨ੍ਹਾਂ ਦੇ ਬੈਗ 'ਚ ਫਿਲਮ 'ਗੋਵਿੰਦਾ ਨਾਮ ਮੇਰਾ' ਵੀ ਹੈ।

ਇਹ ਵੀ ਪੜ੍ਹੋ:ਅਮਿਤਾਭ ਬੱਚਨ ਨੇ 'ਸ਼੍ਰੀਵੱਲੀ' ਨੂੰ ਕਿਹਾ 'ਪੁਸ਼ਪਾ', ਫੋਟੋ ਵਾਇਰਲ

ETV Bharat Logo

Copyright © 2024 Ushodaya Enterprises Pvt. Ltd., All Rights Reserved.