ETV Bharat / entertainment

Moose Wala murder Case: NIA ਨੇ ਪੰਜਾਬੀ ਗਾਇਕਾ ਅਫਸਾਨਾ ਖਾਨ ਤੋਂ ਕੀਤੀ ਪੁੱਛਗਿਛ - Punjabi singer Afsana Khan summoned by nia

ਸਿੱਧੂ ਮੂਸੇਵਾਲਾ ਕਤਲ ਮਾਮਲੇ (Moose Wala murder Case) ਵਿੱਚ NIA ਨੇ ਪੰਜਾਬੀ ਗਾਇਕਾ ਅਫਸਾਨਾ ਖਾਨ ਤੋਂ ਕਰੀਬ 5 ਘੰਟੇ ਪੁੱਛਗਿੱਛ (nia questioned Punjabi singer Afsana Khan) ਕੀਤੀ ਹੈ।

nia questioned Punjabi singer Afsana Khan in Sidhu Moose Wala murder Case
NIA ਨੇ ਪੰਜਾਬੀ ਗਾਇਕਾ ਅਫਸਾਨਾ ਖਾਨ ਤੋਂ ਕੀਤੀ ਪੁੱਛਗਿਛ
author img

By

Published : Oct 26, 2022, 6:30 AM IST

ਚੰਡੀਗੜ੍ਹ: ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ (Moose Wala murder Case) ਵਿੱਚ ਨਵਾਂ ਮੋੜ ਆ ਗਿਆ ਹੈ। ਇਸ ਮਾਮਲੇ ਵਿੱਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਸਿੱਧੂ ਦੀ ਮੂੰਹ ਬੋਲੀ ਭੈਣ ਅਤੇ ਮਸ਼ਹੂਰ ਪੰਜਾਬੀ ਗਾਇਕਾ ਅਫਸਾਨਾ ਖਾਨ ਨੂੰ ਸੰਮਨ ਜਾਰੀ ਕਰ ਪੰਜ ਘੰਟੇ ਤੱਕ ਪੁੱਛਗਿੱਛ (nia questioned Punjabi singer Afsana Khan) ਕੀਤੀ ਹੈ।

ਇਹ ਵੀ ਪੜੋ: ਰਾਮ ਰਹੀਮ ਨੇ ਦੀਵਾਲੀ 'ਤੇ 'ਸਾਡੀ ਨਿੱਤ ਦੀਵਾਲੀ' ਗੀਤ ਕੀਤਾ ਲਾਂਚ

ਜਾਣਕਾਰੀ ਅਨੁਸਾਰ ਲਾਰੈਂਸ ਗੈਂਗ ਅਤੇ ਕਤਲ ਵਿੱਚ ਸ਼ਾਮਲ ਹੋਰ ਮੁਲਜ਼ਮਾਂ ਨੇ ਖੁਲਾਸਾ ਕੀਤਾ ਹੈ ਕਿ ਅਫਸਾਨਾ ਖਾਨ ਬੰਬੀਹਾ ਗੈਂਗ ਦੇ ਕਰੀਬੀ ਹੈ। NIA ਹੁਣ ਜਾਂਚ ਕਰੇਗੀ ਕਿ ਸਿੱਧੂ ਲਾਰੈਂਸ ਗਰੁੱਪ ਦੇ ਰਾਡਾਰ ਉੱਤੇ ਕਿਉਂ ਸੀ, ਉਸ ਦਾ ਨਾਮ ਵਾਰ ਵਾਰ ਬੰਬੀਆ ਨਾਲ ਕਿਉਂ ਜੋੜਿਆ ਜਾ ਰਿਹਾ ਸੀ। ਐਨਆਈਏ ਨੇ ਬਿਸ਼ਨੋਈ, ਬੰਬੀਹਾ ਅਤੇ ਰਿੰਦਾ ਗੈਂਗ ਦੇ ਮੈਂਬਰਾਂ ਸਮੇਤ ਕਈ ਲੋੜੀਂਦੇ ਗੈਂਗਸਟਰਾਂ ਵਿਰੁੱਧ ਛੇ ਤੋਂ ਵੱਧ ਕੇਸ ਦਰਜ ਕੀਤੇ ਹਨ।

ਦੱਸ ਦਈਏ ਕਿ ਅਫਸਾਨਾ ਖਾਨ ਸਿੱਧੂ ਮੂਸੇਵਾਲਾ ਨੂੰ ਆਪਣਾ ਭਰਾ ਮੰਨਦੀ ਸੀ ਅਤੇ ਦੋਵੇਂ ਬਹੁਤ ਨੇੜੇ ਸਨ ਤੇ ਦੋਵੇਂ ਕਈ ਹਿੱਟ ਪੰਜਾਬੀ ਗੀਤਾਂ ਵਿੱਚ ਇਕੱਠੇ ਨਜ਼ਰ ਆ ਚੁੱਕੇ ਹਨ ਅਤੇ ਕਈ ਸ਼ੋਅਜ਼ ਵਿੱਚ ਇਕੱਠੇ ਪਰਫਾਰਮ ਕਰ ਚੁੱਕੇ ਹਨ। NIA ਟੀਮ ਨੂੰ ਸ਼ੱਕ ਹੈ ਕਿ ਸਿੱਧੂ ਦੇ ਕਤਲ 'ਚ ਅਫਸਾਨਾ ਖਾਨ ਦੀ ਭੂਮਿਕਾ ਹੋ ਸਕਦੀ ਹੈ। ਅਫਸਾਨਾ ਖਾਨ ਹਾਲੀਆ ਛਾਪੇਮਾਰੀ ਦੌਰਾਨ NIA ਦੇ ਰਡਾਰ ਉੱਤੇ ਆਈ ਸੀ। ਗਾਇਕਾ ਅਫਸਾਨਾ ਖਾਨ ਨੇ ਤਿਤਲੀਆਂ ਵਰਗੇ ਹਿੱਟ ਗੀਤ ਗਾਏ ਹਨ। ਇਸ ਤੋਂ ਇਲਾਵਾ ਬਿੱਗ ਬੌਸ 15 ਵਿੱਚ ਵੀ ਭਾਗੀਦਾਰ ਸੀ।

ਇਹ ਵੀ ਪੜੋ: Daily Love horoscope: ਕਿਵੇਂ ਰਹੇਗਾ ਹਫਤੇ ਦਾ ਆਖਰੀ ਦਿਨ, ਜਾਣੋ ਆਪਣੇ ਪਿਆਰ ਦੀ ਰਾਸ਼ੀ

ETV Bharat Logo

Copyright © 2024 Ushodaya Enterprises Pvt. Ltd., All Rights Reserved.