ETV Bharat / international

ਨਦੀ 'ਚ ਕਿਸ਼ਤੀ ਡੁੱਬਣ ਕਾਰਨ 94 ਲੋਕਾਂ ਦੀ ਮੌਤ

ਇਰਾਕ ਦੇ ਮੋਸੁਲ ਸ਼ਹਿਰ ਨੇੜੇ ਪੈਂਦੀ ਟਿਰਗਿਸ ਨਦੀ 'ਚ ਕਿਸ਼ਤੀ ਡੁੱਬਣ ਕਾਰਨ 94 ਲੋਕਾਂ ਦੀ ਮੌਤ ਹੋ ਗਈ ਹੈ।

ਫ਼ਾਇਲ ਫ਼ੋਟੋ
author img

By

Published : Mar 22, 2019, 1:39 PM IST

ਇਰਾਕ: ਮੋਸੁਲ ਸ਼ਹਿਰ ਨੇੜੇ ਟਿਗਰਿਸ ਨਦੀ 'ਚ ਕਿਸ਼ਤੀ ਡੁੱਬਣ ਕਾਰਨ ਮਰਨ ਵਾਲਿਆਂ ਦੀ ਗਿਣਤੀ 94 ਹੋ ਗਈ ਹੈ। ਮਰਨ ਵਾਲਿਆਂ ਵਿੱਚ ਸਭ ਤੋਂ ਵੱਧ ਮਹਿਲਾਵਾਂ ਅਤੇ ਬੱਚੇ ਸ਼ਾਮਲ ਹਨ।
ਜਾਣਕਾਰੀ ਮੁਤਾਬਕ ਅਧਿਕਾਰੀਆਂ ਨੇ ਦੱਸਿਆ ਕਿ ਕਿਸ਼ਤੀ 'ਚ ਸਮਰਥਾ ਤੋਂ ਵੱਧ ਲੋਕ ਸਵਾਰ ਸਨ ਜੋ ਕਿ ਕੁਰਦ ਨਵਾਂ ਸਾਲ ਮਨਾ ਰਹੇ ਸਨ। ਇਸ ਦੇ ਨਾਲ ਹੀ ਉਤਰੀ ਨਾਈਨਵੇਹ ਪ੍ਰਾਂਤ ਵਿਚ ਨਾਗਰਿਕ ਸੁਰੱਖਿਆ ਦੇ ਮੁੱਖੀ ਕਰਨਲ ਹੁਸਾਮ ਖ਼ਲੀਲ ਨੇ ਕਿਹਾ ਕਿ ਘਟਨਾ ਉਸ ਵੇਲੇ ਵਾਪਰੀ ਜਿਸ ਵੇਲੇ ਲੋਕ ਵੱਡੀ ਗਿਣਤੀ 'ਚ ਨਵਰੋਜ ਮਨਾਉਣ ਲਈ ਬਾਹਰ ਗਏ ਸਨ।
ਨਵਰੋਜ ਕੁਰਦ ਨਵੇਂ ਸਾਲ ਅਤੇ ਬਸੰਤ ਰੁੱਤ ਦੇ ਆਗਮਨ ਦਾ ਪ੍ਰਤੀਕ ਹੈ। ਸਿਹਤ ਮੰਤਰਾਲੇ ਦੇ ਬੁਲਾਰੇ ਸੈਫ ਅਲ ਬਦ੍ਰ ਨੇ ਕਿਹਾ ਕਿ ਅਜੇ ਤੱਕ ਡੁੱਬੇ ਹੋਏ ਲੋਕਾਂ ਦੀ ਤਲਾਸ਼ ਜਾਰੀ ਹੈ। ਖ਼ਲੀਲ ਨੇ ਕਿਹਾ ਕਿ ਤਕਨੀਕੀ ਮੁਸ਼ਕਲਾਂ ਕਾਰਨ ਕਿਸ਼ਤੀ ਪਲਟ ਗਈ।

Intro:Body:

ਇਰਾਕ ਵਿਚ ਮੋਸੁਲ ਸ਼ਹਿਰ ਦੇ ਨੇੜੇ ਟਿਗਰਿਸ ਨਦੀ ਵਿਚ ਕਿਸ਼ਤੀ ਡੁੱਬਣ ਨਾਲ ਘੱਟੋ ਘੱਟ 83 ਲੋਕਾਂ ਦੀ ਮੌਤ ਹੋ ਗਈ। ਕਿਸ਼ਤੀ ਵਿਚ ਸਮਰਥਾ ਤੋਂ ਜ਼ਿਆਦਾ ਲੋਕ ਸਵਾਰ ਸਨ ਜੋ ਕੁਰਦ ਨਵਾਂ ਸਾਲ ਮਨਾ ਰਹੇ ਸਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ।ਉਤਰੀ ਨਾਈਨਵੇਹ ਪ੍ਰਾਂਤ ਵਿਚ ਨਾਗਰਿਕ ਸੁਰੱਖਿਆ ਦੇ ਮੁੱਖੀ ਕਰਨਲ ਹੁਸਾਮ ਖਲੀਲ ਨੇ ਦੱਸਿਆ ਕਿ ਘਟਨਾ ਵੀਰਵਾਰ ਨੂੰ ਉਸ ਸਮੇਂ ਵਾਪਰੀ ਜਦੋਂ ਵੱਡੀ ਗਿਣਤੀ ਵਿਚ ਲੋਕ ਨਵਰੋਜ਼ ਮਨਾਉਣ ਲਈ ਬਾਹਰ ਨਿਕਲੇ ਸਨ। ਨਵਰੋਜ ਕੁਰਦ ਨਵੇਂ ਸਾਲ ਅਤੇ ਬਸੰਤ ਰੁੱਤ ਦੇ ਆਗਮਨ ਦਾ ਪ੍ਰਤੀਕ ਹੈ। ਸਿਹਤ ਮੰਤਰਾਲੇ ਦੇ ਬੁਲਾਰੇ ਸੈਫ ਅਲ ਬਦ੍ਰ ਨੇ ਕਿਹਾ ਕਿ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। ਖਲੀਲ ਨੇ ਕਿਹਾ ਕਿ ਤਕਨੀਕੀ ਸਮੱਸਿਆਵਾਂ ਕਾਰਨ ਕਿਸ਼ਤੀ ਪਲਟ ਗਈ। ਮ੍ਰਿਤਕਾਂ ਵਿਚ ਜ਼ਿਆਦਾਤਰ ਮਹਿਲਾਵਾਂ ਅਤੇ ਬੱਚੇ ਸ਼ਾਮਲ ਹਨ।

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.