ETV Bharat / international

ਦੁਨੀਆ ਭਰ 'ਚ 1.80 ਕਰੋੜ ਤੋਂ ਵੱਧ ਲੋਕ ਕੋਰੋਨਾ ਪੌਜ਼ੀਟਿਵ, 6.97 ਲੱਖ ਤੋਂ ਵੱਧ ਮੌਤਾਂ

ਵਿਸ਼ਵ ਭਰ ਵਿੱਚ 1,84,43,484 ਕਰੋੜ ਲੋਕਾਂ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ। ਜਦਕਿ ਇਸ ਮਹਾਂਮਾਰੀ ਕਾਰਨ ਹੁਣ ਤੱਕ 6,97,188 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਰਾਹਤ ਵਾਲੀ ਖ਼ਬਰ ਇਹ ਹੈ ਕਿ 1,16,72,917 ਤੋਂ ਵੱਧ ਲੋਕ ਸਹਿਤਯਾਬ ਹੋ ਚੁੱਕੇ ਹਨ।

1.80 ਕਰੋੜ ਤੋਂ ਵੱਧ ਲੋਕ ਕੋਰੋਨਾ ਪੌਜ਼ੀਟਿਵ
1.80 ਕਰੋੜ ਤੋਂ ਵੱਧ ਲੋਕ ਕੋਰੋਨਾ ਪੌਜ਼ੀਟਿਵ
author img

By

Published : Aug 4, 2020, 6:41 AM IST

Updated : Aug 4, 2020, 11:02 AM IST

ਹੈਦਰਾਬਾਦ: ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੀ ਘਾਤਕ ਮਹਾਂਮਾਰੀ ਕੋਰੋਨਾ ਵਾਇਰਸ ਕਰਾਨ ਹੁਣ ਤੱਕ 6,97,188 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਵਿਸ਼ਵ ਭਰ ਵਿੱਚ 1,84,43,484 ਕਰੋੜ ਤੋਂ ਵੱਧ ਲੋਕਾਂ ਕੋਰੋਨਾ ਵਾਇਰਸ ਤੋਂ ਸੰਕਰਮਿਤ ਪਾਏ ਗਏ ਹਨ। ਇਨ੍ਹਾਂ ਅੰਕੜਿਆਂ 'ਚ ਲਗਾਤਾਰ ਤਬਦੀਲੀ ਆ ਰਹੀ ਹੈ।

ਇਨ੍ਹਾਂ ਅੰਕੜਿਆਂ ਮੁਤਾਬਕ ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਨਾਲ ਸੰਕਰਮਿਤ 1,16,72,917 ਤੋਂ ਵੱਧ ਲੋਕ ਸਿਹਤਯਾਬ ਹੋ ਚੁੱਕੇ ਹਨ। ਜਦਕਿ ਵਿਸ਼ਵ ਭਰ 'ਚ ਅਜੇ ਤੱਕ ਕੋਰੋਨਾ ਵਾਇਰਸ ਦੇ 6,073,379 ਤੋਂ ਵੱਧ ਮਾਮਲੇ ਐਕਟਿਵ ਹਨ। ਇਹ ਅੰਕੜੇ ਵਰਲਡੋਮੀਟਰ ਤੋਂ ਲਏ ਗਏ ਹਨ।

ਹਾਲਾਂਕਿ ਅਮਰੀਕਾ ਵਿੱਚ ਇਸ ਮਹਾਂਮਾਰੀ ਕਾਰਨ ਮ੍ਰਿਤਕਾਂ ਦੀ ਗਿਣਤੀ 1.55 ਲੱਖ ਦੇ ਅੰਕੜੇ ਪਾਰ ਕਰ ਗਈਆਂ ਹਨ, ਉਥੇ ਹੀ ਹੋਰੋਨਾਂ ਦੇਸ਼ਾਂ ਦੇ ਮਾਹਿਰਾਂ ਦਾ ਮੰਨਣਾ ਹੈ ਕਿ ਨਵੇਂ ਕੇਸਾਂ ਵਿੱਚ ਦੂਜਾ ਉਛਾਲ ਘੱਟਦਾ ਵਿਖਾਈ ਦੇ ਰਿਹਾ ਹੈ।

ਇਸ ਸਮੇਂ ਅਮਰੀਕਾ 'ਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 46.67 ਲੱਖ ਤੋਂ ਵੱਧ ਹੈ।ਬ੍ਰਾਜ਼ੀਲ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 50,ਹਜ਼ਾਰ ਤੋਂ ਵੱਧ ਨਵੇਂ ਕੇਸਾਂ ਦੀ ਆਮਦ ਤੋਂ ਬਾਅਦ ਪੌਜ਼ੀਟਿਵ ਮਾਮਲਿਆਂ ਦੀ ਗਿਣਤੀ 27.33 ਲੱਖ ਤੋਂ ਵੱਧ ਹੈ। ਰਾਸ਼ਟਰੀ ਸਿਹਤ ਮੰਤਰਾਲੇ ਦੇ ਮੁਤਾਬਕ ਪ੍ਰਤੀ ਦਿਨ ਕੋਰੋਨਾ ਨਾਲ ਇੱਕ ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋਣ ਕਾਰਨ ਮ੍ਰਿਤਕਾਂ ਦਾ ਅੰਕੜਾ 94,665 ਹੋ ਗਿਆ ਹੈ।

Last Updated : Aug 4, 2020, 11:02 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.