ETV Bharat / international

ਕੁਲਭੂਸ਼ਣ ਜਾਧਵ ਮਾਮਲਾ: ਪਾਕਿ ਸਰਕਾਰ ਨੇ ਹਾਈ ਕੋਰਟ ‘ਚ ਦਾਖਲ ਕੀਤੀ ਅਰਜ਼ੀ - ਕੁਲਭੂਸ਼ਣ ਜਾਧਵ

ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਹੈ ਕਿ ਪਾਕਿਸਤਾਨ ਸਰਕਾਰ ਨੇ ਇਸਲਾਮਾਬਾਦ ਹਾਈ ਕੋਰਟ ਵਿੱਚ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਦੀ ਮੌਤ ਦੀ ਸਜ਼ਾ ਬਾਰੇ ਇੱਕ ਅਰਜ਼ੀ ਦਾਇਰ ਕੀਤੀ ਹੈ, ਤਾਂ ਜੋ ਨਿਰਪੱਖ ਮੁਕੱਦਮੇ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਅੰਤਰਰਾਸ਼ਟਰੀ ਅਦਾਲਤ ਦਾ ਫ਼ੈਸਲਾ ਲਾਗੂ ਕੀਤਾ ਜਾ ਸਕੇ।

Kulbhushan jadhav
ਕੁਲਭੂਸ਼ਣ ਜਾਧਵ
author img

By

Published : Jul 22, 2020, 3:11 PM IST

ਨਵੀਂ ਦਿੱਲੀ: ਪਾਕਿਸਤਾਨ ਸਰਕਾਰ ਨੇ ਕੁਲਭੂਸ਼ਣ ਜਾਧਵ ਨੂੰ ਵਕੀਲ ਦੇਣ ਲਈ ਇਸਲਾਮਾਬਾਦ ਹਾਈ ਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਹੈ, ਅਰਜ਼ੀ ਵਿੱਚ ਕਿਹਾ ਗਿਆ ਹੈ ਕਿ ਭਾਰਤ ਸਰਕਾਰ ਦੀ ਮਦਦ ਤੋਂ ਬਿਨ੍ਹਾਂ ਜਾਧਵ ਵਕੀਲ ਨਹੀਂ ਕਰ ਸਕਦਾ। ਪਾਕਿਸਤਾਨ ਨੇ ਇਹ ਵੀ ਕਿਹਾ ਹੈ ਕਿ ਕੁਲਭੂਸ਼ਣ ਨੇ ਰਿਵਿਊ ਪਟੀਸ਼ਨ ਦਾਖ਼ਲ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

  • Pakistan Govt has filed an application in Islamabad High Court regarding the death sentence of Indian national, Kulbhushan Jadhav (in file pic), to implement the decision of International Court of Justice to meet the requirements of a fair trial: Pakistan media pic.twitter.com/m2FtcqiRoT

    — ANI (@ANI) July 22, 2020 " class="align-text-top noRightClick twitterSection" data=" ">

ਪਿਛਲੇ ਹਫਤੇ ਹੀ ਪਾਕਿਸਤਾਨ ਨੇ ਕੁਲਭੂਸ਼ਣ ਜਾਧਵ ਤੱਕ ਭਾਰਤ ਨੂੰ ਕੌਨਸੁਲਰ ਪਹੁੰਚ ਦਿੱਤੀ ਸੀ। ਹਾਲਾਂਕਿ, ਬੈਠਕ ਤੋਂ ਭਾਰਤ ਅਸੰਤੁਸ਼ਟ ਰਿਹਾ ਸੀ।

ਭਾਰਤ ਸਰਕਾਰ ਨੇ ਕਿਹਾ ਸੀ ਕਿ ਪਹੁੰਚ “ਨਾ ਤਾਂ ਸਾਰਥਕ ਹੈ ਅਤੇ ਨਾ ਹੀ ਭਰੋਸੇਯੋਗ ਹੈ,” ਅਤੇ ਮੌਤ ਦੀ ਸਜ਼ਾ ਕੱਟ ਰਹੇ ਕੈਦੀ ਕੁਲਭੂਸ਼ਣ ਜਾਧਵ ਤਣਾਅ ਹੇਠਾਂ ਦਿਸੇ।

ਭਾਰਤ ਦਾ ਕਹਿਣਾ ਹੈ ਕਿ ਕੁਲਭੂਸ਼ਣ ਜਾਧਵ ਮਾਮਲੇ ‘ਚ ਪਾਕਿਸਤਾਨ ਕੌਮਾਂਤਰੀ ਅਦਾਲਤ ਦੇ ਹੁਕਮਾਂ ਦੀ ਬਿਲਕੁਲ ਪਾਲਣਾ ਨਹੀਂ ਕਰ ਰਿਹਾ। ਭਾਰਤ ਦੀ ਮੰਗ ਰਹੀ ਹੈ ਕਿ ਕੁਲਭੂਸ਼ਣ ਜਾਧਵ ਨਾਲ 2 ਅਧਿਕਾਰੀਆਂ ਨੂੰ ਮਿਲਣ ਦਿੱਤਾ ਜਾਵੇ ਤੇ ਵਕੀਲ ਵੀ ਪਾਕਿਸਤਾਨ ਤੋਂ ਬਾਹਰ ਦਾ ਹੋਵੇ। ਪਾਕਿਸਤਾਨ ਵਿਦੇਸ਼ ਮੰਤਰਾਲੇ ਨੇ ਪਿਛਲੇ ਹਫਤੇ ਹੀ ਦਾਅਵਾ ਕੀਤਾ ਸੀ ਕਿ ਕੁਲਭੂਸ਼ਣ ਜਾਧਵ ਨੇ ਰਿਵਿਊ ਪਟੀਸ਼ਨ ਦਾਖਲ ਕਰਨ ਤੋਂ ਇਨਕਾਰ ਕਰ ਦਿੱਤਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.