ETV Bharat / international

ਕੈਨੇਡਾ ਵਿੱਚ 89 ਸਾਲਾ ਪੰਜਾਬੀ ਬਜ਼ੁਰਗ 'ਤੇ ਹਮਲਾ, ਗੰਭੀਰ ਜ਼ਖਮੀ - ਐਬੋਟਸਫੋਰਡ ਪੁਲਿਸ

ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਐਬਟਸਫੋਰਡ 'ਚ 89 ਸਾਲਾ ਬਜ਼ੁਰਗ 'ਤੇ ਅਣਪਛਾਤੇ ਵਿਅਕਤੀ ਨੇ ਹਮਲਾ ਕਰ ਦਿੱਤਾ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

89-year-old man attacked in Canada, seriously injured
ਕੈਨੇਡਾ ਵਿੱਚ 89 ਸਾਲਾ ਪੰਜਾਬੀ ਬਜ਼ੁਰਗ 'ਤੇ ਹਮਲਾ, ਗੰਭੀਰ ਜ਼ਖਮੀ
author img

By

Published : Nov 12, 2020, 11:01 AM IST

ਕੈਨੇਡਾ: ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਐਬਟਸਫੋਰਡ ‘ਚ 89 ਸਾਲਾ ਬਜ਼ੁਰਗ ‘ਤੇ ਅਣਪਛਾਤੇ ਵਿਅਕਤੀ ਨੇ ਹਮਲਾ ਕਰ ਦਿੱਤਾ, ਜਿਸ ‘ਚ ਬਜ਼ੁਰਗ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਇਸ ਘਟਨਾ ਤੋਂ ਬਾਅਦ ਜ਼ਖਮੀ ਬਜ਼ੁਰਗ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਐਬੋਟਸਫੋਰਡ ਪੁਲਿਸ ਅਨੁਸਾਰ ਘਟਨਾ ਨੂੰ ਨਸਲੀ ਹਮਲਾ ਕਹਿਣ ਜਲਦਬਾਜੀ ਹੋਵੇਗਾ। ਸੀਸੀਟੀਵੀ ਕੈਮਰਿਆਂ ਦੀ ਫੁਟੇਜ ਰਾਹੀਂ ਹਮਲਾਵਰ ਦੀ ਪਛਾਣ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਜਲਦ ਹੀ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਪੀੜਤ ਬਜ਼ੁਰਗ ਕਰਤਾਰ ਦਾ ਪਰਿਵਾਰ ਇਸ ਘਟਨਾ ਤੋਂ ਬਾਅਦ ਡਰਿਆ ਹੋਇਆ ਹੈ। ਮੀਡੀਆ ਰਿਪੋਰਟ ਮੁਤਾਬਕ ਬੀਤੇ ਸ਼ੁੱਕਰਵਾਰ ਸਵੇਰੇ ਲਗਭਗ 11 ਵਜੇ ਕਰਤਾਰ ਸੀਡਰ ਪਾਰਕ ਜਾ ਰਹੇ ਸਨ। ਇਸ ਦੌਰਾਨ ਜਦੋਂ ਉਹ ਬੱਸ 'ਚੋਂ ਉਤਰੇ ਤਾਂ 1 ਅਣਪਛਾਤੇ ਵਿਅਕਤੀ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.