ETV Bharat / headlines

ਭਗਤ ਰਵਿਦਾਸ ਜੀ ਦੇ ਅਵਤਾਰ ਦਿਹਾੜੇ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀਆਂ ਵਧਾਈਆਂ - guru ravidas jayanti

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵਧਾਈਆਂ ਦਿੱਤੀਆਂ। ਇਸ ਤੋਂ ਇਲਾਵਾ ਨਿਤਿਨ ਗਡਕਰੀ ਨੇ ਵੀ ਵਧਾਈਆਂ ਦਿੱਤੀਆਂ।

ਰਾਸ਼ਟਰਪਤੀ ਰਾਮਨਾਥ ਕੋਵਿੰਦ
ਰਾਸ਼ਟਰਪਤੀ ਰਾਮਨਾਥ ਕੋਵਿੰਦ
author img

By

Published : Feb 9, 2020, 10:10 AM IST

Updated : Feb 9, 2020, 12:21 PM IST

ਨਵੀਂ ਦਿੱਲੀ: ਸ੍ਰੀ ਗੁਰੂ ਰਵਿਦਾਸ ਜੀ ਦਾ 643ਵਾਂ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਵੱਖ-ਵੱਖ ਥਾਂਵਾਂ 'ਤੇ ਸਮਾਗਮ ਕਰਵਾਏ ਜਾ ਰਹੇ ਹਨ। ਇਸ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ।

  • सभी देशवासियों को गुरु रविदास जयंती की शुभकामनाएं। महान संत गुरु रविदास शांति, प्रेम, सत्य और पुनर्जागरण के अग्रदूत थे।
    उनका जीवन त्याग, तपस्या और मानव-सेवा का महान उदाहरण है। आइए, हम सब उनके बताए जीवन-मूल्यों के प्रसार एवं उनके अनुरूप आचरण को अपने जीवन का ध्येय बनाएं।

    — President of India (@rashtrapatibhvn) February 9, 2020 " class="align-text-top noRightClick twitterSection" data=" ">

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵੀ ਸ੍ਰੀ ਗੁਰੂ ਰਵਿਦਾਸ ਜੀ ਦੇ 643ਵਾਂ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।

  • गुरु रविदास जी की जयंती पर विनम्र अभिवादन। pic.twitter.com/hOhA0w2PTV

    — Nitin Gadkari (@nitin_gadkari) February 9, 2020 " class="align-text-top noRightClick twitterSection" data=" ">

ਇਸ ਦੇ ਨਾਲ ਹੀ ਗੁਰਦਾਸਪੁਰ ਤੋਂ ਸੰਸਦ ਮੈਂਬਰ ਸਨੀ ਦਿਓਲ ਨੇ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ।

  • ਸੰਤ ਸ਼੍ਰੋਮਣੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ ਜਨਮ ਦਿਹਾੜੇ ਤੇ ਲੱਖ ਲੱਖ ਵਧਾਈਆਂ।
    संत शिरोमणी गुरु रविदास जी महाराज जी के जन्मदिवस की हार्दिक शुकामनाएं।

    — Sunny Deol (@iamsunnydeol) February 9, 2020 " class="align-text-top noRightClick twitterSection" data=" ">

ਦੱਸ ਦਈਏ, ਦੇਸ਼ ਭਰ ਵਿੱਚ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਦਾ ਅਵਤਾਰ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਨੂੰ ਸਮਤਰਪਿਤ ਥਾਂ-ਥਾਂ 'ਤੇ ਸਮਾਗਮ ਕਰਵਾਏ ਜਾ ਰਹੇ ਹਨ ਤੇ ਸੰਗਤ ਦੂਰ-ਦੂਰ ਤੋਂ ਨਤਮਸਤਕ ਹੋ ਰਹੀ ਹੈ। ਤੁਹਾਨੂੰ ਦੱਸ ਦਈਏ, ਪਿਛਲੇ ਦਿਨੀਂ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਏ ਗਏ ਤੇ ਨਾਲ ਹੀ ਸ਼ੋਭਾ ਯਾਤਰਾ ਵੀ ਕੱਢੀ ਗਈ। ਇਸ ਤੋਂ ਇਲਾਵਾ ਜਲੰਧਰ ਦੀ ਬੂਟਾ ਮੰਡੀ ਵਿਖੇ 3 ਦਿਨਾਂ ਮੇਲਾ ਵੀ ਲਾਇਆ ਗਿਆ ਜਿੱਥੇ ਦੇਸ਼ਾਂ-ਵਿਦੇਸ਼ਾਂ ਤੋਂ ਸੰਗਤ ਪਹੁੰਚੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕਾਂਸ਼ੀ ਲਈ ਸ਼ਰਧਾਲੂਆਂ ਲਈ ਇੱਕ ਰੇਲ ਵੀ ਸ਼ੁਰੂ ਕੀਤੀ ਗਈ ਸੀ।

