ETV Bharat / international

74ਵੇਂ ਆਜ਼ਾਦੀ ਦਿਹਾੜੇ ਮੌਕੇ ਨਿਊਯਾਰਕ ਦੇ ਟਾਈਮਜ਼ ਸਕੁਏਅਰ ਉੱਤੇ ਪਹਿਲੀ ਵਾਰ ਲਹਿਰਾਇਆ ਤਿਰੰਗਾ - 74ਵੇਂ ਆਜ਼ਾਦੀ ਦਿਹਾੜੇ

ਭਾਰਤ ਦੇ 74 ਵੇਂ ਆਜ਼ਾਦੀ ਦਿਹਾੜੇ ਉੱਤੇ ਵਿਸ਼ਵ ਦੇ ਵੱਖ-ਵੱਖ ਹਿੱਸਿਆਂ ਵਿੱਚ ਵਸੇ ਭਾਰਤੀਆਂ ਨੇ ਤਿਰੰਗਾ ਲਹਿਰਾ ਕੇ ਆਜ਼ਾਦੀ ਦਿਹਾੜਾ ਮਨਾਇਆ। ਇਸ ਮੌਕੇ ਅਮਰੀਕਾ ਦੇ ਨਿਊਯਾਰਕ ਦੇ ਟਾਈਮਜ਼ ਸਕੁਏਅਰ ਉੱਤੇ ਪਹਿਲੀ ਵਾਰ ਭਾਰਤ ਦਾ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਨਿਊਯਾਰਕ ਵਿੱਚ, ਭਾਰਤ ਦੇ ਕੌਂਸਲ ਜਨਰਲ ਰਣਧੀਰ ਜੈਸਵਾਲ ਨੇ ਟਾਈਮਜ਼ ਸਕੁਏਅਰ ਵਿਖੇ ਝੰਡਾ ਲਹਿਰਾਇਆ

74ਵੇਂ ਆਜ਼ਾਦੀ ਦਿਹਾੜੇ ਉੱਤੇ ਨਿਉਯਾਰਕ ਦੇ ਟਾਈਮਜ਼ ਸਕੁਏਅਰ ਉੱਤੇ ਪਹਿਲੀ ਵਾਰ ਲਹਿਰਾਇਆ ਤਿਰੰਗਾ

author img

By

Published : Aug 16, 2020, 2:42 PM IST

ਵਾਸ਼ਿੰਗਟਨ: ਭਾਰਤ ਦੇ 74ਵੇਂ ਆਜ਼ਾਦੀ ਦਿਹਾੜੇ ਉੱਤੇ ਵਿਸ਼ਵ ਦੇ ਵੱਖ-ਵੱਖ ਹਿੱਸਿਆਂ ਵਿੱਚ ਵਸੇ ਭਾਰਤੀਆਂ ਨੇ ਤਿਰੰਗਾ ਲਹਿਰਾ ਕੇ ਆਜ਼ਾਦੀ ਦਿਹਾੜਾ ਮਨਾਇਆ। ਇਸ ਮੌਕੇ ਅਮਰੀਕਾ ਦੇ ਨਿਊਯਾਰਕ ਦੇ ਟਾਈਮਜ਼ ਸਕੁਏਅਰ ਉੱਤੇ ਪਹਿਲੀ ਵਾਰ ਅਮਰੀਕਾ ਦੇ ਝੰਡੇ ਦੇ ਨਾਲ ਭਾਰਤ ਦਾ ਕੌਮੀ ਝੰਡਾ ਲਹਿਰਾਇਆ ਗਿਆ। ਇਸ ਦੇ ਨਾਲ ਹੀ ਦੇਸ਼ ਭਗਤਾਂ ਨੇ ਰਾਸ਼ਟਰ ਗਾਣ ਤੇ ਦੇਸ਼ ਭਗਤੀ ਦੇ ਗੀਤਾਂ ਨੂੰ ਗਾ ਕੇ ਆਜ਼ਾਦੀ ਦਿਹਾੜਾ ਮਨਾਇਆ। ਹਾਲਾਂਕਿ ਕੋਵਿਡ-19 ਮਹਾਂਮਾਰੀ ਨੂੰ ਦੇਖਦੇ ਹੋਏ ਉਨ੍ਹਾਂ ਨੇ ਸਮਾਜਿਕ ਦੂਰੀ ਤੇ ਮਾਸਕ ਦੀ ਵਰਤੋਂ ਕੀਤੀ।

  • USA: Randhir Jaiswal, Consul General of India in New York, hoists Indian national flag at the Times Square at an event organised by Federation of Indian Associations (FIA), as part of Independence Day celebrations. pic.twitter.com/z4GGac2z8A

