ETV Bharat / international

ਪ੍ਰਧਾਨ ਮੰਤਰੀ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਮੈਕਰੋਨ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਫੋਨ 'ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ।

author img

By

Published : Jan 11, 2020, 5:29 AM IST

ਮੋਦੀ ਅਤੇ ਮੈਕਰੋਨ
ਮੋਦੀ ਅਤੇ ਮੈਕਰੋਨ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਸ਼ੁੱਕਰਵਾਰ ਨੂੰ ਫੋਨ 'ਤੇ ਗੱਲਬਾਤ ਕੀਤੀ ਅਤੇ ਪ੍ਰਧਾਨ ਮੰਤਰੀ ਦਫ਼ਤਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੋਵਾਂ ਨੇਤਾਵਾਂ ਨੇ ਆਪਸੀ ਹਿੱਤਾਂ ਨਾਲ ਜੁੜੇ ਮੁੱਦਿਆਂ ਤੋਂ ਇਲਾਵਾ ਖੇਤਰੀ ਅਤੇ ਵਿਸ਼ਵਵਿਆਪੀ ਸਥਿਤੀ ਉੱਤੇ ਵਿਚਾਰ ਵਟਾਂਦਰੇ ਕੀਤੇ।

ਮੋਦੀ ਨੇ ਮੈਕਰੋਨ ਨੂੰ ਨਵੇਂ ਸਾਲ ਦੀ ਵਧਾਈ ਵੀ ਦਿੱਤੀ। ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਮੈਕਰੋਨ ਨਾਲ ਆਪਣੀਆਂ ਪਿਛਲੀਆਂ ਮੁਲਾਕਾਤਾਂ ਨੂੰ ਯਾਦ ਕੀਤਾ।

ਪ੍ਰਧਾਨ ਮੰਤਰੀ ਨੇ ਭਾਰਤ ਅਤੇ ਫਰਾਂਸ ਦਰਮਿਆਨ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ।

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ ਲਾਕਡਾਊਨ ਮਾਮਲਾ: ਸੁਪਰੀਮ ਕੋਰਟ ਨੇ ਕਿਹਾ, ਗ਼ੈਰ ਜ਼ਰੂਰੀ ਹੁਕਮਾਂ ਨੂੰ ਵਾਪਸ ਲਵੇ ਕੇਂਦਰ ਸਰਕਾਰ

ਉਨ੍ਹਾਂ ਨੇ ਦੋਵਾਂ ਦੇਸ਼ਾਂ ਦਰਮਿਆਨ ਬਹੁ-ਪੱਧਰੀ ਸਬੰਧਾਂ ਵਿੱਚ ਨਿਰੰਤਰ ਤਰੱਕੀ ‘ਤੇ ਤਸੱਲੀ ਪ੍ਰਗਟਾਈ।

ਇੱਕ ਬਿਆਨ ਅਨੁਸਾਰ, ਦੋਹਾਂ ਨੇਤਾਵਾਂ ਨੇ ਦੁਵੱਲੇ ਸਬੰਧਾਂ ਦੇ ਨਾਲ-ਨਾਲ ਖੇਤਰੀ ਅਤੇ ਵਿਸ਼ਵਵਿਆਪੀ ਹਾਲਤਾਂ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ।

ਦੋਵਾਂ ਨੇਤਾਵਾਂ ਵਿਚਾਲੇ ਅਮਰੀਕਾ ਦੇ ਹਮਲੇ ਵਿੱਚ ਇਰਾਨੀ ਕਮਾਂਡਰ ਜਨਰਲ ਕਾਸੀਮ ਸੁਲੇਮਾਨੀ ਦੀ ਮੌਤ ਤੋਂ ਬਾਅਦ ਖਾੜੀ ਖੇਤਰ ਵਿੱਚ ਤਣਾਅ ਦੇ ਪਿਛੋਕੜ ਬਾਰੇ ਵੀ ਗੱਲਬਾਤ ਹੋਈ।

ਬਿਆਨ ਵਿੱਚ ਕਿਹਾ ਗਿਆ ਹੈ ਕਿ ਦੋਵੇਂ ਨੇਤਾਵਾਂ ਨੇ ਰੱਖਿਆ, ਸਿਵਲ ਪ੍ਰਮਾਣੂ ਊਰਜਾ ਅਤੇ ਸਮੁੰਦਰੀ ਸੁਰੱਖਿਆ ਸਮੇਤ ਦੋਵਾਂ ਦੇਸ਼ਾਂ ਦਰਮਿਆਨ ਸਰਵਪੱਖੀ ਰਣਨੀਤਕ ਸਹਿਯੋਗ ਅਤੇ ਸੰਪਰਕ ਵਧਾਉਣ ‘ਤੇ ਸਹਿਮਤੀ ਦਿੱਤੀ।

