ETV Bharat / entertainment

ਕੈਟਰੀਨਾ ਵਿੱਕੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲਾ ਵਿਅਕਤੀ ਗ੍ਰਿਫ਼ਤਾਰ - ਕੈਟਰੀਨਾ ਵਿੱਕੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ

ਕੈਟਰੀਨਾ ਕੈਫ, ਵਿੱਕੀ ਕੌਸ਼ਲ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਮਾਮਲੇ 'ਚ ਵਿਅਕਤੀ ਮੁੰਬਈ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੰਨਿਆ ਜਾਂਦਾ ਹੈ ਕਿ ਵਿਅਕਤੀ ਇੱਕ ਸੰਘਰਸ਼ਸ਼ੀਲ ਅਦਾਕਾਰ ਹੈ ਅਤੇ ਇੰਸਟਾਗ੍ਰਾਮ 'ਤੇ ਕੈਟਰੀਨਾ ਦਾ ਪਿੱਛਾ ਕਰ ਰਿਹਾ ਸੀ।

ਕੈਟਰੀਨਾ ਵਿੱਕੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲਾ ਵਿਅਕਤੀ ਗ੍ਰਿਫ਼ਤਾਰ

author img

By

Published : Jul 25, 2022, 5:31 PM IST

ਹੈਦਰਾਬਾਦ (ਤੇਲੰਗਾਨਾ): ​​ਮੁੰਬਈ ਪੁਲਿਸ ਨੇ ਸਟਾਰ ਜੋੜੇ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਮਾਮਲੇ 'ਚ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਵਿੱਕੀ ਵੱਲੋਂ ਉਸ ਵਿਅਕਤੀ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਨੇ ਉਸ ਦੀ ਬ੍ਰਿਟਿਸ਼ ਪਤਨੀ ਅਦਾਕਾਰਾ ਕੈਟਰੀਨਾ ਨੂੰ ਕਥਿਤ ਤੌਰ ’ਤੇ ਧਮਕੀ ਦਿੱਤੀ ਸੀ।

ਸੋਸ਼ਲ ਮੀਡੀਆ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਅਤੇ 39 ਸਾਲਾ ਕੈਟਰੀਨਾ ਦਾ ਪਿੱਛਾ ਕਰਨ ਦੇ ਇਲਜ਼ਾਮ 'ਚ ਸਾਂਤਾਕਰੂਜ਼ ਪੁਲਿਸ ਸਟੇਸ਼ਨ ਨੇ ਸ਼ਿਕਾਇਤ ਦਰਜ ਕਰਵਾਈ ਹੈ। ਮੁੰਬਈ ਪੁਲਿਸ ਨੇ ਮਨਵਿੰਦਰ ਸਿੰਘ ਨਾਮ ਦੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਜੋ ਇੱਕ ਸੰਘਰਸ਼ਸ਼ੀਲ ਅਦਾਕਾਰ ਮੰਨਿਆ ਜਾਂਦਾ ਹੈ ਅਤੇ ਇੰਸਟਾਗ੍ਰਾਮ 'ਤੇ ਕੈਟਰੀਨਾ ਦਾ ਪਿੱਛਾ ਕਰ ਰਿਹਾ ਸੀ।

ਜ਼ਿਕਰਯੋਗ ਹੈ ਕਿ ਇਹ ਜੋੜਾ ਹਾਲ ਹੀ 'ਚ 16 ਜੁਲਾਈ ਨੂੰ ਕੈਟਰੀਨਾ ਦਾ ਜਨਮਦਿਨ ਮਨਾਉਣ ਲਈ ਮਾਲਦੀਵ ਗਿਆ ਸੀ ਅਤੇ ਉਨ੍ਹਾਂ ਨੇ ਆਪਣੀਆਂ ਛੁੱਟੀਆਂ ਦੀਆਂ ਯਾਦਾਂ ਸੋਸ਼ਲ ਮੀਡੀਆ 'ਤੇ ਪੋਸਟ ਕੀਤੀਆਂ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਸਨ।

ਕੈਟਰੀਨਾ ਵਿੱਕੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲਾ ਵਿਅਕਤੀ ਗ੍ਰਿਫ਼ਤਾਰ
ਕੈਟਰੀਨਾ ਵਿੱਕੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲਾ ਵਿਅਕਤੀ ਗ੍ਰਿਫ਼ਤਾਰ

ਇਹ ਘਟਨਾਕ੍ਰਮ ਮੇਗਾ-ਸਟਾਰ ਸਲਮਾਨ ਖਾਨ ਅਤੇ ਉਸਦੇ ਪਿਤਾ ਸਲੀਮ ਖਾਨ ਨੂੰ ਵੀ ਮੂਸੇਵਾਲਾ ਗੈਂਗ ਨਾਲ ਸਬੰਧ ਰੱਖਣ ਵਾਲੇ ਕੁਝ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਮਹਿਜ਼ ਇੱਕ ਮਹੀਨੇ ਬਾਅਦ ਆਇਆ ਹੈ।

ਜਿੱਥੇ ਪੁਲਿਸ ਨੇ ਪਿਤਾ-ਪੁੱਤਰ ਦੀ ਮਸ਼ਹੂਰ ਜੋੜੀ ਲਈ ਸੁਰੱਖਿਆ ਵਧਾ ਦਿੱਤੀ ਹੈ, ਸਲਮਾਨ ਕਥਿਤ ਤੌਰ 'ਤੇ ਬੰਦੂਕ ਦਾ ਲਾਇਸੈਂਸ ਮੰਗ ਰਿਹਾ ਹੈ।

ਇਹ ਵੀ ਪੜ੍ਹੋ:Darlings Trailer: ਕਮੇਡੀ, ਡਰਾਮਾ ਅਤੇ ਸਸਪੈਂਸ ਨਾਲ ਭਰੀ ਹੋਈ ਹੈ ਆਲੀਆ ਦੀ ਫਿਲਮ 'ਡਾਰਲਿੰਗਸ'

ETV Bharat Logo

Copyright © 2025 Ushodaya Enterprises Pvt. Ltd., All Rights Reserved.