ETV Bharat / international

ਦੁਨੀਆ ਭਰ 'ਚ 1.78 ਕਰੋੜ ਲੋਕ ਕੋਰੋਨਾ ਪੌਜ਼ੀਟਿਵ, 6.84 ਲੱਖ ਤੋਂ ਵੱਧ ਮੌਤਾਂ

author img

By

Published : Aug 3, 2020, 6:56 AM IST

ਵਿਸ਼ਵ ਭਰ ਵਿੱਚ 1,78,49,782 ਲੋਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ। ਜਦਕਿ ਇਸ ਮਹਾਂਮਾਰੀ ਕਾਰਨ ਹੁਣ ਤੱਕ 6,84,964 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਰਾਹਤ ਵਾਲੀ ਖ਼ਬਰ ਇਹ ਹੈ ਕਿ 1,05,53,585 ਤੋਂ ਵੱਧ ਲੋਕ ਸਹਿਤਯਾਬ ਹੋ ਚੁੱਕੇ ਹਨ।

ਫੋਟੋ
ਫੋਟੋ

ਹੈਦਰਾਬਾਦ: ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੀ ਘਾਤਕ ਮਹਾਂਮਾਰੀ ਕੋਰੋਨਾ ਵਾਇਰਸ ਕਰਾਨ ਹੁਣ ਤੱਕ 6,84,964 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਵਿਸ਼ਵ ਭਰ ਵਿੱਚ 1,78,49,782 ਲੋਕ ਕੋਰੋਨਾ ਵਾਇਰਸ ਤੋਂ ਸੰਕਰਮਿਤ ਪਾਏ ਗਏ ਹਨ। ਇਹ ਅੰਕੜੇ ਲਗਾਤਾਰ ਬਦਲ ਰਹੇ ਹਨ।

ਇਨ੍ਹਾਂ ਅੰਕੜਿਆਂ ਮੁਤਾਬਕ ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਨਾਲ ਸੰਕਰਮਿਤ 1,05,53,585 ਤੋਂ ਵੱਧ ਲੋਕ ਸਿਹਤਯਾਬ ਹੋ ਚੁੱਕੇ ਹਨ। ਜਦਕਿ ਵਿਸ਼ਵ ਭਰ 'ਚ ਅਜੇ ਤੱਕ ਕੋਰੋਨਾ ਵਾਇਰਸ ਦੇ 66,11,233 ਤੋਂ ਵੱਧ ਮਾਮਲੇ ਐਕਟਿਵ ਬਹਨ। ਇਹ ਅੰਕੜੇ ਵਰਲਡੋਮੀਟਰ ਤੋਂ ਲਏ ਗਏ ਹਨ।

ਹਾਲਾਂਕਿ ਅਮਰੀਕਾ ਵਿੱਚ ਇਸ ਮਹਾਂਮਾਰੀ ਕਾਰਨ ਮ੍ਰਿਤਕਾਂ ਦੀ ਗਿਣਤੀ 1.55 ਲੱਖ ਦਾ ਅੰਕੜਾ ਪਾਰ ਕਰ ਗਈ ਹੈ, ਉਥੇ ਹੀ ਹੋਰੋਨਾਂ ਦੇਸ਼ਾਂ ਦੇ ਮਾਹਿਰਾਂ ਦਾ ਮੰਨਣਾ ਹੈ ਕਿ ਨਵੇਂ ਕੇਸਾਂ ਵਿੱਚ ਦੂਜਾ ਉਛਾਲ ਘੱਟਦਾ ਵਿਖਾਈ ਦੇ ਰਿਹਾ ਹੈ।

ਇਸ ਸਮੇਂ ਅਮਰੀਕਾ 'ਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 46.35 ਲੱਖ ਤੋਂ ਵੱਧ ਹੈ।ਬ੍ਰਾਜ਼ੀਲ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 50 ਹਜ਼ਾਰ ਤੋਂ ਵੱਧ ਨਵੇਂ ਕੇਸਾਂ ਦੀ ਆਮਦ ਤੋਂ ਬਾਅਦ ਪੌਜ਼ੀਟਿਵ ਮਾਮਲਿਆਂ ਦੀ ਗਿਣਤੀ 27.07 ਲੱਖ ਹੋ ਗਈ ਹੈ। ਰਾਸ਼ਟਰੀ ਸਿਹਤ ਮੰਤਰਾਲੇ ਦੇ ਅਨੁਸਾਰ 24 ਘੰਟਿਆਂ ਵਿੱਚ ਕੋਰੋਨਾ ਨਾਲ ਇੱਕ ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋਣ ਕਾਰਨ ਮ੍ਰਿਤਕਾਂ ਦਾ ਅੰਕੜਾ 93,563 ਹੋ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.