Intro:ਥਾਣਾ ਬੁੱਲ੍ਹੋਵਾਲ ਦੇ ਅਧੀਨ ਆਉਂਦੇ ਇਕ ਪਿੰਡ ਦੀ ਰਹਿਣ ਵਾਲੀ ਨਾਬਾਲਗਾ ਸਕੂਲੀ ਵਿਦਿਆਰਥਣ ਨੂੰ ਵਿਆਹ ਦਾ ਝਾਂਸਾ ਦੇ ਕੇ ਬਹਿਲਾ ਫੁਸਲਾ ਕੇ ਜਬਰ ਜ਼ਨਾਹ ਕਰਨ ਦੇ ਮਾਮਲੇ 'ਚ ਅਦਾਲਤ ਨੇ 4 ਦੋਸ਼ੀਆਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਮਰਕੈਦ ਅਤੇ ਜ਼ੁਰਮਾਨਾ ਅਦਾ ਕਰਨ ਦੀ ਸਜ਼ਾ ਸੁਣਾਈ ਹੈ। ਜ਼ਿਲਾ ਅਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਮੁੱਖ ਦੋਸ਼ੀ ਗੁਰਪ੍ਰੀਤ ਸਿੰਘ ਨਿਵਾਸੀ ਉੱਚਾਪਿੰਡ ਜ਼ਿਲਾ ਜਲੰਧਰ ਅਤੇ ਮਨਦੀਪ ਸਿੰਘ ਨਿਵਾਸੀ ਚੱਕਰਾਜੂ ਸਿੰਘ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਮਰਕੈਦ ਦੇ ਨਾਲ-ਨਾਲ 75-75 ਹਜ਼ਾਰ ਰੁਪਏ ਜ਼ੁਰਮਾਨਾ ਅਦਾ ਕਰਨ ਦੀ ਸਜ਼ਾ ਸੁਣਾਈ ਹੈ। ਜ਼ੁਰਮਾਨਾ ਅਦਾ ਨਾ ਕਰਨ 'ਤੇ ਦੋਹਾਂ ਦੋਸ਼ੀਆਂ ਨੂੰ ਅਤੇ 6-6 ਮਹੀਨੇ ਕੈਦ ਦੀ ਸਜ਼ਾ ਵੀ ਕੱਟਣੀ ਹੋਵੇਗੀBody:ਥਾਣਾ ਬੁੱਲ੍ਹੋਵਾਲ ਦੇ ਅਧੀਨ ਆਉਂਦੇ ਇਕ ਪਿੰਡ ਦੀ ਰਹਿਣ ਵਾਲੀ ਨਾਬਾਲਗਾ ਸਕੂਲੀ ਵਿਦਿਆਰਥਣ ਨੂੰ ਵਿਆਹ ਦਾ ਝਾਂਸਾ ਦੇ ਕੇ ਬਹਿਲਾ ਫੁਸਲਾ ਕੇ ਜਬਰ ਜ਼ਨਾਹ ਕਰਨ ਦੇ ਮਾਮਲੇ 'ਚ ਅਦਾਲਤ ਨੇ 4 ਦੋਸ਼ੀਆਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਮਰਕੈਦ ਅਤੇ ਜ਼ੁਰਮਾਨਾ ਅਦਾ ਕਰਨ ਦੀ ਸਜ਼ਾ ਸੁਣਾਈ ਹੈ। ਜ਼ਿਲਾ ਅਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਮੁੱਖ ਦੋਸ਼ੀ ਗੁਰਪ੍ਰੀਤ ਸਿੰਘ ਨਿਵਾਸੀ ਉੱਚਾਪਿੰਡ ਜ਼ਿਲਾ ਜਲੰਧਰ ਅਤੇ ਮਨਦੀਪ ਸਿੰਘ ਨਿਵਾਸੀ ਚੱਕਰਾਜੂ ਸਿੰਘ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਮਰਕੈਦ ਦੇ ਨਾਲ-ਨਾਲ 75-75 ਹਜ਼ਾਰ ਰੁਪਏ ਜ਼ੁਰਮਾਨਾ ਅਦਾ ਕਰਨ ਦੀ ਸਜ਼ਾ ਸੁਣਾਈ ਹੈ। ਜ਼ੁਰਮਾਨਾ ਅਦਾ ਨਾ ਕਰਨ 'ਤੇ ਦੋਹਾਂ ਦੋਸ਼ੀਆਂ ਨੂੰ ਅਤੇ 6-6 ਮਹੀਨੇ ਕੈਦ ਦੀ ਸਜ਼ਾ ਵੀ ਕੱਟਣੀ ਹੋਵੇਗੀ। ਇਸੇ ਤਰ੍ਹਾਂ ਇਸ ਮਾਮਲੇ 'ਚ 2 ਹੋਰ ਦੋਸ਼ੀਆਂ ਵਿਚ ਸ਼ਾਮਲ ਮਨਜਿੰਦਰ ਸਿੰਘ ਨਿਵਾਸੀ ਪਿੰਡ ਚਕਰਾਜੂ ਸਿੰਘ ਅਤੇ ਤਰਣਜੀਤ ਸਿੰਘ ਉਰਫ ਤਰਨਾ ਨਿਵਾਸੀ ਪਿੰਡ ਕੰਦੋਲਾ ਜ਼ਿਲਾ ਜਲੰਧਰ ਨੂੰ ਵੀ ਦੋਸ਼ੀ ਕਰਾਰ ਦਿੰਦੇ ਹੋਏ ਅਦਾਲਤ ਨੇ 7-7 ਸਾਲ ਦੀ ਕੈਦ ਦੇ ਨਾਲ-ਨਾਲ 26-26 ਹਜ਼ਾਰ ਰੁਪਏ ਜ਼ੁਰਮਾਨਾ ਅਦਾ ਕਰਨ ਦੀ ਸਜ਼ਾ ਸੁਣਾਈ ਹੈ। ਜ਼ੁਰਮਾਨਾ ਅਦਾ ਨਾ ਕਰਨ 'ਤੇ ਦੋਹਾਂ ਦੋਸ਼ੀਆਂ ਨੂੰ ਢਾਈ-ਢਾਈ ਮਹੀਨੇ ਕੈਦ ਦੀ ਸਜ਼ਾ ਹੋਰ ਕੱਟਣੀ ਹੋਵੇਗੀ।ਜਬਰ-ਜ਼ਨਾਹ ਦੇ ਬਾਅਦ ਮੂਵੀ ਤਿਆਰ ਕਰਕੇ ਦਿੰਦੇ ਸਨ ਧਮਕੀ
ਵਰਨਣਯੋਗ ਹੈ ਕਿ 22 ਜੂਨ 2018 ਨੂੰ ਬੁੱਲ੍ਹੋਵਾਲ ਪੁਲਸ ਦੇ ਸਾਹਮਣੇ 9ਵੀਂ ਜਮਾਤ 'ਚ ਪੜ੍ਹਨ ਵਾਲੀ ਵਿਦਿਆਰਥਣ ਦੀ ਸ਼ਿਕਾਇਤ 'ਤੇ ਪੁਲਸ ਨੇ ਦੋਸ਼ੀਆਂ ਦੇ ਖਿਲਾਫ ਧਾਰਾ 376, 323 ਅਤੇ 365 ਦੇ ਨਾਲ-ਨਾਲ ਪਾਸਕੋ ਐਕਟ ਦੇ ਅਧੀਨ ਕੇਸ ਦਰਜ ਕੀਤਾ ਸੀ। ਪੀੜਤਾ ਵੱਲੋਂ ਦਿੱਤੀ ਸ਼ਿਕਾਇਤ ਅਨੁਸਾਰ ਜਲੰਧਰ ਜ਼ਿਲੇ ਦੇ ਉੱਚਾਪਿੰਡ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਉਰਫ ਗੋਪੀ ਨੇ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਸਹਾਇਪੁਰ ਪਿੰਡ ਦੇ ਬਾਹਰ ਇਕ ਟਿਊਬਵੈਲ 'ਤੇ ਲੈ ਜਾਕੇ ਜਬਰ ਜ਼ਨਾਹ ਕੀਤਾ। ਬਾਅਦ 'ਚ ਨਸਰਾਲਾ ਦੇ ਨੇੜੇ ਇਕ ਦੁਕਾਨ 'ਤੇ ਮੂਵੀ ਵਿਖਾ ਧਮਕੀ ਦਿੱਤੀ ਕਿ ਕਿਸੇ ਨੂੰ ਦੱਸਿਆ ਤਾਂ ਬਦਨਾਮ ਕਰ ਦੇਵਾਂਗੇ।
Byte.....G s garewal (sarkeri bakel)Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.