ETV Bharat / international

ਪਾਕਿਸਤਾਨ: ਮੀਂਹ ਅਤੇ ਬਰਫ਼ਬਾਰੀ ਕਾਰਨ ਬਲੂਚਿਸਤਾਨ ਵਿੱਚ ਐਮਰਜੈਂਸੀ ਦਾ ਐਲਾਨ - ਮੀਂਹ ਅਤੇ ਬਰਫ਼ਬਾਰੀ ਕਾਰਨ ਬਲੂਚਿਸਤਾਨ ਵਿੱਚ ਐਮਰਜੈਂਸੀ

ਬਲੂਚਿਸਤਾਨ ਵਿੱਚ ਭਾਰੀ ਮੀਂਹ ਅਤੇ ਬਰਫਬਾਰੀ ਤੋਂ ਬਾਅਦ ਐਮਰਜੈਂਸੀ ਐਲਾਨ ਦਿੱਤੀ ਗਈ ਹੈ। ਭਾਰੀ ਬਰਫਬਾਰੀ ਕਾਰਨ ਮੇਹਤਰਜਾਈ ਤੋਂ ਝੋਬ ਤੱਕ ਦਾ ਰਸਤਾ ਬੰਦ ਹੋ ਗਿਆ ਹੈ ਅਤੇ ਕਈ ਵਾਹਨ ਫਸੇ ਹੋਏ ਹਨ।

heavy snowfall and rain in Balochistan
ਬਲੂਚਿਸਤਾਨ ਵਿੱਚ ਮੀਂਹ ਅਤੇ ਬਰਫ਼ਬਾਰੀ
author img

By

Published : Jan 13, 2020, 1:47 PM IST

ਕਵੇਟਾ: ਪਾਕਿਸਤਾਨ ਦੇ ਬਲੂਚਿਸਤਾਨ ਪ੍ਰਾਂਤ ਦੇ ਸੱਤ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਬਰਫਬਾਰੀ ਤੋਂ ਬਾਅਦ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ ਹੈ।

ਜਾਣਕਾਰੀ ਮੁਤਾਬਕ ਸੂਬਾਈ ਆਫਤ ਪ੍ਰਬੰਧਨ ਅਥਾਰਟੀ ਨੇ ਐਤਵਾਰ ਨੂੰ ਮਸਤੂੰਗ, ਕਿਲਾ ਅਬਦੁੱਲਾ, ਕੇਚ, ਜਿਯਾਰਤ, ਹਰਨਈ ਅਤੇ ਪਿਸ਼ਿਨ ਜ਼ਿਲ੍ਹੇ ਵਿੱਚ ਐਮਰਜੈਂਸੀ ਐਲਾਨੀ ਹੈ।

ਇਹ ਵੀ ਪੜ੍ਹੋ: ਅਫ਼ਗਾਨਿਸਤਾਨ 'ਚ ਧਮਾਕਾ, ਦੋ ਅਮਰੀਕੀ ਫੌਜੀਆਂ ਦੀ ਮੌਤ

ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਜਾਮ ਕਮਾਲ ਖਾਨ ਨੇ ਕਿਹਾ ਕਿ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਭਾਰੀ ਬਰਫਬਾਰੀ ਕਾਰਨ ਮੇਹਤਰਜਾਈ ਤੋਂ ਝੋਬ ਤੱਕ ਦਾ ਰਸਤਾ ਬੰਦ ਹੋ ਗਿਆ ਹੈ ਅਤੇ ਕਈ ਵਾਹਨ ਫਸੇ ਹੋਏ ਹਨ।

ਦੱਸ ਦਈਏ ਕਿ ਬਲੂਚਿਸਤਾਨ ਵਿੱਚ ਭਾਰੀ ਬਰਫਬਾਰੀ ਕਾਰਨ ਘਰਾਂ ਦੀਆਂ ਛੱਤਾਂ ਡਿੱਗ ਗਈਆਂ ਅਤੇ ਵੱਖ-ਵੱਖ ਥਾਵਾਂ ਉੱਤੇ ਤਿੰਨ ਔਰਤਾਂ ਅਤੇ ਤਿੰਨ ਬੱਚਿਆਂ ਸਣੇ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਹੈ।

Intro:Body:

Pakistan 

Conclusion:

For All Latest Updates

ETV Bharat Logo

Copyright © 2025 Ushodaya Enterprises Pvt. Ltd., All Rights Reserved.