    — ANI (@ANI) August 15, 2020 " class="align-text-top noRightClick twitterSection" data=" ">

74ਵੇਂ ਆਜ਼ਾਦੀ ਦਿਹਾੜੇ ਮੌਕੇ ਅਮਰੀਕਾ ਤੋਂ ਇਲਾਵਾ ਨਿਊਜ਼ੀਲੈਂਡ, ਆਸਟਰੇਲੀਆ, ਇੰਡੋਨੇਸ਼ੀਆ, ਸਿੰਗਾਪੁਰ, ਚੀਨ, ਬੰਗਲਾਦੇਸ਼, ਨੇਪਾਲ, ਪਾਕਿਸਤਾਨ, ਸ਼੍ਰੀਲੰਕਾ, ਸੰਯੁਕਤ ਅਰਬ ਅਮੀਰਾਤ (ਯੂਏਈ), ਇਜ਼ਰਾਈਲ ਅਤੇ ਹੋਰ ਦੇਸ਼ਾਂ ਵਿੱਚ ਭਾਰਤੀ ਮਿਸ਼ਨਾਂ ਦੇ ਸਮਾਗਮ ਕਰਵਾਏ ਗਏ।

ਨਿਊਯਾਰਕ ਵਿੱਚ, ਭਾਰਤ ਦੇ ਕੌਂਸਲ ਜਨਰਲ ਰਣਧੀਰ ਜੈਸਵਾਲ ਨੇ ਟਾਈਮਜ਼ ਸਕੁਏਅਰ ਵਿਖੇ ਝੰਡਾ ਲਹਿਰਾਇਆ। ਇਹ ਸਮਾਗਮ ਫੈਡਰੇਸ਼ਨ ਆਫ਼ ਇੰਡੀਅਨ ਐਸੋਸੀਏਸ਼ਨਜ਼ (ਐਫਆਈਏ) ਦੁਆਰਾ ਆਯੋਜਿਤ ਕੀਤਾ ਗਿਆ।

ਇਸ ਸਮਾਗਮ ਵਿੱਚ ਡਿਪਟੀ ਕੌਂਸਲ ਜਨਰਲ ਸ਼ਤਰੂਘਨ ਸਿਨਹਾ, ਐਫਆਈਏ ਦੇ ਪ੍ਰਧਾਨ ਅੰਕੁਰ ਵੈਦਿਆ, ਸੀਨੀਅਰ ਐਫਆਈ ਦੇ ਮੈਂਬਰ ਅਤੇ ਉੱਘੇ ਭਾਰਤੀ ਅਮਰੀਕੀ ਡਾਕਟਰ ਸੁਧੀਰ ਪਾਰੇਖ, ਉਦਯੋਗਪਤੀ ਐਚ.ਆਰ. ਸ਼ਾਹ, ਸਾਬਕਾ ਐਫਆਈਏ ਪ੍ਰਧਾਨ ਆਲੋਕ ਕੁਮਾਰ ਸਮੇਤ ਸੰਗਠਨ ਦੇ ਹੋਰ ਸੀਨੀਅਰ ਅਧਿਕਾਰੀਆਂ ਅਤੇ ਭਾਰਤੀ ਭਾਈਚਾਰੇ ਦੇ ਇੱਕ ਵੱਡੇ ਹਿੱਸੇ ਨੇ ਸ਼ਮੂਲੀਅਤ ਕੀਤੀ।

ਲੋਕਾਂ ਨੂੰ ਸੰਬੋਧਨ ਕਰਦਿਆਂ ਜੈਸਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੇ ਲਈ ਅੱਗੇ ਇੱਕ ਰਸਤਾ ਅਤੇ ਇੱਕ ਨਵੇਂ ਭਾਰਤ ਦੀ ਸਿਰਜਣਾ ਲਈ ਇੱਕ ਨਕਸ਼ਾ ਤਿਆਰ ਕੀਤਾ ਹੈ ਅਤੇ ਅਸੀਂ ਦੇਸ਼ ਨੂੰ ਇਸੇ ਢਾਂਚੇ ਵਿੱਚ ਅੱਗੇ ਲਿਜਾਉਣ ਦੀ ਕੋਸ਼ਿਸ਼ ਕਰ ਰਹੇ ਹਾਂ।

ਇਹ ਵੀ ਪੜ੍ਹੋ:ਡੋਨਾਲਡ ਟਰੰਪ ਦੇ ਛੋਟੇ ਭਰਾ ਰਾਬਰਟ ਟਰੰਪ ਦਾ 71 ਸਾਲ ਦੀ ਉਮਰ 'ਚ ਹੋਇਆ ਦੇਹਾਂਤ

ETV Bharat Logo

Copyright © 2024 Ushodaya Enterprises Pvt. Ltd., All Rights Reserved.