ETV Bharat / international

ਸ਼੍ਰੀਲੰਕਾ ਦੇ ਨਵ-ਨਿਯੁਕਤ ਰਾਸ਼ਟਰਪਤੀ 29 ਨੂੰ ਆਉਣਗੇ ਭਾਰਤ - latest international news

ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਮੰਗਲਵਾਰ ਨੂੰ ਸ਼੍ਰੀਲੰਕਾ ਪਹੁੰਚੇ। ਉਨ੍ਹਾਂ ਨਵੇਂ ਚੁਣੇ ਗਏ ਰਾਸ਼ਟਰਪਤੀ ਗੋਟਾਬਾਇਆ ਰਾਜਪਕਸ਼ੇ ਨਾਲ ਕੀਤੀ ਮੁਲਾਕਾਤ।

ਫ਼ੋਟੋ
author img

By

Published : Nov 19, 2019, 11:41 PM IST

ਕੋਲੰਬੋ : ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਮੰਗਲਵਾਰ ਨੂੰ ਸ਼੍ਰੀਲੰਕਾ ਪਹੁੰਚੇ। ਸ਼੍ਰੀਲੰਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਗੋਟਾਬਾਇਆ ਰਾਜਪਕਸ਼ੇ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।

ਜੈਸ਼ੰਕਰ ਨੇ ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਵੱਲੋਂ ਰਾਸ਼ਟਰਪਤੀ ਗੋਟਾਬਾਇਆ ਨੂੰ ਭੇਜਿਆ ਸੰਦੇਸ਼ ਦਿੱਤਾ। ਪੀਐਮ ਮੋਦੀ ਨੇ ਰਾਜਪਕਸ਼ੇ ਨੂੰ 29 ਨਵੰਬਰ ਨੂੰ ਸਾਂਝੇ ਸ਼ਾਂਤੀ, ਤਰੱਕੀ, ਖੁਸ਼ਹਾਲੀ ਅਤੇ ਸੁਰੱਖਿਆ ਲਈ ਸਾਂਝੇਦਾਰੀ ਦਾ ਸੰਦੇਸ਼ ਭੇਜਦਿਆਂ ਭਾਰਤ ਦਾ ਦੌਰਾ ਕਰਨ ਦਾ ਸੱਦਾ ਭੇਜਿਆ ਸੀ, ਜਿਸ ਨੂੰ ਰਾਜਪਕਸ਼ੇ ਨੇ ਸਵੀਕਾਰ ਕਰ ਲਿਆ ਹੈ।

ਇਹ ਵੀ ਪੜ੍ਹੋ: ਪਾਕਿਸਤਾਨ: ਦੇਸ਼ਧ੍ਰੋਹ ਦੇ ਮਾਮਲੇ ਵਿੱਚ ਮੁਸ਼ੱਰਫ਼ ਵਿਰੁੱਧ ਫ਼ੈਸਲਾ ਸੁਰੱਖਿਅਤ

ਦੱਸ ਦਈਏ ਕਿ ਹਾਲ ਹੀ ਵਿੱਚ ਹੋਈਆਂ ਚੋਣਾਂ ਵਿੱਚ ਸ੍ਰੀਲੰਕਾ ਪਦੁਜਨ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਗੋਟਾਬਾਇਆ ਰਾਜਪਕਸ਼ੇ ਨੇ ਵੱਡੀ ਜਿੱਤ ਪ੍ਰਾਪਤ ਕੀਤੀ। ਉਸਨੇ ਸੱਤਾਧਾਰੀ ਪਾਰਟੀ ਦੇ ਉਮੀਦਵਾਰ ਸਾਜਿਤ ਪ੍ਰੇਮਦਾਸਾ ਨੂੰ 13 ਲੱਖ ਤੋਂ ਵੱਧ ਵੋਟਾਂ ਨਾਲ ਹਰਾਇਆ।

ਪ੍ਰਧਾਨ ਮੰਤਰੀ ਮੋਦੀ ਨੇ ਗੋਟਾਬਾਇਆ ਨੂੰ ਜਿੱਤ ਦੀ ਵਧਾਈ ਦਿੱਤੀ ਅਤੇ ਆਸ ਕੀਤੀ ਕਿ ਦੋਵੇਂ ਦੇਸ਼ਾਂ ਅਤੇ ਨਾਗਰਿਕਾਂ ਦੇ ਵਿਚਕਾਰ ਨੇੜਲੇ ਅਤੇ ਭਾਈਚਾਰਕ ਸਬੰਧਾਂ ਨੂੰ ਮਜ਼ਬੂਤ ​​ਕਰਨ ਅਤੇ ਖੇਤਰ ਵਿਚ ਸ਼ਾਂਤੀ, ਖੁਸ਼ਹਾਲੀ ਅਤੇ ਸੁਰੱਖਿਆ ਲਈ ਮਿਲ ਕੇ ਕੰਮ ਕਰਨ ਦੀ ਉਮੀਦ ਕੀਤੀ ਜਾਵੇ।

Intro:Body:

khali

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.