ETV Bharat / international

ਦੁਨੀਆ ਭਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 1.53 ਕਰੋੜ ਤੋਂ ਪਾਰ, 6.30 ਲੱਖ ਤੋਂ ਵੱਧ ਮੌਤਾਂ

author img

By

Published : Jul 23, 2020, 9:40 AM IST

ਕੋਰੋਨਾ ਵਾਇਰਸ ਦੀ ਵਿਸ਼ਵ ਵਿਆਪੀ ਮਹਾਂਮਾਰੀ (ਕੋਵਿਡ -19) ਕਾਰਨ ਹੁਣ ਤੱਕ ਲੱਖਾਂ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਪਿਛਲੇ ਸਾਲ ਦਸੰਬਰ ਮਹੀਨੇ ਵਿੱਚ ਕੋਰੋਨਾ ਮਹਾਂਮਾਰੀ ਦਾ ਪਹਿਲਾ ਕੇਸ ਸਾਹਮਣੇ ਆਉਣ ਤੋਂ ਬਾਅਦ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ 6 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੁਨੀਆ ਦੇ 180 ਤੋਂ ਵੱਧ ਦੇਸ਼ਾਂ ਅਤੇ ਖੇਤਰਾਂ ਵਿੱਚ 1,53,73,616 ਲੋਕ ਇਸ ਮਹਾਂਮਾਰੀ ਤੋਂ ਪੀੜਤ ਹਨ।

ਦੁਨੀਆ ਭਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 1.53 ਕਰੋੜ

ਵਾਸ਼ਿੰਗਟਨ / ਨਵੀਂ ਦਿੱਲੀ: ਦੁਨੀਆ ਭਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 1.53 ਕਰੋੜ ਤੋਂ ਪਾਰ ਹੋ ਗਈ ਹੈ ਅਤੇ 6.30 ਲੱਖ ਤੋਂ ਵੱਧ ਮੌਤਾਂ ਹੋਈਆਂ ਹਨ।

23 ਜੁਲਾਈ (ਭਾਰਤੀ ਸਮੇਂ ) ਸਵੇਰੇ 8 ਵਜੇ ਤੱਕ ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਜਾਨਲੇਵਾ ਕੋਰੋਨਾ ਵਾਇਰਸ ਕਾਰਨ ਹੁਣ ਤੱਕ ਦੁਨੀਆਂ ਭਰ ਵਿੱਚ 6,30,193 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਦੁਨੀਆ ਭਰ ਵਿੱਚ ਹੁਣ ਤੱਕ ਤਕਰੀਬਨ 1,53,73,616 ਲੋਕਾਂ ਦੇ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ।

ਇਹ ਅੰਕੜੇ ਨਿਰੰਤਰ ਬਦਲ ਰਹੇ ਹਨ। ਅੰਕੜਿਆਂ ਮੁਤਾਬਕ ਦੁਨੀਆ ਭਰ 'ਚ ਕੋਰੋਨਾ ਵਾਇਰਸ ਨਾਲ ਸੰਕਰਮਿਤ 93,49,203 ਲੋਕ ਸਿਹਤਯਾਬ ਹੋ ਚੁੱਕੇ ਹਨ। ਹੁਣ ਤੱਕ ਦੁਨੀਆ ਭਰ 'ਚ 53,94,220 ਐਕਟਿਵ ਮਾਮਲੇ ਹਨ, ਇਨ੍ਹਾਂ ਵਿੱਚੋਂ ਇੱਕ ਫੀਸਦੀ ਯਾਨੀ 66,240 ਤੋਂ ਵੱਧ ਕੇਸ ਗੰਭੀਰ ਹਨ। ਇਹ ਅੰਕੜੇ ਵਰਲਡੋਮੀਟਰ ਤੋਂ ਲਏ ਗਏ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.