ETV Bharat / international

ਕੈਨੇਡਾ ਚੋਣਾਂ: 157 ਸੀਟਾਂ 'ਤੇ ਜਿੱਤ ਹਾਸਲ, ਜਸਟਿਨ ਟਰੂਡੋ ਮੁੜ ਬਣਾਉਣਗੇ ਸਰਕਾਰ - canada polls justin trudeau

ਕੈਨੇਡਾ 'ਚ ਹੋਈਆਂ ਫੈਡਰਲ ਚੋਣਾਂ ਦੇ ਨੀਤਜਿਆਂ ਚ ਕਿਸੇ ਪਾਰਟੀ ਨੂੰ ਪੂਰਨ ਬਹੁਮਤ ਨਹੀਂ ਮਿਲਿਆ ਹੈ ਪਰ ਸਥਿਤੀ ਸਾਫ਼ ਹੈ ਕਿ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਮੁੜ ਤੋਂ ਸੱਤਾ 'ਤੇ ਕਾਬਜ਼ ਹੋਣ ਜਾ ਰਹੀ ਹੈ।

ਫ਼ੋਟੋ
author img

By

Published : Oct 22, 2019, 12:50 PM IST

Updated : Oct 22, 2019, 4:02 PM IST

ਨਵੀਂ ਦਿੱਲੀ: ਕੈਨੇਡਾ 'ਚ ਹੋਈਆਂ ਫੈਡਰਲ ਚੋਣਾਂ ਦੇ ਨੀਤਜਿਆਂ ਚ ਕਿਸੇ ਪਾਰਟੀ ਨੂੰ ਪੂਰਨ ਬਹੁਮਤ ਨਹੀਂ ਮਿਲਿਆ ਹੈ ਪਰ ਸਥਿਤੀ ਸਾਫ਼ ਹੈ ਕਿ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਮੁੜ ਤੋਂ ਸੱਤਾ 'ਤੇ ਕਾਬਜ਼ ਹੋਣ ਜਾ ਰਹੀ ਹੈ।

ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੂੰ 157 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ। ਇਸੇ ਤਰ੍ਹਾਂ ਕੰਜ਼ਰਵੇਟਿਵ ਪਾਰਟੀ ਦੇ ਹਿੱਸੇ 122 ਸੀਟਾਂ ਆਈਆਂ ਹਨ। ਜਗਮੀਤ ਸਿੰਘ ਦੀ ਪਾਰਟੀ ਐਨਡੀਪੀ 24 ਸੀਟਾਂ ਲੈਂਦੇ ਹੋਇਆਂ ਪਛੜ ਕੇ ਚੌਥੇ ਨੰਬਰ 'ਤੇ ਪਹੁੰਚ ਗਈ ਹੈ।

ਦੱਸਣਯੋਗ ਹੈ ਕਿ ਕੈਨੇਡਾ ਵਿੱਚ ਕੁੱਲ 338 ਸੰਸਦੀ ਸੀਟਾਂ ਹਨ। ਸਰਕਾਰ ਬਣਾਉਣ ਲਈ ਬਹੁਮਤ ਦਾ ਅੰਕੜਾ ਇੱਕ 170 ਹੈ ਜੋ ਤਾਜ਼ਾ ਨਤੀਜਿਆਂ 'ਚ ਕਿਸੇ ਪਾਰਟੀ ਨੂੰ ਪ੍ਰਾਪਤ ਨਹੀਂ ਹੋਇਆ। ਪਰ ਇਹ ਸਪਸ਼ਟ ਹੈ ਕਿ ਜਸਟਿਨ ਟਰੂਡੋ ਦੁਬਾਰਾ ਤੋਂ ਪ੍ਰਧਾਨ ਮੰਤਰੀ ਦੀ ਸੀਟ 'ਤੇ ਕਾਬਜ਼ ਹੋਣਗੇ।

ਐਨਡੀਪੀ ਲੀਡਰ ਜਗਮੀਤ ਸਿੰਘ ਪਹਿਲਾਂ ਤੋਂ ਹੀ ਲਿਬਰਲ ਪਾਰਟੀ ਨੂੰ ਸਮਰਥਨ ਦੇਣ ਦੀ ਗੱਲ ਕਹਿ ਚੁੱਕੇ ਹਨ। ਇਸ ਤਰ੍ਹਾਂ ਇੱਕ ਇਤਿਹਾਸ ਰਚਦਿਆਂ ਪਹਿਲੀ ਵਾਰ ਲਿਬਰਲ ਪਾਰਟੀ ਦੂਜੀ ਪਾਰੀ ਜਿੱਤ ਕੇ ਸੱਤਾ ਵਿੱਚ ਆਏਗੀ।

Intro:Body:

justin

Conclusion:
Last Updated : Oct 22, 2019, 4:02 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.