ETV Bharat / international

ਕਜ਼ਾਖਿਸਤਾਨ 'ਚ 100 ਯਾਤਰੀਆਂ ਨੂੰ ਲਿਜਾ ਰਿਹਾ ਹਵਾਈ ਜਹਾਜ਼ ਹਾਦਸਾਗ੍ਰਸਤ, 15 ਲੋਕਾਂ ਦੀ ਮੌਤ

ਕਜ਼ਾਖਿਸਤਾਨ ’ਚ 100 ਯਾਤਰੀਆਂ ਨੂੰ ਲਿਜਾ ਰਿਹਾ ਇੱਕ ਹਵਾਈ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ 'ਚ 15 ਯਾਤਰੀਆਂ ਦੀ ਮੌਤ ਹੋ ਗਈ।

author img

By

Published : Dec 28, 2019, 4:21 AM IST

15 people killed in plane crash in Kazakhstan
ਫ਼ੋਟੋ

ਨਵੀਂ ਦਿੱਲੀ: ਕਜ਼ਾਖਿਸਤਾਨ ’ਚ ਇੱਕ ਹਵਾਈ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ 100 ਯਾਤਰੀਆਂ ਨੂੰ ਲਿਜਾ ਰਿਹਾ ਇੱਕ ਹਵਾਈ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ 15 ਲੋਕਾਂ ਦੀ ਮੌਤ ਹੋ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਟੇਕ ਆਫ਼ ਦੇ ਸਮੇਂ ਹਵਾਈ ਜਹਾਜ਼ ਦਾ ਸੰਤੁਲਨ ਵਿਗੜ ਗਿਆ। ਜਿਸ ਤੋਂ ਬਾਅਦ ਇਹ ਜਹਾਜ਼ ਦੋ ਮੰਜ਼ਿਲਾ ਇਮਾਰਤ ਨਾਲ ਟਕਰਾ ਗਿਆ। ਇਹ ਜਹਾਜ਼ ਅਲਮਾਟੀ ਸ਼ਹਿਰ ਤੋਂ ਰਾਜਧਾਨੀ ਨੂਰ ਸੁਲਤਾਨ ਜਾ ਰਿਹਾ ਸੀ। ਖ਼ਬਰ ਏਜੰਸੀ ਰਾਇਟਰਜ਼ ਮੁਤਾਬਕ ਸ਼ੁੱਕਰਵਾਰ ਨੂੰ ਵਾਪਰੇ ਹਾਦਸੇ ’ਚ ਹਵਾਈ ਜਹਾਜ਼ ਵਿੱਚ 95 ਯਾਤਰੀ ਤੇ ਅਮਲੇ ਦੇ ਪੰਜ ਮੈਂਬਰ ਸਵਾਰ ਸਨ।

Intro:Body:

sa

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.