ਲੰਡਨ: ਪ੍ਰਸਿੱਧ ਇਤਿਹਾਸਕਾਰ, ਟਰੈਵਲਰ, ਪੱਤਰਕਾਰ ਅਤੇ ਲੇਖਕ ਜਾਨ ਮੌਰਿਸ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ।
ਸ਼ੁਕਰਵਾਰ ਸਵੇਰ ਨੂੰ ਵੇਲਸ 'ਚ ਮੌਰਿਸ ਨੇ ਆਖਰੀ ਸਾਹ ਲਏ। ਦੱਸ ਦਈਏ ਕਿ ਮੌਰਿਸ ਨੇ 30 ਤੋਂ ਵੱਧ ਕਿਤਾਬਾਂ ਲਿੱਖੀਆਂ ਸਨ।
ਹੋਰ ਜਾਣਕਾਰੀ ਲਈ ਉਡੀਕ ਕਰੋ...