ETV Bharat / international

ਮਾਡਰਨਾ ਵੈਕਸੀਨ ਨੂੰ ਅਮਰੀਕਾ ਨੇ ਦਿੱਤੀ ਮਨਜ਼ੂਰੀ - ਡੋਨਾਲਡ ਟਰੰਪ

ਅਮਰੀਕਾ ਨੇ ਮਾਡਰਨਾ ਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਵੀਟ ਕਰ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ।

ਮਾਡਰਨਾ ਵੈਕਸੀਨ ਨੂੰ ਅਮਰੀਕਾ ਨੇ ਦਿੱਤੀ ਮਨਜ਼ੂਰੀ

author img

By

Published : Dec 19, 2020, 6:59 AM IST

ਵਾਸ਼ਿੰਗਟਨ: ਕੋਰੋਨਾ ਵਾਇਰਸ ਨੂੰ ਲੈ ਕੇ ਅਮਰੀਕਾ ਨੇ ਮਾਡਰਨਾ ਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਮਰੀਕਾ ਵਿੱਚ ਕੋਰੋਨਾ ਕਾਰਨ ਹੁਣ ਤਕ 3,10,000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।

  • Moderna Inc’s coronavirus vaccine has become the second to receive emergency use authorization (EUA) from the US Food and Drug Administration: Reuters https://t.co/YCeIdheyiz

    — ANI (@ANI) December 19, 2020 " class="align-text-top noRightClick twitterSection" data=" ">
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਵੀਟ ਕਰ ਇਸ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਦੀ ਵੰਡ ਜਲਦੀ ਹੀ ਸ਼ੁਰੂ ਕਰ ਦਿੱਤੀ ਜਾਵੇਗੀ। ਟਰੰਪ ਨੇ ਕਿਹਾ ਕਿ ਯੂਰਪ ਅਤੇ ਦੁਨੀਆ ਦੇ ਹੋਰ ਦੇਸ਼ਾਂ ਖਾਸ ਕਰਕੇ ਜਰਮਨੀ, ਫਰਾਂਸ, ਸਪੇਨ ਅਤੇ ਇਟਲੀ ਚੀਨ ਦੇ ਵਾਇਰਸ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹਨ। ਦੱਸ ਦਈਏ ਕਿ ਅਮਰੀਕਾ ਵਿੱਚ ਫਾਈਜ਼ਰ ਵੱਲੋਂ ਵਿਕਸਤ ਕੀਤੇ ਕੋਵਿਡ-19 ਵੈਕਸੀਨ ਦੀ ਐਮਰਜੈਂਸੀ ਵਰਤੋਂ ਨੂੰ ਹਾਲ ਹੀ ਵਿੱਚ ਮਨਜ਼ੂਰੀ ਦਿੱਤੀ ਗਈ ਸੀ ਅਤੇ ਲੋਕਾਂ ਨੂੰ ਵੈਕਸੀਨ ਦਿੱਤੇ ਜਾ ਰਹੇ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.