ETV Bharat / international

ਕੋਰੋਨਾ ਵਾਇਰਸ: ਈਰਾਨ 'ਚ 107 ਮੌਤਾਂ, ਤਿੰਨ ਹਜ਼ਾਰ ਪੀੜਤ

ਈਰਾਨ ਵਿੱਚ ਕੋਰੋਨਾ ਵਾਇਰਸ ਕਾਰਨ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 107 ਹੋ ਗਈ ਹੈ ਤੇ ਤਿੰਨ ਹਜ਼ਾਰ ਤੋਂ ਵੱਧ ਲੋਕ ਸੰਕਰਮਿਤ ਹਨ। ਈਰਾਨ ਪ੍ਰਸ਼ਾਸਨ ਨੇ ਇਸ ਮਹਾਮਾਰੀ ਨਾਲ ਲੜਨ ਲਈ ਕਈ ਕਦਮ ਚੁੱਕੇ ਹਨ। ਦੁਨੀਆ ਦੇ 79 ਦੇਸ਼ਾਂ ਵਿੱਚ ਫੈਲ ਰਹੇ ਕੋਰੋਨਾ ਵਾਇਰਸ ਕਾਰਨ 3200 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 95 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ।

ਕੋਰੋਨਾ ਵਾਇਰਸ: ਈਰਾਨ 'ਚ 107 ਦੀ ਮੌਤ, ਤਿੰਨ ਹਜ਼ਾਰ ਪੀੜਤ

author img

By

Published : Mar 6, 2020, 11:41 AM IST

ਤੇਹਰਾਨ: ਈਰਾਨ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਵਾਇਰਸ ਨਾਲ ਘੱਟੋ ਘੱਟ 107 ਲੋਕਾਂ ਦੀ ਮੌਤ ਹੋ ਗਈ ਹੈ ਅਤੇ 3,513 ਲੋਕ ਪੀੜਤ ਹਨ। ਹੁਣ ਵੱਡੇ ਸ਼ਹਿਰਾਂ ਦਰਮਿਆਨ ਯਾਤਰਾ ਘਟਾਉਣ ਲਈ ਕਈ ਬਲਾਕ ਬਣਾਏ ਜਾਣਗੇ ਅਤੇ ਲੋਕਾਂ ਨੂੰ ਕਾਗਜ਼ ਦੇ ਨੋਟਾਂ ਦੀ ਵਰਤੋਂ ਘੱਟ ਕਰਨ ਦੀ ਅਪੀਲ ਕੀਤੀ ਗਈ ਹੈ।

ਈਰਾਨ ਵਿੱਚ ਇਹ ਐਲਾਨ ਇਸ ਤੋਂ ਬਾਅਦ ਕੀਤਾ ਗਿਆ ਜਦੋਂ ਫਲਸਤੀਨੀ ਅਧਿਕਾਰੀਆਂ ਨੇ ਬੈਥਲਹੇਮ ਨੈਟਵਰਕ ਚਰਚ ਨੂੰ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਇਸ ਦੇ ਅਣਮਿੱਥੇ ਸਮੇਂ ਲਈ ਬੰਦ ਕਰਨ ਦੀ ਜਾਣਕਾਰੀ ਦਿੱਤੀ। ਈਰਾਨ ਵਿੱਚ ਇਹ ਐਲਾਨ ਫ਼ਲਸਤੀਨੀ ਅਧਿਕਾਰੀਆਂ ਨੇ ਬੈਥਲਹੇਮ ਨੈਟਵਰਕ ਚਰਚ ਨੂੰ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਇਸ ਨੂੰ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਾਰੇ ਸੈਲਾਨੀਆਂ ਦੇ ਵੇਸਟ ਬੈਂਕ ਵਿੱਚ ਪ੍ਰਵੇਸ਼ 'ਤੇ ਰੋਕ ਲਾਈ ਗਈ ਹੈ।

ਈਰਾਨ ਦੇ ਸਿਹਤ ਮੰਤਰੀ ਸਈਦ ਨਾਮਕੀ ਨੇ ਇੱਕ ਟੈਲੀਵਿਜ਼ਨ ਪ੍ਰੈਸ ਕਾਨਫਰੰਸ ਵਿੱਚ ਨਵੀਆਂ ਪਾਬੰਦੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਫ਼ਾਰਸੀ ਦਾ ਨਵਾਂ ਸਾਲ ਕਹੇ ਜਾਣ ਵਾਲੇ ਨੌਰੇਜ਼ ਦੇ ਮੌਕੇ ਸਕੂਲ ਅਤੇ ਯੂਨੀਵਰਸਿਟੀਆਂ ਬੰਦ ਰਹਿਣਗੀਆਂ। ਇਸ ਤੋਂ ਇਲਾਵਾ ਅਪ੍ਰੈਲ ਤੱਕ ਸਾਰੇ ਸਕੂਲ ਅਤੇ ਯੂਨੀਵਰਸਿਟੀ ਬੰਦ ਕਰ ਦਿੱਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਰਿਫਿਉਲਿੰਗ ਸਟੇਸ਼ਨਾਂ 'ਤੇ ਲੋਕਾਂ ਨੂੰ ਆਪਣੇ ਵਾਹਨਾਂ 'ਤੇ ਬੈਠਣਾ ਚਾਹੀਦਾ ਹੈ ਅਤੇ ਸਟੇਸ਼ਨ ਸੇਵਾਦਾਰ ਨੂੰ ਸਿਰਫ਼ ਵਾਇਰਸ ਦੇ ਫੈਲਣ ਤੋਂ ਰੋਕਣ ਲਈ ਕੰਮ ਕਰਨ ਦੇਣਾ ਚਾਹੀਦਾ ਹੈ।

ਕੋਰੋਨਾ ਵਾਇਰਸ ਕਾਰਨ ਚੀਨ ਤੋਂ ਬਾਅਦ ਇਰਾਨ ਅਤੇ ਇਟਲੀ ਵਿੱਚ ਸਭ ਤੋਂ ਵੱਧ ਮੌਤਾਂ ਹੋਇਆ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.