Intro:Body:ਪਹੂਵਿੰਡ ਤੋਂ ਟਾਹਲਾ ਸਾਹਿਬ ਜਾ ਰਹੇ ਨਗਰ ਕੀਰਤਨ ਦੌਰਾਨ ਆਤਿਸ਼ਬਾਜ਼ੀ ਕਾਰਨ ਹੋਇਆ ਧਮਾਕਾ ਤਿੰਨ ਦੀ ਮੌਤ 11 ਜ਼ਖਮੀ
ਐਂਕਰ ਪਹੂਵਿੰਡ ਤੋਂ ਟਾਹਲਾ ਸਾਹਿਬ ਜਾ ਰਹੇ ਨਗਰ ਕੀਰਤਨ ਮੌਕੇ ਨਗਰ ਕੀਰਤਨ ਵਿਚ ਸ਼ਾਮਿਲ ਟਰੈਕਟਰ ਟਰਾਲੀ ਵਿਚ ਪਈ ਆਤਿਸ਼ਬਾਜ਼ੀ ਜੋ ਕਿ ਨਗਰ ਕੀਰਤਨ ਦੇ ਰਸਤੇ ਵਿਚ ਚਲਾਈ ਜਾ ਰਹੀ ਇਸਨੂੰ ਇੱਕਦਮ ਅੱਗ ਲੱਗ ਜਾਣ ਕਰਕੇ ਟਰਾਲੀ ਵਿਚ ਜਬਰਦਸਤ ਧਮਾਕਾ ਹੋ ਗਿਆ ਜਿਸ ਕਰਕੇ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਅਤੇ 11 ਹੋਰ ਜ਼ਖਮੀ ਹੋ ਗਏ ਹਨ
ਇਸ ਬਾਰੇ ਮੌਕੇ ਦੇ ਮਜ਼ੂਦ ਲੋਕਾਂ ਨੇ ਦੱਸਿਆ ਕਿ ਧਮਾਕਾ ਇਨ੍ਹਾਂ ਜਬਰਦਸਤ ਸੀ ਟਰਾਲੀ ਵਿਚ ਸਵਾਰ ਸਾਰੇ ਲੋਕਾਂ ਨੂੰ ਨੁਕਸਾਨ ਪੁੱਜਾ ਕਈਆਂ ਦੇ ਸਰੀਰ ਦੇ ਅੰਗ ਵੀ ਉੱਡ ਕੇ ਦੂਰ ਤੱਕ ਗਏ
ਇਸ ਬਾਰੇ ਡੀ ਐੱਸ ਪੀ ਪਰਵੇਜ ਚੋਪੜਾ ਨੇ ਦੱਸਿਆ ਕਿ ਟਰਾਲੀ ਵਿਚ ਸਵਾਰ ਤਿੰਨ ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ ਜਦ ਕਿ 11 ਜ਼ਖਮੀ ਹਨ
ਇਸ ਮੌਕੇ ਇਕਬਾਲ ਸਿੰਘ ਸੰਧੂ ਨੇ ਦੱਸਿਆ ਕਿ ਇਹ ਘਟਨਾ ਨਿੰਦਣਯੋਗ ਹੈ ਜਿਸ ਵਿਚ 2/3 ਲੋਕਾਂ ਦੀ ਮੌਤ ਹੋਈ ਹੈ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਯੋਗ ਸਹਾਇਤਾ ਕਰਨੀ ਚਾਹੀਦੀ ਅਤੇ ਜ਼ਖਮੀਆਂ ਦਾ ਇਲਾਜ ਵੀ ਸਰਕਾਰ ਆਪਣੀ ਜਿੰਮੇਵਾਰੀ ਤੇ ਕਰਾਵੇ
ਬਾਈਟ ਪੁਲੀਸ ਦੇ ਅਧਿਕਾਰੀ ਅਤੇ ਮੌਕੇ ਤੇ ਮਜ਼ੂਦ ਲੋਕ
ਰਿਪੋਰਟਰ ਨਰਿੰਦਰ ਸਿੰਘConclusion:
Last Updated : Feb 9, 2020, 12:21 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.