ETV Bharat / international

ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਦੀ ਮੌਤ ਦੀ ਖ਼ਬਰਾਂ ਨੂੰ ਪਾਕਿ ਮੀਡੀਆ ਨੇ ਨਕਾਰਿਆ

author img

By

Published : Mar 4, 2019, 1:33 PM IST

ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਦੀ ਮੌਤ ਹੋਣ ਜਾਣ ਦੀਆਂ ਖ਼ਬਰਾਂ ਨੂੰ ਪਾਕਿਸਤਾਨੀ ਮੀਡੀਆ ਨੇ ਨਕਾਰਿਆ।

ਫਾਈਲ ਫ਼ੋਟੋ।

ਨਵੀਂ ਦਿੱਲੀ: ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਦੀ ਮੌਤ ਹੋਣ ਜਾਣ ਦੀਆਂ ਖ਼ਬਰਾਂ ਨੂੰ ਪਾਕਿਸਤਾਨੀ ਮੀਡੀਆ ਨੇ ਨਕਾਰ ਦਿੱਤਾ ਹੈ।
ਪਾਕਿ ਮੀਡੀਆ ਨੇ ਸੂਤਰਾਂ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਹੈ ਕਿ ਮੀਡੀਆ ਵਿੱਚ ਚੱਲ ਰਹੀਆਂ ਜੈਸ਼-ਏ-ਮੁਹੰਮਦ ਦੇ ਮੁਖੀ ਦੀਆਂ ਮੌਤ ਦੀਆਂ ਖ਼ਬਰਾਂ ਝੂਠੀਆਂ ਹਨ। ਦੂਜੇ ਪਾਸੇ ਪਾਕਿਤਸਾਨ ਵੱਲੋਂ ਇਸ ਮਾਮਲੇ 'ਤੇ ਅਜੇ ਤੱਕ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ ਹੈ।
ਸੋਸ਼ਲ ਮੀਡੀਆ 'ਤੇ ਵੀ ਮਸੂਦ ਅਜ਼ਹਰ ਦੀ ਮੌਤ ਦੀਆਂ ਖ਼ਬਰਾਂ ਵਾਈਰਲ ਹੋ ਰਹੀਆਂ ਹਨ ਜਿਸ ਵਿੱਚ ਉਸ ਦੀ ਮੌਤ ਦੇ ਦੋ ਵੱਖ-ਵੱਖ ਕਾਰਨ ਦੱਸੇ ਜਾ ਰਹੇ ਹਨ। ਪਹਿਲਾ, ਭਾਰਤੀ ਹਵਾਈ ਫ਼ੌਜ ਦੇ ਬਾਲਾਕੋਟ ਹਮਲੇ 'ਚ ਗੰਭੀਰ ਰੂਪ ਨਾਲ ਜ਼ਖ਼ਮੀ ਦੋਣ ਕਾਰਨ ਫਿਰ ਮੌਤ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਤੇ ਦੂਜਾ ਗੁਰਦਿਆਂ ਦੀ ਬਿਮਾਰੀ ਕਾਰਨ ਮੌਤ ਦੀ ਗੱਲ ਕਹੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਬਾਲਾਕੋਟ 'ਚ ਭਾਰਤੀ ਹਵਾਈ ਫ਼ੌਜ ਵੱਲੋਂ ਕੀਤੇ ਹਵਾਈ ਹਮਲੇ ਤੋਂ ਬਾਅਦ ਪਕਿ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਮਸੂਦ ਅਜ਼ਹਰ ਦੇ ਬਿਮਾਰ ਹੋਣ ਦੀ ਗੱਲ ਕਹੀ ਸੀ। ਇਸ ਤੋਂ ਬਾਅਦ ਹੀ ਜੈਸ਼-ਏ-ਮੁਹੰਮਦ ਦੇ ਮੁਖੀ ਦੀ ਮੌਤ ਦੋ ਜਾਣ ਦੇ ਕਿਆਸ ਲਗਾਏ ਜਾ ਰਹੇ ਸਨ।

undefined

Intro:Body:

j

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.