ETV Bharat / international

ਅਮਰੀਕਾ 'ਚ ਮਹਾਤਮਾ ਗਾਂਧੀ ਦੇ ਬੁੱਤ ਨਾਲ ਛੇੜਛਾੜ, ਰਾਜਦੂਤ ਨੇ ਮੰਗੀ ਮੁਆਫ਼ੀ - ਮਹਾਤਮਾ ਗਾਂਧੀ

ਵਾਸ਼ਿੰਗਟਨ ਡੀਸੀ ਸਥਿਤ ਭਾਰਤੀ ਦੂਤਘਰ ਦੇ ਬਾਹਰ ਮਹਾਤਮਾ ਗਾਂਧੀ ਦੇ ਬੁੱਤ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅਮਰੀਕਾ ਦੇ ਰਾਜਦੂਤ ਕੇਨੇਥ ਜੈਸਟਰ ਨੇ ਮੁਆਫ਼ੀ ਮੰਗੀ ਅਤੇ ਟਵੀਟ ਕਰਕੇ ਇਸ ਘਟਨਾ ‘ਤੇ ਅਫ਼ਸੋਸ ਪ੍ਰਗਟ ਕੀਤਾ।

US: Mahatma Gandhi's statue outside Indian Embassy desecrated
ਅਮਰੀਕਾ 'ਚ ਮਹਾਤਮਾ ਗਾਂਧੀ ਦੇ ਬੁੱਤ ਨਾਲ ਛੇੜਛਾੜ, ਰਾਜਦੂਤ ਨੇ ਮੰਗੀ ਮੁਆਫ਼ੀ
author img

By

Published : Jun 4, 2020, 12:44 PM IST

ਵਾਸ਼ਿੰਗਟਨ: ਵਾਸ਼ਿੰਗਟਨ ਡੀਸੀ ਸਥਿਤ ਭਾਰਤੀ ਦੂਤਘਰ ਦੇ ਬਾਹਰ ਮਹਾਤਮਾ ਗਾਂਧੀ ਦੇ ਬੁੱਤ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਮੁਤਾਬਕ ਯੂਨਾਈਟਿਡ ਸਟੇਟ ਪਾਰਕ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

  • So sorry to see the desecration of the Gandhi statue in Wash, DC. Please accept our sincere apologies. Appalled as well by the horrific death of George Floyd & the awful violence & vandalism. We stand against prejudice & discrimination of any type. We will recover & be better.

    — Ken Juster (@USAmbIndia) June 4, 2020 " class="align-text-top noRightClick twitterSection" data=" ">

ਦੱਸ ਦੇਈਏ ਕਿ ਜੌਰਜ ਫਲਾਇਡ ਦੀ ਮੌਤ ਤੋਂ ਬਾਅਦ ਪ੍ਰਦਰਸ਼ਨਕਾਰੀ ਅਮਰੀਕਾ ਦੀਆਂ ਸੜਕਾਂ ‘ਤੇ ਉੱਤਰ ਆਏ ਹਨ। ਸੂਤਰਾਂ ਮੁਤਾਬਕ ਇਸ ਦੇ ਤਹਿਤ ਬਲੈਕ ਲਾਈਫ਼ ਮੈਟਰਸ ਦੇ ਨਾਅਰੇ ਨਾਲ ਪ੍ਰਦਰਸ਼ਨ ਕਰਨ ਵਾਲੇ ਲੋਕਾਂ ਨੇ ਗਾਂਧੀ ਦੇ ਬੁੱਤ ਨਾਲ ਛੇੜਛਾੜ ਕੀਤੀ ਹੈ।

ਅਮਰੀਕਾ ਦੇ ਰਾਜਦੂਤ ਕੇਨੇਥ ਜੈਸਟਰ ਨੇ ਮੁਆਫ਼ੀ ਮੰਗੀ ਅਤੇ ਟਵੀਟ ਕਰਕੇ ਇਸ ਘਟਨਾ ‘ਤੇ ਅਫ਼ਸੋਸ ਪ੍ਰਗਟ ਕੀਤਾ। ਉਨ੍ਹਾਂ ਲਿਖਿਆ, "ਵਾਸ਼ਿੰਗਟਨ ਡੀਸੀ ਵਿੱਚ ਗਾਂਧੀ ਦੇ ਬੁੱਤ ਨਾਲ ਹੋਈ ਛੇੜਛਾੜ ਲਈ ਉਨ੍ਹਾਂ ਨੂੰ ਅਫ਼ਸੋਸ ਹੈ। ਕਿਰਪਾ ਕਰਕੇ ਸਾਡੀਆਂ ਇਮਾਨਦਾਰ ਮੁਆਫੀਆ ਨੂੰ ਸਵੀਕਾਰ ਕਰੋ।"

ਇਹ ਵੀ ਪੜ੍ਹੋ: WHO ਨੇ ਮੁੜ ਤੋਂ ਸ਼ੁਰੂ ਕੀਤਾ ਹਾਈਡ੍ਰੋਕਸੀਕਲੋਰੋਕੁਆਈਨ ਦਾ ਟ੍ਰਾਇਲ

ਕੈਨੇਥ ਨੇ ਲਿਖਿਆ ਕਿ ਜੌਰਜ ਫਲਾਇਡ ਦੀ ਗੰਭੀਰ ਮੌਤ ਅਤੇ ਉਸ ਤੋਂ ਬਾਅਦ ਹੋਈ ਹਿੰਸਾ ਅਤੇ ਭੰਨਤੋੜ ਭਿਆਨਕ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਕਿਸੇ ਵੀ ਕਿਸਮ ਦੇ ਪੱਖਪਾਤ ਦੇ ਵਿਰੁੱਧ ਹੈ। ਉਮੀਦ ਹੈ ਕਿ ਸਭ ਜਲਦੀ ਠੀਕ ਹੋ ਜਾਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.